ਪੜਚੋਲ ਕਰੋ

ਅਮਰੀਕਾ ਨੂੰ ਸਿੱਧਾ ਲਲਕਾਰਨ ਵਾਲੇ ਤਾਨਾਸ਼ਾਹ ਦੀ ਜਾਨ ਖ਼ਤਰੇ ‘ਚ, ਕਿਮ ਜੋਂਗ ਦਾ ਬ੍ਰੇਨ ਡੈੱਡ ਹੋਣ ਦੀ ਚਰਚਾ

ਕਿਮ ਜੋਂਗ ਦੀ ਸਿਹਤ ਬਾਰੇ ਉੱਤਰੀ ਕੋਰੀਆ ਦੇ ਮੀਡੀਆ ਵਿੱਚ ਅਜੇ ਤੱਕ ਕੁਝ ਪ੍ਰਕਾਸ਼ਤ ਨਹੀਂ ਹੋਇਆ ਹੈ। ਇਸ ਦਾ ਕਾਰਨ ਇਹ ਹੈ ਕਿ ਉਥੋਂ ਦਾ ਮੀਡੀਆ ਪੂਰੀ ਤਰ੍ਹਾਂ ਸਰਕਾਰ ਦੇ ਕਬਜ਼ੇ ‘ਚ ਹੈ। ਇਹੀ ਕਾਰਨ ਹੈ ਕਿ ਇੱਥੋਂ ਜਲਦੀ ਜਾਣਕਾਰੀ ਪ੍ਰਾਪਤ ਕਰਨਾ ਮੁਸ਼ਕਲ ਹੈ।

ਸਿਓਲ: ਅਮਰੀਕਾ ਦਾ ਸਭ ਤੋਂ ਵੱਡਾ ਦੁਸ਼ਮਣ ਉੱਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ-ਉਨ ਗੰਭੀਰ ਬਿਮਾਰ ਹੈ ਤੇ ਉਸ ਦੀ ਹਾਲਤ ਬੇਹੱਦ ਗੰਭੀਰ ਹੈ। ਅਮਰੀਕੀ ਮੀਡੀਆ ‘ਚ ਕਿਮ ਜੋਂਗ ਉਨ ਦੇ ਦਿਮਾਗ ਦੀ ਮੌਤ ਬਾਰੇ ਅਟਕਲਾਂ ਵੀ ਤੇਜ਼ ਹੋ ਗਈਆਂ ਹਨ। ਮੰਗਲਵਾਰ ਨੂੰ ਮੀਡੀਆ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਨੂੰ ਖੁਫੀਆ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਉੱਤਰ ਕੋਰੀਆ ਦੇ ਨੇਤਾ ਕਿਮ ਜੋਂਗ ਸਰਜਰੀ ਤੋਂ ਬਾਅਦ ਗੰਭੀਰ ਖ਼ਤਰੇ ‘ਚ ਹਨ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਕਾਰਡਿਓਵਸਕੁਲਰ ਕਰਕੇ ਇਲਾਜ ਚੱਲ ਰਿਹਾ ਸੀ। ਰਿਪੋਰਟ ਮੁਤਾਬਕ ਕਿਮ ਜੋਂਗ ਉਨ ਦੀ ਸਰਜਰੀ ਕੀਤੀ ਗਈ ਸੀ, ਪਰ ਇਸ ਤੋਂ ਬਾਅਦ ਉਸ ਦੀ ਹਾਲਤ ਹੋਰ ਵੀ ਬਦਤਰ ਹੋ ਗਈ ਹੈ। ਖ਼ਬਰਾਂ ਮੁਤਾਬਕ ਤਾਨਾਸ਼ਾਹ ਕਿਮ ਜੋਂਗ ਉਨ ਦਾ ਪਯੋਂਗਯਾਂਗ ਤੋਂ ਬਾਹਰ ਹਯਾਂਗਸਾਨ ਦੇ ਵਿਲਾ ‘ਚ ਇਲਾਜ ਚੱਲ ਰਿਹਾ ਹੈ। ਕਿਮ ਜੋਂਗ ਨੂੰ ਲੈ ਕੇ ਕਿਆਸ ਉਦੋਂ ਤੇਜ਼ ਹੋਏ ਜਦੋਂ ਉਹ 15 ਅਪਰੈਲ ਨੂੰ ਦੇਸ਼ ਦੇ ਸਥਾਪਨਾ ਦਿਵਸ ਤੇ ਆਪਣੇ ਮਰਹੂਮ ਦਾਦਾ ਜੀ ਦੇ 108ਵੇਂ ਜਨਮ ਦਿਨ ਮੌਕੇ ਦਿਖਾਈ ਨਹੀਂ ਦਿੱਤੇ। ਸੀਐਨਐਨ ਮੁਤਾਬਕ, ਕਿਮ ਜੋਂਗ ਦੀ ਸਿਹਤ ਬਾਰੇ ਉੱਤਰੀ ਕੋਰੀਆ ਦੇ ਮੀਡੀਆ ਵਿੱਚ ਅਜੇ ਤੱਕ ਕੁਝ ਪ੍ਰਕਾਸ਼ਤ ਨਹੀਂ ਹੋਇਆ ਹੈ। ਇਸ ਦਾ ਕਾਰਨ ਇਹ ਹੈ ਕਿ ਉਥੋਂ ਦਾ ਮੀਡੀਆ ਪੂਰੀ ਤਰ੍ਹਾਂ ਸਰਕਾਰ ਦੇ ਕਬਜ਼ੇ ‘ਚ ਹੈ। ਇਹੀ ਕਾਰਨ ਹੈ ਕਿ ਇੱਥੋਂ ਜਲਦੀ ਜਾਣਕਾਰੀ ਪ੍ਰਾਪਤ ਕਰਨਾ ਮੁਸ਼ਕਲ ਹੈ। ਆਖਰੀ ਵਾਰ 11 ਅਪਰੈਲ ਨੂੰ ਵੇਖਿਆ ਗਿਆ ਸੀ: ਦੱਸਿਆ ਜਾ ਰਿਹਾ ਹੈ ਕਿ ਕਿਮ ਜੋਂਗ ਉਨ ਨੂੰ ਆਖਰੀ ਵਾਰ 11 ਅਪਰੈਲ ਨੂੰ ਜਨਤਕ ਤੌਰ ‘ਤੇ ਵੇਖਿਆ ਗਿਆ ਸੀ। ਜਿਸ ਵਿੱਚ ਉਸਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਤੇ ਕੋਰੋਨਵਾਇਰਸ ਸਬੰਧੀ ਸਖ਼ਤ ਜਾਂਚ ਦੇ ਆਦੇਸ਼ ਦਿੱਤੇ। ਇੰਨਾ ਹੀ ਨਹੀਂ, ਉਹ 14 ਅਪਰੈਲ ਨੂੰ ਮਿਜ਼ਾਈਲ ਟੈਸਟ ਦੇ ਪ੍ਰੋਗਰਾਮ ਤੋਂ ਵੀ ਗੈਰਹਾਜ਼ਰ ਰਿਹਾ। ਦੱਸ ਦੇਈਏ ਕਿ 2011 ਦੇ ਅਖੀਰ ‘ਚ ਉਸ ਦੇ ਪਿਤਾ ਤੇ ਮਰਹੂਮ ਨੇਤਾ ਕਿਮ ਜੋਂਗ-ਆਈਲ ਦੀ ਮੌਤ ਤੋਂ ਬਾਅਦ, ਕਿਮ ਜੋਂਗ-ਉਨ ਨੇ ਉੱਤਰ ਕੋਰੀਆ ਦੀ ਸੱਤਾ ‘ਤੇ ਕਬਜ਼ਾ ਕਰ ਲਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget