ਪੜਚੋਲ ਕਰੋ

ਕਿਸਾਨ ਹੀ ਨਹੀਂ, ਇਹ ਵੀ ਧਰਨਿਆਂ ਲਈ ਮਜਬੂਰ, ਇੰਝ ਹੋ ਰਹੇ ਖੱਜਲ

ਇੱਕ ਪਾਸੇ ਕਿਸਾਨ ਦਿੱਲੀ ਜਾ ਕੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ, ਤਾਂ ਦੂਜੇ ਪਾਸੇ ਅਧਿਆਪਕ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਪਟਿਆਲਾ ਦੀਆਂ ਸੜਕਾਂ ਤੇ ਰੋਸ ਮਾਰਚ ਕੱਢਿਆ ਗਿਆ।

ਪਟਿਆਲਾ: ਇੱਕ ਪਾਸੇ ਕਿਸਾਨ ਦਿੱਲੀ ਜਾ ਕੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ, ਤਾਂ ਦੂਜੇ ਪਾਸੇ ਅਧਿਆਪਕ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਵੱਖ-ਵੱਖ ਜਥੇਬੰਦੀਆਂ ਵੱਲੋਂ ਨੌਕਰੀ ਦੀ ਮੰਗ ਨੂੰ ਲੈ ਕੇ ਪਟਿਆਲਾ ਦੀਆਂ ਸੜਕਾਂ ਤੇ ਰੋਸ ਮਾਰਚ ਕੱਢਿਆ ਗਿਆ। ਉਸ ਤੋਂ ਬਾਅਦ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੇ ਸੀ ਤਾਂ ਚੌਕ ਕੋਲ ਪਹੁੰਚਦਿਆਂ ਹੀ ਪੁਲਿਸ ਵੱਲੋਂ ਬੇਰੀਗੇਟ ਲਾ ਕੇ ਰੋਕ ਦਿੱਤਾ ਗਿਆ। ਕਿਸਾਨੀ ਅੰਦੋਲਨ 'ਚ 'ਆਪ' ਨੇ ਮਾਰੀ ਬਾਜੀ, ਕੇਜਰੀਵਾਲ ਦੀ ਸੇਵਾ ਨੇ ਜਿੱਤਿਆ ਦਿਲ ਇਸ ਦੌਰਾਨ ਬੇਰੁਜ਼ਗਾਰ ਅਧਿਆਪਕ ਸਾਂਝਾ ਮੋਰਚਾ ਦੇ ਨੁਮਾਇੰਦਿਆਂ ਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਦੇਖਣ ਨੂੰ ਮਿਲੀ। ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਿਹਤ ਤੇ ਸਿੱਖਿਆ ਵਿਭਾਗ 'ਚ ਨੌਕਰੀਆਂ ਕੱਢੀਆਂ ਜਾਣ। ਅਧਿਆਪਕਾਂ ਨੇ ਕਿਹਾ ਕਿ ਉਹ ਸਰਕਾਰ ਤੋਂ ਨੌਕਰੀ ਦੀ ਮੰਗ ਨੂੰ ਲੈ ਕੇ ਲਗਾਤਾਰ ਸੜਕਾਂ 'ਤੇ ਉੱਤਰ ਕੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਹਨ ਪਰ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕਦੀ। ਜਦ ਕਿਸਾਨਾਂ ਖ਼ਿਲਾਫ਼ ਬੋਲੇ ਲੋਕ ਤਾਂ ਦਿਲਜੀਤ ਨੂੰ ਚੜ੍ਹਿਆ ਗੁੱਸਾ, ਇੰਝ ਸਿਖਾਇਆ ਸਬਕ ਲਿਹਾਜ਼ਾ ਅੱਜ ਪੰਜਾਬ ਦੀਆਂ ਅਲਗ ਅਲਗ ਜਥੇਬੰਦੀਆਂ ਸਿਹਤ ਕਰਮੀ ਪੀਟੀਆਈ, ਡੀਪੀ,ਆਰਟ ਤੇ ਕਰਾਫਟ, ਬੀਐਡ ਟੈਟ ਪਾਸ ਤੇ ਹੈਲਥ ਵਰਕਰਾਂ ਵੱਲੋਂ ਮਿਲ ਕੇ ਇਹ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਨੌਕਰੀ 'ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ ਅਰੂਸਾ ਆਲਮ ਨੂੰ ਮਿਲਦੇ ਹਨ। ਜਦੋਂ ਤੱਕ ਪ੍ਰਸਾਸ਼ਨ ਮੁੱਖ ਮੰਤਰੀ ਨਾਲ ਮੁਲਾਕਾਤ ਬਾਰੇ ਲਿਖਤੀ ਰੂਪ 'ਚ ਨਹੀਂ ਲਿਖ ਕੇ ਦਿੰਦਾ ਉਦੋਂ ਤੱਕ ਸਾਡਾ ਧਰਨਾ ਜਾਰੀ ਰਹੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
ਪੰਜਾਬ 'ਚ ਵੱਡੀ ਵਾਰਦਾਤ, ਮਾਂ ਦੇ ਬੁਆਏਫ੍ਰੈਂਡ ਨੇ ਧੀ ਦਾ ਕੀਤਾ ਕਤਲ: ਜਾਨੋਂ ਮਾਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਪਾ ਜੰਗਲ 'ਚ ਸੁੱਟਿਆ; ਮੁਲਜ਼ਮ ਨੇ ਕੀਤਾ ਖੁਲਾਸਾ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
Canada News: ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?
ਕੈਨੇਡਾ ਤੋਂ ਵੱਡੀ ਖਬਰ, ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ; ਜਾਣੋ ਪੁਲਿਸ ਨੇ ਕਿਉਂ ਲਿਆ ਵੱਡਾ ਐਕਸ਼ਨ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Embed widget