ਪੜਚੋਲ ਕਰੋ

ਸੰਜੇ ਰਾਉਤ ਦੀ ਪਤਨੀ ਨੂੰ ਈਡੀ ਨੇ ਭੇਜਿਆ ਨੋਟਿਸ, 29 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ 

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਿਵ ਸੈਨਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਦੀ ਪਤਨੀ ਵਰਸ਼ਾ ਰਾਉਤ ਨੂੰ ਨੋਟਿਸ ਭੇਜਿਆ ਹੈ। ਇਹ ਨੋਟਿਸ ਪੀਐਮਸੀ ਬੈਂਕ ਘੁਟਾਲੇ ਦੀ ਜਾਂਚ ਦੇ ਸਬੰਧ ਵਿੱਚ ਭੇਜਿਆ ਗਿਆ ਹੈ। ਵਰਸ਼ਾ ਰਾਉਤ ਨੂੰ 29 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਮੁੰਬਈ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਿਵ ਸੈਨਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਦੀ ਪਤਨੀ ਵਰਸ਼ਾ ਰਾਉਤ ਨੂੰ ਨੋਟਿਸ ਭੇਜਿਆ ਹੈ। ਇਹ ਨੋਟਿਸ ਪੀਐਮਸੀ ਬੈਂਕ ਘੁਟਾਲੇ ਦੀ ਜਾਂਚ ਦੇ ਸਬੰਧ ਵਿੱਚ ਭੇਜਿਆ ਗਿਆ ਹੈ। ਵਰਸ਼ਾ ਰਾਉਤ ਨੂੰ 29 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਸੂਤਰਾਂ ਅਨੁਸਾਰ ਸੰਜੇ ਰਾਉਤ ਦੇ ਕਰੀਬੀ ਪ੍ਰਵੀਨ ਰਾਉਤ ਨੂੰ ਕੁਝ ਦਿਨ ਪਹਿਲਾਂ ਈਡੀ ਨੇ ਗ੍ਰਿਫਤਾਰ ਕੀਤਾ ਸੀ। ਪ੍ਰਵੀਨ ਰਾਉਤ ਦੇ ਖਾਤੇ 'ਚ ਇਕ ਕਿਸਮ ਦਾ ਟ੍ਰਾਂਸਜੇਕਸ਼ਨ ਵਰਸ਼ਾ ਰਾਉਤ ਦੇ ਖਾਤੇ 'ਚ ਹੋਇਆ ਸੀ। ਈਡੀ ਜਾਣਨਾ ਚਾਹੁੰਦਾ ਹੈ ਕਿ ਇਹ ਟ੍ਰਾਂਸਜੇਕਸ਼ਨ ਕਿਵੇਂ ਹੋਇਆ ਹੈ ਅਤੇ ਇਸ ਦੇ ਪਿੱਛੇ ਕੀ ਕਾਰਨ ਹੈ। ਵਰਸ਼ਾ ਰਾਉਤ ਨੂੰ ਪੂਰੀ ਜਾਣਕਾਰੀ ਇਕੱਠੀ ਕਰਨ ਲਈ ਤਲਬ ਕੀਤਾ ਗਿਆ ਹੈ।
ਸੰਜੇ ਰਾਉਤ ਨੇ ਰਾਜ ਸਭਾ ਚੋਣਾਂ ਲਈ ਦਿੱਤੇ ਹਲਫਨਾਮੇ ਵਿੱਚ ਇਹ ਵੀ ਦੱਸਿਆ ਹੈ ਕਿ ਵਰਸ਼ਾ ਰਾਉਤ ਵਲੋਂ ਪ੍ਰਵੀਨ ਰਾਉਤ ਦੇ ਖਾਤੇ 'ਚੋਂ ਕਰਜ਼ਾ ਲੈਣ ਲਈ ਕੁਝ ਪੈਸੇ ਲਏ ਗਏ ਹਨ। ਈਡੀ ਇਸ ਟ੍ਰਾਂਸਜੇਕਸ਼ਨ ਬਾਰੇ ਜਾਣਨਾ ਚਾਹੁੰਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget