ਪੜਚੋਲ ਕਰੋ

ਅਕਾਲੀ ਦਲ ਤੇ ਬੀਜੇਪੀ ਵਿਚਾਲੇ ਫਿਰ 'ਖੜਕੀ'! ਭੂੰਦੜ ਨੇ ਕੀਤਾ ਵੱਡਾ ਐਲਾਨ

ਬੀਜੇਪੀ ਤੇ ਅਕਾਲੀ ਦਲ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਇੱਕ ਹਫਤੇ ਤੋਂ ਵੀ ਘੱਟ ਸਮੇਂ 'ਚ ਅਕਾਲੀ ਦਲ ਵੱਲੋਂ ਆਪਣੀ ਭਾਈਵਾਲ ਪਾਰਟੀ ਬੀਜੇਪੀ 'ਤੇ ਨਿਸ਼ਾਨਾ ਸਾਧਿਆ ਗਿਆ ਹੈ।

ਚੰਡੀਗੜ੍ਹ: ਬੀਜੇਪੀ ਤੇ ਅਕਾਲੀ ਦਲ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਇੱਕ ਹਫਤੇ ਤੋਂ ਵੀ ਘੱਟ ਸਮੇਂ 'ਚ ਅਕਾਲੀ ਦਲ ਵੱਲੋਂ ਆਪਣੀ ਭਾਈਵਾਲ ਪਾਰਟੀ ਬੀਜੇਪੀ 'ਤੇ ਨਿਸ਼ਾਨਾ ਸਾਧਿਆ ਗਿਆ ਹੈ। ਰਾਜ ਸਭਾ ਮੈਂਬਰ ਤੇ ਸੀਨੀਅਰ ਅਕਾਲੀ ਲੀਡਰ ਬਲਵਿੰਦਰ ਸਿੰਘ ਭੂੰਦੜ ਨੇ ਸੰਸਦ ਬਾਹਰ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਤੇ ਕਿਸਾਨ ਧਿਰਾਂ ਨੂੰ 2 ਮਾਰਚ ਨੂੰ ਸੰਸਦ ਬਾਹਰ ਧਰਨਾ ਦੇਣ ਲਈ ਸੱਦਾ ਦਿੱਤਾ ਹੈ। ਅਕਾਲੀ ਦਲ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਵਾਪਸ ਲੈਣ ਤੇ ਅਨਾਜ ਦਾ ਭੰਡਾਰ ਰੋਕਣ ਦੀ ਤਿਆਰੀ ਤੋਂ ਔਖਾ ਹੈ। ਅਕਾਲੀ ਲੀਡਰ ਭੂੰਦੜ ਭਾਰਤੀ ਕਿਸਾਨ ਯੂਨੀਅਨ (ਰਾਜੋਵਾਲ) ਵੱਲੋਂ ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ 'ਚ ਕਰਵਾਏ ਸਮਾਗਮ 'ਚ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਦਿੱਲੀ 'ਚ ਸੰਸਦ ਅੱਗੇ ਧਰਨਾ ਦੇਣ ਦਾ ਸਮਾਂ ਆ ਗਿਆ ਹੈ। ਉਂਝ ਭੂੰਦੜ ਨੇ ਕਿਹਾ ਕਿ ਉਹ ਇੱਕ ਕਿਸਾਨ ਵਜੋਂ ਬੋਲ ਰਹੇ ਹਨ ਨਾ ਕਿ ਸਿਆਸੀ ਲੀਡਰ ਵਜੋ। ਇਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਵੇਲੇ ਅਕਾਲੀ ਦਲ ਤੇ ਬੀਜੇਪੀ ਦਾ ਪੇਚਾ ਪਿਆ ਸੀ। ਹੁਣ ਕਿਸਾਨਾਂ ਦੇ ਮੁੱਦੇ 'ਤੇ ਵੀ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਜੰਗ ਵਧ ਸਕਦੀ ਹੈ। ਭੂੰਦੜ ਨੇ ਇਲਜ਼ਾਮ ਲਾਇਆ ਕਿ ਬੀਜੇਪੀ ਸਰਕਾਰ ਕਿਸਾਨਾਂ ਨੂੰ ਸ਼ਹਿਰਾਂ ਵਿੱਚ ਪਰਵਾਸ ਕਰਨ ਲਈ ਮਜ਼ਬੂਰ ਕਰ ਰਹੀ ਹੈ ਤਾਂ ਜੋ ਕਲੱਸਟਰ ਫਾਰਮਿੰਗ ਰਾਹੀਂ ਖੇਤੀਬਾੜੀ ਕਾਰਪੋਰੇਟ ਘਰਾਣਿਆਂ ਨੂੰ ਸੌਂਪੀ ਜਾ ਸਕੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਦੀ ਬੀਜੇਪੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਭਾਵੇਂ ਉਹ ਕੇਂਦਰ ਸਰਕਾਰ ਹੋਵੇ ਜਾਂ ਸੂਬਾ ਸਰਕਾਰ ਕਿਸੇ ਨੂੰ ਵੀ ਧਰਮ ਦੇ ਆਧਾਰ 'ਤੇ ਵਿੱਤਕਰਾ ਨਹੀਂ ਕਰਨਾ ਚਾਹੀਦਾ।

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget