ਪੜਚੋਲ ਕਰੋ

ਲੌਕਡਾਊਨ: ਟਰਾਂਸਪੋਰਟੇਸ਼ਨ ਬਾਰੇ ਮੋਦੀ ਸਰਕਾਰ ਦਾ ਵੱਡਾ ਫੈਸਲਾ

ਕੇਂਦਰੀ ਗ੍ਰਹਿ ਮੰਤਰਾਲੇ ਨੇ ਲੌਕਡਾਊਨ ਦਰਮਿਆਨ ਦੇਸ਼ ‘ਚ ਸਾਰੀਆਂ ਜ਼ਰੂਰੀ ਤੇ ਗੈਰ-ਜ਼ਰੂਰੀ ਚੀਜ਼ਾਂ ਨੂੰ ਢੋਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਲੌਕਡਾਊਨ ‘ਚ ਫਸੇ ਪਰਵਾਸੀ ਮਜ਼ਦੂਰਾਂ ਤੇ ਬੇਘਰ ਲੋਕਾਂ ਨੂੰ ਪਨਾਹ ਮੁਹੱਈਆ ਕਰਾਉਣ ਲਈ ਸੂਬਾ ਆਫਤ ਰਾਹਤ ਕੋਸ਼ ਦੇ ਇਸਤੇਮਾਲ ਦੀ ਇਜਾਜ਼ਤ ਦੇ ਦਿੱਤੀ ਹੈ।

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਲੌਕਡਾਊਨ ਦਰਮਿਆਨ ਦੇਸ਼ ‘ਚ ਸਾਰੀਆਂ ਜ਼ਰੂਰੀ ਤੇ ਗੈਰ-ਜ਼ਰੂਰੀ ਚੀਜ਼ਾਂ ਨੂੰ ਢੋਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਲੌਕਡਾਊਨ ‘ਚ ਫਸੇ ਪਰਵਾਸੀ ਮਜ਼ਦੂਰਾਂ ਤੇ ਬੇਘਰ ਲੋਕਾਂ ਨੂੰ ਪਨਾਹ ਮੁਹੱਈਆ ਕਰਾਉਣ ਲਈ ਸੂਬਾ ਆਫਤ ਰਾਹਤ ਕੋਸ਼ ਦੇ ਇਸਤੇਮਾਲ ਦੀ ਇਜਾਜ਼ਤ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ ‘ਚ ਉਨ੍ਹਾਂ ਇਹ ਯਕੀਨੀ ਬਣਾਉਣ ਨੂੰ ਕਿਹਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਸਮੇਤ ਬੇਘਰ ਲੋਕਾਂ ਨੂੰ ਪਨਾਹ ਤੇ ਖਾਣਾ ਮੁਹੱਈਆ ਕਰਾਉਣ ਲਈ ਰਾਹਤ ਕੈਂਪ ਸਥਾਪਤ ਕੀਤੇ ਜਾਣ। ਪੱਤਰ ‘ਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰਾਲੇ ਨੇ ਆਪਦਾ ਪ੍ਰਬੰਧਨ ਕਨੂੰਨ ਲਾਗੂ ਕਰਨ ਲਈ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਹਨ, ਜਿਸ ਦੇ ਤਹਿਤ ਜ਼ਿਲ੍ਹਾ ਅਧਿਕਾਰੀਆਂ ਨੂੰ ਪਰਵਾਸੀ ਮਜ਼ਦੂਰਾਂ ਦੀ ਆਵਾਜਾਈ ਨੂੰ ਰੋਕਣ ਲਈ ਸਖਤੀ ਨਾਲ ਕਦਮ ਚੁੱਕੇ ਜਾਣ ਤੇ ਉਨ੍ਹਾਂ ਨੂੰ ਵੱਖ ਰਹਿਣ ਦੀਆਂ ਸੁਵਿਧਾਵਾਂ ਦਿੱਤੀਆਂ ਜਾਣ। ਇਸ ਦੇ ਨਾਲ ਹੀ ਇਹ ਵੀ ਦੇਖਿਆ ਜਾਵੇ ਕਿ ਉਨ੍ਹਾਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ ਤੇ ਮਕਾਨ ਮਾਲਿਕ ਉਨ੍ਹਾਂ ਨੂੰ ਘਰਾਂ ‘ਚੋਂ ਨਾ ਕੱਢਣ। ਪੱਤਰ ‘ਚ ਇਹ ਸਪਸ਼ਟ ਕੀਤਾ ਗਿਆ ਹੈ ਕਿ ਸਾਰੀਆਂ ਜ਼ਰੂਰੀ ਤੇ ਗੈਰ-ਜ਼ਰੂਰੀ ਚੀਜ਼ਾਂ ‘ਚ ਬਿਨ੍ਹਾਂ ਭੇਦ-ਭਾਵ ਕੀਤੇ ਸਾਰੇ ਸਮਾਨ ਨੂੰ ਲਿਜਾਣ ਦੀ ਇਜਾਜ਼ਤ ਦਿੱਤੀ ਗਈ ਹੈ।

ਟਾਪ ਹੈਡਲਾਈਨ

Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
Khanna 'ਚ ਕੈਬਨਿਟ ਮੰਤਰੀ ਸੌਂਧ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ  
Khanna 'ਚ ਕੈਬਨਿਟ ਮੰਤਰੀ ਸੌਂਧ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ  
Punjab 'ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ ਜ਼ਿਲ੍ਹਾ ਪੱਧਰ 'ਤੇ 26 ਏਜੰਸੀਆਂ ਕੀਤੀਆਂ ਤਾਇਨਾਤ, 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਨੇ ਲਿਆ ਗੋਦ
Punjab 'ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ ਜ਼ਿਲ੍ਹਾ ਪੱਧਰ 'ਤੇ 26 ਏਜੰਸੀਆਂ ਕੀਤੀਆਂ ਤਾਇਨਾਤ, 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਨੇ ਲਿਆ ਗੋਦ
12 BLO Suspend: ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!
ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget