ਪੜਚੋਲ ਕਰੋ

ਹੁਣ ਕੈਪਟਨ ਨੇ ਕਿਸਾਨਾਂ ਨੂੰ ਕਿਹਾ, ਬੰਦ ਕਰੋ 'ਰੇਲ ਰੋਕੋ ਅੰਦੋਲਨ'

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੂੰ ਪੂਰਾ ਸਮਰਥਨ ਦੇ ਰਹੇ ਹਨ, ਪਰ ਹੁਣ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਬੰਦ ਕਰਨ ਲਈ ਕਿਹਾ ਹੈ। ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੇਲ ਰੋਕੋ ਅੰਦੋਲਨ ਕਾਰਨ ਸੂਬੇ ਵਿੱਚ ਕੋਲੇ, ਯੂਰੀਆ ਤੇ ਡੀਏਪੀ ਦੀ ਵੱਡੀ ਘਾਟ ਆਈ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੂੰ ਪੂਰਾ ਸਮਰਥਨ ਦੇ ਰਹੇ ਹਨ, ਪਰ ਹੁਣ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਬੰਦ ਕਰਨ ਲਈ ਕਿਹਾ ਹੈ। ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੇਲ ਰੋਕੋ ਅੰਦੋਲਨ ਕਾਰਨ ਸੂਬੇ ਵਿੱਚ ਕੋਲੇ, ਯੂਰੀਆ ਤੇ ਡੀਏਪੀ ਦੀ ਵੱਡੀ ਘਾਟ ਆਈ ਹੈ। ਇਸ ਤੋਂ ਇਲਾਵਾ ਪੰਜ ਥਰਮਲ ਪਲਾਂਟ ਕੋਲ ਸਿਰਫ ਪੰਜ ਦਿਨ ਦਾ ਕੋਲਾ ਬਚਿਆ ਹੈ। ਇਸ ਨਾਲ ਸੂਬੇ 'ਚ ਬਿਜਲੀ ਉਤਪਾਦਨ ਪ੍ਰਭਾਵਤ ਹੋ ਰਿਹਾ ਹੈ। ਇੰਨਾ ਹੀ ਨਹੀਂ, ਝੋਨੇ ਦੇ ਮੌਸਮ ਦੇ ਬਾਵਜੂਦ, ਦੂਜੇ ਰਾਜਾਂ 'ਚ ਅਨਾਜ ਦੀ ਸਪਲਾਈ ਨਾ ਕੀਤੇ ਜਾਣ ਕਾਰਨ ਗੋਦਾਮਾਂ ਨੂੰ ਖਾਲੀ ਨਹੀਂ ਕੀਤਾ ਜਾ ਰਿਹਾ। ਯੂਰੀਆ ਦੀ ਘਾਟ ਕਾਰਨ ਖੇਤੀ ਵੀ ਪ੍ਰਭਾਵਤ ਹੋਵੇਗੀ। ਕੈਪਟਨ ਨੇ ਕਿਹਾ ਕਿ ਮਾਲ ਗੱਡੀਆਂ ਦੇ ਆਉਣ ਨਾਲ ਨਾ ਸਿਰਫ ਆਮ ਲੋਕ, ਬਲਕਿ ਕਿਸਾਨ ਵੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੇਲ ਟਰੈਕ ਨੂੰ ਨਹੀਂ ਰੋਕਣਾ ਚਾਹੀਦਾ। ਜੇ ਕੋਲੇ ਦੀ ਸਪਲਾਈ ਬਹਾਲ ਨਾ ਹੋਈ ਤਾਂ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਲਈ ਮਜ਼ਬੂਰ ਹੋਣਗੇ। ਇਸ ਨਾਲ ਰਾਜ ਵਿੱਚ ਬਿਜਲੀ ਸਪਲਾਈ ਵਿੱਚ ਵਿਘਨ ਪਏਗਾ ਤੇ ਹਰ ਇੱਕ ਉੱਤੇ ਮਾੜਾ ਪ੍ਰਭਾਵ ਪਏਗਾ। ਕੈਪਟਨ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਪੰਜਾਬ 'ਚ ਖਾਦ ਆਉਂਦੀ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਕਈ ਦਿਨਾਂ ਤੋਂ ਇਕ ਵੀ ਮਾਲ ਗੱਡੀ ਪੰਜਾਬ 'ਚ ਨਹੀਂ ਪਹੁੰਚੀ। ਅਗਲੇ ਮਹੀਨੇ ਤੋਂ ਸੂਬੇ ਵਿੱਚ ਕਣਕ ਦੀ ਬਿਜਾਈ ਸ਼ੁਰੂ ਹੋਣੀ ਹੈ, ਜਿਸ ਲਈ ਕਿਸਾਨਾਂ ਨੂੰ ਯੂਰੀਆ ਅਤੇ ਡੀਏਪੀ ਦੀ ਜ਼ਰੂਰਤ ਪਵੇਗੀ। ਪਰ ਜੇ ਮਾਲ ਦੀਆਂ ਗੱਡੀਆਂ ਕੰਮ ਨਹੀਂ ਕਰਦੀਆਂ ਤਾਂ ਇਸ ਦੀ ਸਪਲਾਈ ਪ੍ਰਭਾਵਤ ਹੋਣ ਕਾਰਨ ਕਿਸਾਨ ਖਾਦ ਨਹੀਂ ਲੈ ਸਕਣਗੇ। ਇਨ੍ਹਾਂ ਸਮੱਸਿਆਵਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਨੂੰ ਬੰਦ ਕਰਨਾ ਚਾਹੀਦਾ ਹੈ।  

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget