ਪੜਚੋਲ ਕਰੋ

ਕੋਰੋਨਾ ਖਿਲਾਫ ਇੱਕ ਹੋਰ ਸਫਲਤਾ, ਹੁਣ ਸਿਰਫ ਪੰਜ ਮਿੰਟ 'ਚ ਰਿਪੋਰਟ

ਕੋਰੋਨਾਵਾਇਰਸ ਦਾ ਪ੍ਰਕੋਪ ਤੇਜ਼ੀ ਨਾਲ ਫੈਲ ਰਿਹਾ ਹੈ, ਉੱਥੇ ਹੀ ਇਸ ਤੋਂ ਬਚਣ ਲਈ ਅਮਰੀਕੀ ਲੈਬ ਨੇ ਇੱਕ ਕਿੱਟ ਦੀ ਖੋਜ ਕੀਤੀ ਹੈ। ਇਸ ਕਿੱਟ ਦੀ ਮਦਦ ਨਾਲ ਇਹ ਪਤਾ ਚੱਲ ਸਕੇਗਾ ਕਿ ਕੋਰੋਨਾਵਾਇਰਸ ਪੌਜ਼ੇਟਿਵ ਹੈ ਜਾਂ ਨੈਗੇਟਿਵ।

ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਪ੍ਰਕੋਪ ਤੇਜ਼ੀ ਨਾਲ ਫੈਲ ਰਿਹਾ ਹੈ, ਉੱਥੇ ਹੀ ਇਸ ਤੋਂ ਬਚਣ ਲਈ ਅਮਰੀਕੀ ਲੈਬ ਨੇ ਇੱਕ ਕਿੱਟ ਦੀ ਖੋਜ ਕੀਤੀ ਹੈ। ਇਸ ਕਿੱਟ ਦੀ ਮਦਦ ਨਾਲ ਇਹ ਪਤਾ ਚੱਲ ਸਕੇਗਾ ਕਿ ਕੋਰੋਨਾਵਾਇਰਸ ਪੌਜ਼ੇਟਿਵ ਹੈ ਜਾਂ ਨੈਗੇਟਿਵ। ਐਬੌਟ ਲੈਬੋਰੇਟਰੀਜ਼ ਨੇ ਇੱਕ ਬਿਆਨ ‘ਚ ਕਿਹਾ ਹੈ ਕਿ ਅਮਰੀਕਾ ਦੇ ਫੂਡ ਐਂਡ ਐਸੋਸੀਏਸ਼ਨ ਨੇ ਜਲਦ ਤੋਂ ਜਲਦ ਇਸ ਕਿੱਟ ਨੂੰ ਕੋਰੋਨਾਵਾਇਰਸ ਦੇ ਸ਼ੱਕੀਆਂ ਲਈ ਇਸਤੇਮਾਲ ਲਈ ਮੁਹੱਈਆ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਕਿੱਟ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਬੇਹੱਦ ਛੋਟਾ ਤੇ ਹਲਕਾ ਹੈ ਕਿ ਇਸ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਲਿਜਾਣ ‘ਚ ਆਸਾਨੀ ਹੋਵੇਗੀ। ਕੰਪਨੀ ਨੇ ਸ਼ੁੱਕਰਵਾਰ ਨੂੰ ਆਪਣੇ ਇੱਕ ਬਿਆਨ ਜ਼ਰੀਏ ਦੱਸਿਆ ਕਿ ਮੋਲੇਕਿਊਲਰ ਟੈਕਨਾਲਾਜੀ ‘ਤੇ ਬੇਸਡ ਇਸ ਟੈਸਟ ‘ਚ ਜੇਕਰ ਕੋਈ ਕੋਰੋਨਾ ਨੈਗੇਟਿਵ ਹੈ ਤਾਂ ਇਸ ਦਾ ਸਿਰਫ 13 ਮਿੰਟ ‘ਚ ਪਤਾ ਚੱਲ ਜਾਵੇਗਾ ਤੇ ਕੋਈ ਪੌਜ਼ੇਟਿਵ ਹੈ ਤਾਂ ਇਸ ਬਾਰੇ ਮਹਿਜ਼ 5 ਮਿੰਟ ‘ਚ ਪਤਾ ਚੱਲ ਜਾਵੇਗਾ।
ਇਹ ਵੀ ਪੜ੍ਹੋ : ਨਹੀਂ ਰੁੱਕ ਰਿਹਾ ਕੋਰੋਨਾ ਦਾ ਕਹਿਰ, ਹੁਣ ਤੱਕ 30 ਹਜ਼ਾਰ ਲੋਕਾਂ ਦੀ ਮੌਤ ਕੋਰੋਨਾ ਦਾ ਕਹਿਰ ਜਾਰੀ, ਦੋ ਹੋਰ ਮੌਤਾਂ, ਮਰਨ ਵਾਲਿਆਂ ਦੀ ਗਿਣਤੀ 25

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget