ਪੜਚੋਲ ਕਰੋ

ਕੋਰੋਨਾ ਖਿਲਾਫ ਡੱਟ ਕੇ ਲੜ ਰਹੇ ਨੇ ਪੰਜਾਬੀ, ਹੁਣ ਤਕ ਕਰੀਬ 500 ਤੋਂ ਜ਼ਿਆਦਾ ਮਰੀਜ਼ ਹੋਏ ਠੀਕ

ਪੰਜਾਬ ਵਿਚ ਕੋਰੋਨਾ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹੁਣ ਤੱਕ ਪੰਜਾਬ ‘ਚ 1900 ਦੇ ਕਰੀਬ ਪੌਜ਼ੇਟਿਵ ਮਾਮਲੇ ਪਾਏ ਗਏ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 34 ਮੌਤਾਂ ਹੋ ਚੁੱਕੀਆਂ ਹਨ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦੇ ਖੌਫ਼ ਵਿਚਾਲੇ ਅੱਜ ਪੰਜਾਬ (Punjab) ਤੋਂ ਇੱਕ ਵਾਰ ਫੇਰ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਕੋਰੋਨਾਵਾਇਰਸ ਦਾ ਅੰਕੜਾ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਪੌਜ਼ੇਟਿਵ (Covid-19 Positive) ਆਉਣ ਨਾਲ ਅਚਾਨਕ ਵਧ ਗਿਆ ਸੀ। ਇਸ ਨਾਲ ਹੀ ਹੁਣ  ਰਾਹਤ ਭਰੀ ਖ਼ਬਰ ਆਈ ਹੈ ਕਿ ਸੂਬੇ ‘ਚ 500 ਤੋਂ ਵੱਧ ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਨ੍ਹਾਂ ਠੀਕ ਹੋਏ ਮਰੀਜ਼ਾਂ ‘ਚ ਗੁਰਦਾਸਪੁਰ ‘ਚ 91 ਮਰੀਜ਼ ਕੋਰੋਨਾ ਮੁਕਤ ਹੋ ਕੇ ਘਰ ਭੇਜੇ ਗਏ। ਜਲੰਧਰ ਸਿਵਲ ਹਸਪਤਾਲ ਚੋਂ ਵੀ ਕਰੀਬ 79 ਮਰੀਜ਼ਾਂ ਨੂੰ ਠੀਕ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ। ਹੁਸ਼ਿਆਰਪੁਰ ‘ਚ 78 ਮਰੀਜ਼ਾਂ ਚੋਂ 71 ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਰਹੇ। ਅੰਮ੍ਰਿਤਸਰ-ਤਰਨਤਾਰਨ ‘ਚ ਹਜ਼ੂਰ ਸਾਹਿਬ ਤੋਂ ਆਏ 74-74 ਸ਼ਰਧਾਲੂ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਕੋਰੋਨਾ ਨੂੰ ਲੈ ਕੇ ਪੰਜਾਬ ਭਰ ਤੋਂ ਹੁਣ ਰਾਹਤ ਭਰੀਆਂ ਖ਼ਬਰਾਂ ਆਈਆਂ ਹਨ। ਅੱਜ ਸੂਬੇ ‘ਚ 350 ਦੇ ਕਰੀਬ ਲੋਕ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਸੂਬੇ ‘ਚ ਮਰੀਜ਼ਾਂ ਦੀ ਗਿਣਤੀ ‘ਚ ਵੀ ਭਾਰੀ ਕਮੀ ਆਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget