ਪੜਚੋਲ ਕਰੋ

ਹੁਣ ਸੋਚ-ਸਮਝ ਕੇ ਕਰਿਓ ਹਵਾਈ ਫਾਇਰਿੰਗ! ਹਾਈਕੋਰਟ ਦਾ ਵੱਡਾ ਫੈਸਲਾ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਇੱਕ ਕੇਸ ਵਿੱਚ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਕਿਸੇ ਵੱਲੋਂ ਚਲਾਈ ਗੋਲੀ ਕਿਸੇ ਨੂੰ ਨਹੀਂ ਲੱਗਦੀ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਹ ਨਿਰਦੋਸ਼ ਹੈ। ਇਸ ਕੇਸ ਵਿੱਚ ਪਟੀਸ਼ਨਕਰਤਾ ਵੱਲੋਂ ਚਲਾਈ ਗੋਲੀ ਪੀੜਤ ਨੂੰ ਨਹੀਂ ਲੱਗੀ, ਇਸ ਅਧਾਰ 'ਤੇ ਜ਼ਮਾਨਤ ਦਾ ਹੱਕ ਉਸ ਨੂੰ ਨਹੀਂ ਦਿੱਤਾ ਜਾ ਸਕਦਾ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਇੱਕ ਕੇਸ ਵਿੱਚ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਕਿਸੇ ਵੱਲੋਂ ਚਲਾਈ ਗੋਲੀ ਕਿਸੇ ਨੂੰ ਨਹੀਂ ਲੱਗਦੀ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਹ ਨਿਰਦੋਸ਼ ਹੈ। ਇਸ ਕੇਸ ਵਿੱਚ ਪਟੀਸ਼ਨਕਰਤਾ ਵੱਲੋਂ ਚਲਾਈ ਗੋਲੀ ਪੀੜਤ ਨੂੰ ਨਹੀਂ ਲੱਗੀ, ਇਸ ਅਧਾਰ 'ਤੇ ਜ਼ਮਾਨਤ ਦਾ ਹੱਕ ਉਸ ਨੂੰ ਨਹੀਂ ਦਿੱਤਾ ਜਾ ਸਕਦਾ। ਅੱਜ ਤੋਂ ਬਦਲ ਗਏ ਤੁਹਾਡੀ ਜ਼ਿੰਦਗੀ ਨਾਲ ਜੁੜੇ ਅੱਠ ਨਿਯਮ, ਖੱਜਲ-ਖੁਆਰੀ ਤੋਂ ਬਚਣ ਲਈ ਜਾਣੋ ਨਵੇਂ ਰੂਲ ਪਟੀਸ਼ਨਰ ਲੁਧਿਆਣਾ ਨਿਵਾਸੀ ਜਤਿੰਦਰ ਨੇ ਹਾਈਕੋਰਟ ਨੂੰ ਦੱਸਿਆ ਕਿ ਉਸ ਨੇ ਸ਼ਿਕਾਇਤਕਰਤਾ ਦੇ ਪਿਤਾ ‘ਤੇ ਗੋਲੀ ਨਹੀਂ ਚਲਾਈ ਸੀ, ਬਲਕਿ ਹਵਾ ਵਿੱਚ ਫਾਇਰਿੰਗ ਕੀਤੀ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਜਦੋਂ ਗੋਲੀ ਕਿਸੇ ਨੂੰ ਲੱਗੀ ਤੱਕ ਨਹੀਂ, ਤਾਂ ਉਸ ਉੱਤੇ ਕਤਲ ਦੀ ਕੋਸ਼ਿਸ਼ ਦੀ ਧਾਰਾ ਕਿਵੇਂ ਲਾਈ ਜਾ ਸਕਦੀ ਹੈ। ਜ਼ਮਾਨਤ ਦਾ ਵਿਰੋਧ ਕਰਦਿਆਂ, ਪੰਜਾਬ ਸਰਕਾਰ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਪਿਤਾ 'ਤੇ ਗੋਲੀ ਚਲਾਈ ਗਈ ਸੀ, ਪਰ ਨਿਸ਼ਾਨਾ ਖੁੰਝਣ ਕਾਰਨ ਗੋਲੀ ਲੱਗੀ ਨਹੀਂ। ਇਸ ਲਈ ਪਟੀਸ਼ਨਕਰਤਾ ਦੀ ਹਿਰਾਸਤ ਜ਼ਰੂਰੀ ਹੈ, ਕਿਉਂਕਿ ਹਥਿਆਰ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ। ਖੇਤੀ ਕਨੂੰਨਾਂ ਵਿਰੁੱਧ ਬੀਜੇਪੀ 'ਚ ਲੱਗੀ ਅਸਤੀਫਿਆਂ ਦੀ ਝੜੀ, ਹੁਣ ਯੂਥ ਵਿੰਗ ਨੂੰ ਵੱਡਾ ਝਟਕਾ ਹਾਈ ਕੋਰਟ ਨੇ ਕਿਹਾ ਕਿ ਸ਼ਿਕਾਇਤਕਰਤਾ ਦਾ ਪਿਤਾ ਬਚ ਗਿਆ ਇਹ ਗੱਲ ਪਟੀਸ਼ਨਰ ਨੂੰ ਕਤਲ ਦੀ ਕੋਸ਼ਿਸ਼ ਤੋਂ ਬਚਾਉਣ ਲਈ ਕਾਫ਼ੀ ਨਹੀਂ। ਜਿਸ ਹਾਲਾਤ ਦਾ ਹਵਾਲਾ ਦਿੱਤਾ ਜਾ ਰਿਹਾ ਹੈ, ਉਨ੍ਹਾਂ ਲਈ ਪਟੀਸ਼ਨਕਰਤਾ ਦੀ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ ਤਾਂ ਕਿ ਹਥਿਆਰ ਬਰਾਮਦ ਕੀਤਾ ਜਾ ਸਕੇ। ਹਾਈ ਕੋਰਟ ਦੇ ਜਸਟਿਸ ਐਚਐਸ ਸੇਠੀ ਨੇ ਕਿਹਾ ਕਿ ਜੇ ਪਟੀਸ਼ਨਰ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਇਹ ਕੇਸ ਦੀ ਜਾਂਚ ਨੂੰ ਪ੍ਰਭਾਵਤ ਕਰ ਸਕਦਾ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget