ਪੜਚੋਲ ਕਰੋ

ਹੁਣ ਇਟਲੀ ਨੇ ਵੀ ਲਾਈ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਪਾਬੰਦੀ

ਇਟਲੀ ਨੇ ਵੀ ਭਾਰਤ 'ਚ ਕੋਰੋਨਾ ਦੇ ਵਧ ਰਹੇ ਕਹਿਰ ਕਾਰਨ ਭਾਰਤ ਦੀ ਯਾਤਰਾ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਸਬੰਧੀ ਇਟਲੀ ਦੇ ਸਿਹਤ ਮੰਤਰੀ, ਰੌਬਰਟੋ ਸਪੀਰੰਜਾ ਨੇ ਟਵੀਟ ਕੀਤਾ ਕਿ ਪਿਛਲੇ 14 ਦਿਨਾਂ ਤੋਂ ਭਾਰਤ 'ਚ ਆਏ ਅਜਿਹੇ ਸਾਰੇ ਬਾਹਰੀ ਲੋਕਾਂ ਨੂੰ ਇਟਲੀ 'ਚ ਦਾਖਲ ਹੋਣ 'ਤੇ ਪਾਬੰਦੀ ਲਾਈ ਗਈ ਹੈ। ਭਾਰਤ 'ਚ ਕੋਵਿਡ ਦੀ ਸਥਿਤੀ ਬਹੁਤ ਖਰਾਬ ਹੈ ਤੇ ਦੇਸ਼ ਕੋਰੋਨਾ ਦੇ ਡਬਲ ਮਿਉਟੈਂਟ ਵਿਰੁੱਧ ਲਗਾਤਾਰ ਲੜ ਰਿਹਾ ਹੈ।

ਨਵੀਂ ਦਿੱਲੀ: ਇਟਲੀ ਨੇ ਵੀ ਭਾਰਤ 'ਚ ਕੋਰੋਨਾ ਦੇ ਵਧ ਰਹੇ ਕਹਿਰ ਕਾਰਨ ਭਾਰਤ ਦੀ ਯਾਤਰਾ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਸਬੰਧੀ ਇਟਲੀ ਦੇ ਸਿਹਤ ਮੰਤਰੀ, ਰੌਬਰਟੋ ਸਪੀਰੰਜਾ ਨੇ ਟਵੀਟ ਕੀਤਾ ਕਿ ਪਿਛਲੇ 14 ਦਿਨਾਂ ਤੋਂ ਭਾਰਤ 'ਚ ਆਏ ਅਜਿਹੇ ਸਾਰੇ ਬਾਹਰੀ ਲੋਕਾਂ ਨੂੰ ਇਟਲੀ 'ਚ ਦਾਖਲ ਹੋਣ 'ਤੇ ਪਾਬੰਦੀ ਲਾਈ ਗਈ ਹੈ। ਭਾਰਤ 'ਚ ਕੋਵਿਡ ਦੀ ਸਥਿਤੀ ਬਹੁਤ ਖਰਾਬ ਹੈ ਤੇ ਦੇਸ਼ ਕੋਰੋਨਾ ਦੇ ਡਬਲ ਮਿਉਟੈਂਟ ਵਿਰੁੱਧ ਲਗਾਤਾਰ ਲੜ ਰਿਹਾ ਹੈ।

ਦੇਸ਼ 'ਚ ਨਵੇਂ ਸੰਕਰਮਿਤ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਨਵੇਂ ਰਿਕਾਰਡ ਦਰਜ ਕਰ ਰਹੀ ਹੈ। ਇਟਲੀ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਤੋਂ ਵਾਪਸ ਆਉਣ ਦੀ ਆਗਿਆ ਦੇ ਦਿੱਤੀ ਹੈ, ਪਰ ਉਨ੍ਹਾਂ ਦੀ ਭਾਰਤ ਤੋਂ ਰਵਾਨਗੀ ਦੇ ਸਮੇਂ ਉਨ੍ਹਾਂ ਕੋਲ ਇੱਕ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਦੇ ਪਹੁੰਚਣ 'ਤੇ ਵੀ ਕੋਵਿਡ ਦੀ ਜਾਂਚ ਕੀਤੀ ਜਾਏਗੀ ਤੇ ਉਨ੍ਹਾਂ ਨੂੰ 14 ਦਿਨਾਂ ਲਈ ਅਲੱਗ ਰਹਿਣਾ ਪਏਗਾ।

ਇਟਲੀ ਦੀ ਸਰਕਾਰ ਨੇ ਪਿਛਲੇ 14 ਦਿਨਾਂ 'ਚ ਭਾਰਤ ਤੋਂ ਇਟਲੀ ਆਏ ਸਾਰੇ ਲੋਕਾਂ ਨੂੰ ਸਾਵਧਾਨੀ ਵਜੋਂ ਆਪਣੀ ਜਾਂਚ ਕਰਵਾਉਣ ਲਈ ਕਿਹਾ ਹੈ। ਇਟਲੀ ਦੇ ਸਿਹਤ ਮੰਤਰੀ ਨੇ ਦੱਸਿਆ ਕਿ ਸਾਡੇ ਵਿਗਿਆਨੀ ਨਵੇਂ ਭਾਰਤੀ ਰੂਪਾਂ ਦੀ ਜਾਂਚ ਕਰ ਰਹੇ ਹਨ। ਕੋਰੋਨਾ ਨੂੰ ਲੈ ਕੇ ਭਾਰਤ 'ਚ ਪੈਦਾ ਹੋ ਰਹੀ ਸਥਿਤੀ ਦੇ ਮੱਦੇਨਜ਼ਰ ਸੁਚੇਤ ਹੋਣ ਦੀ ਬਹੁਤ ਵੱਡੀ ਜ਼ਰੂਰਤ ਹੈ।

ਇਸ ਤੋਂ ਪਹਿਲਾਂ ਬ੍ਰਿਟੇਨ, ਫਰਾਂਸ ਅਤੇ ਯੂਏਈ ਵਰਗੇ ਕਈ ਦੇਸ਼ਾਂ ਨੇ ਵੀ ਭਾਰਤ ਵਿੱਚ ਵੱਧ ਰਹੇ ਇਨਫੈਕਸ਼ਨ ਕਾਰਨ ਅਜਿਹੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਇਸ ਵੇਲੇ ਹਰ ਰੋਜ਼ 3 ਲੱਖ ਤੋਂ ਜ਼ਿਆਦਾ ਕੋਰੋਨਾ ਮਰੀਜ਼ ਭਾਰਤ ਆ ਰਹੇ ਹਨ। ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੀ 2000 ਤੋਂ ਵੱਧ ਪ੍ਰਤੀ ਦਿਨ ਹੈ। ਅਜਿਹੀ ਸਥਿਤੀ ਵਿੱਚ ਕੋਈ ਵੀ ਦੇਸ਼ ਨਹੀਂ ਚਾਹੁੰਦਾ ਕਿ ਭਾਰਤ ਤੋਂ ਇਨਫੈਕਸ਼ਨ ਉਨ੍ਹਾਂ ਦੇ ਦੇਸ਼ ਵਿੱਚ ਫੈਲ ਜਾਵੇ। ਇਸ ਦੇ ਮੱਦੇਨਜ਼ਰ ਇਨ੍ਹਾਂ ਪਾਬੰਦੀਆਂ ਵਰਗੇ ਕਦਮ ਚੁੱਕੇ ਜਾ ਰਹੇ ਹਨ।

ਟਾਪ ਹੈਡਲਾਈਨ

Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget