ਪੜਚੋਲ ਕਰੋ

ਹੁਣ ਕਮਲ ਹਸਨ ਤੇ ਸ਼ਸ਼ੀ ਥਰੂਰ ਦੁਆਲੇ ਹੋਈ ਕੰਗਨਾ, ਕਹਿੰਦੀ ਸਾਡੇ ਪਿਆਰ ਨੂੰ ਨਾ ਲਾਓ ਪ੍ਰਾਈਸ ਟੈਗ

ਆਪਣੇ ਬਿਆਨਾਂ ਕਰਕੇ ਸੁਰਖੀਆਂ 'ਚ ਰਹਿਣ ਵਾਲੀ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਕਾਂਗਰਸੀ ਨੇਤਾ ਸ਼ਸ਼ੀ ਥਰੂਰ 'ਤੇ ਨਿਸ਼ਾਨਾ ਲਾ ਰਹੀ ਹੈ। ਦਰਅਸਲ, ਸ਼ਸ਼ੀ ਥਰੂਰ ਨੇ ਕਮਲ ਹਸਨ ਦੇ ਉਸ ਬਿਆਨ ਦੀ ਪ੍ਰਸ਼ੰਸਾ ਕੀਤੀ ਹੈ ਜਿਸ 'ਚ ਉਨ੍ਹਾਂ ਘਰ ਦੇ ਕੰਮਾਂ ਨੂੰ ਸੈਲਰੀਡ ਪ੍ਰੋਫੈਸ਼ਨ ਬਣਾਉਣ ਦੀ ਵਕਾਲਤ ਕੀਤੀ ਸੀ।

ਆਪਣੇ ਬਿਆਨਾਂ ਕਰਕੇ ਸੁਰਖੀਆਂ 'ਚ ਰਹਿਣ ਵਾਲੀ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਕਾਂਗਰਸੀ ਨੇਤਾ ਸ਼ਸ਼ੀ ਥਰੂਰ 'ਤੇ ਨਿਸ਼ਾਨਾ ਲਾ ਰਹੀ ਹੈ। ਦਰਅਸਲ, ਸ਼ਸ਼ੀ ਥਰੂਰ ਨੇ ਕਮਲ ਹਸਨ ਦੇ ਉਸ ਬਿਆਨ ਦੀ ਪ੍ਰਸ਼ੰਸਾ ਕੀਤੀ ਹੈ ਜਿਸ 'ਚ ਉਨ੍ਹਾਂ ਘਰ ਦੇ ਕੰਮਾਂ ਨੂੰ ਸੈਲਰੀਡ ਪ੍ਰੋਫੈਸ਼ਨ ਬਣਾਉਣ ਦੀ ਵਕਾਲਤ ਕੀਤੀ ਸੀ। ਸ਼ਸ਼ੀ ਥਰੂਰ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਮੈਂ ਕਮਲ ਹਸਨ ਦੇ ਉਸ ਵਿਚਾਰ ਦਾ ਸਵਾਗਤ ਕਰਦਾ ਹਾਂ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਘਰ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਸੈਲਰੀਡ ਪ੍ਰੋਫੈਸ਼ਨ ਦਾ ਦਰਜਾ ਤੇ ਮਹੀਨਾਵਾਰ ਭੱਤਾ ਦਿੱਤਾ ਜਾਣਾ ਚਾਹੀਦਾ ਹੈ। ਇਸ ਜ਼ਰੀਏ ਸੁਸਾਇਟੀ 'ਚ ਘਰ 'ਚ ਕੰਮ ਕਰਨ ਵਾਲੀਆਂ ਔਰਤਾਂ ਦੀ ਪਛਾਣ ਬਣੇਗੀ ਤੇ ਉਨ੍ਹਾਂ ਦੀਆਂ ਸੇਵਾਵਾਂ ਦਾ ਮੁਦਰੀਕਰਨ ਕੀਤਾ ਜਾਏਗਾ, ਜਿਸ ਨਾਲ ਉਨ੍ਹਾਂ ਦੀ ਸ਼ਕਤੀ, ਖੁਦਮੁਖਤਿਆਰੀ 'ਚ ਵਾਧਾ ਹੋਵੇਗਾ ਤੇ ਯੂਨੀਵਰਸਲ ਬੇਸਿਕ ਇਨਕਮ ਦੇ ਨੇੜੇ ਜਾਣ 'ਚ ਸਹਾਇਤਾ ਮਿਲੇਗੀ।'
ਗਰਭ ਅਵਸਥਾ 'ਚ ਵੀ ਇਹ ਕੰਮ ਨਹੀਂ ਛੱਡ ਰਹੀ ਅਨੁਸ਼ਕਾ, ਵੀਡੀਓ ਵਾਇਰਲ ਅਜਿਹਾ ਲੱਗਦਾ ਹੈ ਕਿ ਕੰਗਨਾ ਕਮਲ ਹਸਨ ਤੇ ਸ਼ਸ਼ੀ ਥਰੂਰ ਦੇ ਵਿਚਾਰਾਂ ਨੂੰ ਨਹੀਂ ਸਮਝ ਸਕੀ। ਇਸ ਦੇ ਜਵਾਬ ਵਿੱਚ ਕੰਗਨਾ ਨੇ ਲਿਖਿਆ, ‘ਸਾਡੇ ਪਿਆਰ ਤੇ ਲੈਂਗਿਕਤਾ ਦੀ ਕੀਮਤ ਨਾ ਰੱਖੋ। ਆਪਣੇ ਅਜ਼ੀਜ਼ਾਂ ਦੀ ਦੇਖਭਾਲ ਲਈ ਸਾਨੂੰ ਭੁਗਤਾਨ ਨਾ ਕਰੋ। ਸਾਨੂੰ ਆਪਣੀ ਖੁਦ ਦੀ ਛੋਟੀ ਜਿਹੀ ਦੁਨੀਆ ਦੀ ਰਾਣੀ ਬਣਨ ਲਈ ਤਨਖਾਹ ਦੀ ਜ਼ਰੂਰਤ ਨਹੀਂ, ਸਾਰੀਆਂ ਚੀਜ਼ਾਂ ਨੂੰ ਕਾਰੋਬਾਰ ਵਜੋਂ ਵੇਖਣਾ ਬੰਦ ਕਰੋ। ਪੂਰੀ ਤਰ੍ਹਾਂ ਆਪਣੀ ਔਰਤ ਪ੍ਰਤੀ ਸਮਰਪਿਤ ਹੋਵੋ ਕਿਉਂਕਿ ਉਸ ਨੂੰ ਤੁਹਾਡੀ ਪੂਰੀ ਲੋੜ ਹੈ, ਸਿਰਫ ਤੁਹਾਡੇ ਪਿਆਰ, ਸਤਿਕਾਰ ਜਾਂ ਤਨਖਾਹ ਦੀ ਨਹੀਂ।'
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget