ਪੜਚੋਲ ਕਰੋ

ਹੁਣ ਮਨਪ੍ਰੀਤ ਬਾਦਲ ਦੇ ਅਸਤੀਫੇ ਦੀ ਉੱਠ ਰਹੀ ਮੰਗ, 'ਆਪ' ਨੇ ਨਿਕੰਮਾ ਤੇ ਧੋਖੇਬਾਜ ਮੰਤਰੀ ਕਰਾਰਿਆ 

ਆਮ ਆਦਮੀ ਪਾਰਟੀ ਪੰਜਾਬ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕੈਪਟਨ ਸਰਕਾਰ ਛੇਵੇਂ ਤਨਖਾਹ ਕਮਿਸਨ ਦੀ ਰਿਪੋਰਟ ਲਾਗੂ ਨਾ ਕਰਕੇ ਲੱਖਾਂ ਕਰਮਚਾਰੀਆਂ ਤੇ ਪੈਨਸਨਰਾਂ ਨਾਲ ਵਾਰ ਵਾਰ ਧੋਖਾ ਕਰ ਰਹੀ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਨਿਕੰਮਾ ਤੇ ਧੋਖੇਬਾਜ ਵਿੱਤ ਮੰਤਰੀ ਦੱਸਦਿਆਂ `ਕਿਹਾ ਕਿ ਜਿਹੜਾ ਵਿੱਤ ਮੰਤਰੀ ਸਰਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦੇ ਸਕਦਾ, ਅਜਿਹੇ ਵਿੱਤ ਮੰਤਰੀ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕੈਪਟਨ ਸਰਕਾਰ ਛੇਵੇਂ ਤਨਖਾਹ ਕਮਿਸਨ ਦੀ ਰਿਪੋਰਟ ਲਾਗੂ ਨਾ ਕਰਕੇ ਲੱਖਾਂ ਕਰਮਚਾਰੀਆਂ ਤੇ ਪੈਨਸਨਰਾਂ ਨਾਲ ਵਾਰ ਵਾਰ ਧੋਖਾ ਕਰ ਰਹੀ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਨਿਕੰਮਾ ਤੇ ਧੋਖੇਬਾਜ ਵਿੱਤ ਮੰਤਰੀ ਦੱਸਦਿਆਂ `ਕਿਹਾ ਕਿ ਜਿਹੜਾ ਵਿੱਤ ਮੰਤਰੀ ਸਰਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦੇ ਸਕਦਾ, ਅਜਿਹੇ ਵਿੱਤ ਮੰਤਰੀ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।
 
ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੇ ਕਰੀਬ 4 ਲੱਖ ਕਰਮਚਾਰੀ ਅਤੇ 4 ਲੱਖ ਪੈਨਸ਼ਨਰ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਦਿੱਤੇ ਜਾਣ ਵਾਲੇ ਆਰਥਿਕ ਲਾਭ ਦੀ ਸਾਲ 2016 ਤੋਂ ਉਡੀਕ ਕਰ ਰਹੇ ਹਨ, ਪਰ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਮਿਸ਼ਨ ਦੀ ਰਿਪੋਰਟ ਨੂੰ ਵਾਰ ਵਾਰ ਟਾਲ ਰਹੀ ਹੈ। ਪ੍ਰਿੰਸੀਪਲ ਬੁੱਧ ਰਾਮ ਮੁਤਾਬਿਕ, ਜਿਸ ਕਮਿਸ਼ਨ ਦੀ ਰਿਪੋਰਟ ਦੀ 1 ਜਨਵਰੀ 2016 ਤੋਂ ਲਾਗੂ ਹੋਣੀ ਸੀ, ਉਹ ਬਾਦਲ ਅਤੇ ਕੈਪਟਨ ਸਰਕਾਰਾਂ ਦੀ ਨਲਾਇਕੀ ਕਾਰਨ ਅੱਜ ਤੱਕ ਲਾਗੂ ਨਹੀਂ ਹੋਈ। 
 
ਉਨ੍ਹਾਂ ਕਿਹਾ ਮੁੱਖ ਮੰਤਰੀ ਵਲੋਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ 1 ਜੁਲਾਈ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਜੋ ਉਨ੍ਹਾਂ ਦੇ ਹਰ ਵਾਅਦੇ ਤਰ੍ਹਾਂ ਧੋਖਾ ਨਿਕਲਿਆ ਤੇ ਹੁਣ 6ਵੇਂ ਤਨਖ਼ਾਹ ਕਮਿਸ਼ਨ ਦਾ ਕਾਰਜਕਾਲ 31 ਅਗਸਤ ਤਕ ਵਧਾ ਦਿੱਤਾ ਗਿਆ ਹੈ। 
 
ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸੂਬੇ ਦੇ ਕਰਮਚਾਰੀ 5ਵੇਂ ਤਨਖਾਹ ਕਮਿਸ਼ਨ ਦੀਆਂ 15 ਸਾਲ ਪੁਰਾਣੀਆਂ ਸਿਫਾਰਸ਼ਾਂ 'ਤੇ ਕੰਮ ਕਰ ਰਹੇ ਹਨ, ਜਦਕਿ ਇਨਾਂ ਸਾਲਾਂ ਦੌਰਾਨ ਮਹਿੰਗਾਈ ਕਈ ਗੁਣਾਂ ਵੱਧ ਗਈ ਹੈ ਕਿਉਂਕਿ ਇਸ ਤੋਂ ਪਹਿਲਾ ਜਨਵਰੀ 2006 'ਚ ਪੰਜਾਬ ਵਿੱਚ 5ਵਾਂ ਤਨਖਾਹ ਕਮਿਸਨ ਆਇਆ ਸੀ, ਹੁਣ ਸਾਲ 2021 ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿੰਨੇ ਸ਼ਰਮ ਦੀ ਗੱਲ ਹੈ ਕਿ ਦੇਸ ਦੇ ਸਭ ਤੋਂ ਅਮੀਰ ਸੂਬੇ ਦੀ ਸਰਕਾਰ ਆਪਣੇ ਮੁਲਾਜਮਾਂ ਅਤੇ ਪੈਨਸਨਰਾਂ ਨੂੰ ਛੇਵੇਂ ਤਨਖਾਹ ਕਮਿਸਨ ਦੇ ਲਾਭ ਨਹੀਂ ਰਹੀ, ਜਦਕਿ ਕਈ ਸੂਬਿਆਂ ਸਮੇਤ ਕੇਂਦਰ ਦੀ ਸਰਕਾਰ ਨੇ 7ਵੇਂ ਕਮਿਸਨ ਦੀਆਂ ਸਿਫਾਰਸਾਂ ਦੇ ਲਾਭ ਵੀ ਦੇ ਦਿੱਤੇ ਹਨ।
 
ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget