ਪੜਚੋਲ ਕਰੋ

ਹੁਣ 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਪਰਮਿਟ ਜ਼ਰੂਰੀ, ਇਸ ਬਗੈਰ ਨਹੀਂ ਮਿਲੇਗੀ ਐਂਟਰੀ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪ੍ਰੀਖਿਆ ਦੇਣ ਵੇਲੇ ਆਪਣਾ ਦਾਖਲਾ ਕਾਰਡ ਤੇ ਪਰਮਿਟ ਪੱਤਰ ਆਪਣੇ ਨਾਲ ਲੈ ਕੇ ਆਉਣ।

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪ੍ਰੀਖਿਆ ਦੇਣ ਵੇਲੇ ਆਪਣਾ ਦਾਖਲਾ ਕਾਰਡ ਤੇ ਪਰਮਿਟ ਪੱਤਰ ਆਪਣੇ ਨਾਲ ਲੈ ਕੇ ਆਉਣ। ਜਿਸ ਵਿਦਿਆਰਥੀ ਕੋਲ ਦਾਖਲਾ ਕਾਰਡ ਤੇ ਆਗਿਆ ਪੱਤਰ ਦੋਵੇਂ ਨਹੀਂ ਹਨ, ਉਹ ਪ੍ਰੀਖਿਆ ਕੇਂਦਰ ‘ਚ ਦਾਖਲਾ ਨਹੀਂ ਲੈ ਸਣਗੇ।
ਸੀਬੀਐਸਈ ਨੇ ਸਾਰੇ ਸਕੂਲਾਂ ਨੂੰ ਪ੍ਰਮਿਸ਼ਨ ਲੈਟਰ ਭੇਜਿਆ ਹੈ। ਵਿਦਿਆਰਥੀ ਸਕੂਲ ਜਾ ਕੇ ਆਪਣਾ ਪਰਮਿਸ਼ਨ ਲੈਟਰ ਲੈ ਲੈਣ। ਤੁਹਾਨੂੰ ਦੱਸ ਦਈਏ ਕਿ ਮਾਰਚ ਵਿੱਚ ਕੋਰੋਨਾਵਾਇਰਸ ਕੋਵਿਡ -19 ਕਾਰਨ ਸੀਬੀਐਸਈ ਨੂੰ 10ਵੀਂ ਤੇ 12ਵੀਂ ਦੇ ਵਿਚਕਾਰ ਪ੍ਰੀਖਿਆਵਾਂ ਨੂੰ ਰੋਕਣਾ ਪਿਆ ਸੀ, ਜਿਸ ਦਾ ਫੈਸਲਾ ਹੁਣ 1 ਤੋਂ 15 ਜੁਲਾਈ ਦੇ ਵਿੱਚ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਲਈ ਡੇਟਸ਼ੀਟ ਵੀ ਜਾਰੀ ਕੀਤੀ ਗਈ ਹੈ।
ਇਸ ਆਗਿਆ ਪੱਤਰ ਵਿੱਚ ਵਿਦਿਆਰਥੀਆਂ ਦਾ ਨਾਮ, ਵਿਸ਼ਾ ਵਾਰੀ ਤਾਰੀਖ, ਪ੍ਰੀਖਿਆ ਦਾ ਸਮਾਂ ਤੇ ਪ੍ਰੀਖਿਆ ਕੇਂਦਰ ਦਾ ਨਾਮ ਕੇਂਦਰ ਦਾ ਕੋਡ ਦਿੱਤਾ ਗਿਆ ਹੈ। ਸਾਰੇ ਵਿਦਿਆਰਥੀਆਂ ਨੂੰ ਇਸ ਨੂੰ ਆਪਣੇ ਦਾਖਲਾ ਕਾਰਡ ਦੇ ਨਾਲ ਨਾਲ ਲੈਣਾ ਚਾਹੀਦਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget