ਪੜਚੋਲ ਕਰੋ

ਹੁਣ ਕਿਸਾਨਾਂ ਨਾਲ ਡਟੀ ਅਧਿਆਪਕ ਯੂਨੀਅਨ, ਸੰਘਰਸ਼ ਲਈ ਦਿੱਤੇ 10 ਲੱਖ 35 ਹਜ਼ਾਰ ਰੁਪਏ

ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ, ਪੈਟਰੋਲ ਪੰਪ ਤੇ ਟੋਲ ਪਲਾਜ਼ਾ 'ਤੇ ਲਗਾਤਾਰ ਧਰਨੇ ਦਿੱਤੇ ਜਾ ਰਹੇ ਹੈ। ਅੱਜ ਪੰਜਾਬ ਦੀ ਅਧਿਆਪਕ ਯੂਨੀਅਨ ਵੱਲੋਂ ਕਿਸਾਨਾਂ ਨੂੰ ਭਾਰੀ ਸਮਰਥਨ ਦਿੱਤਾ ਗਿਆ। ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਅਧਿਆਪਕਾਂ ਨੇ ਮੋਗਾ ਕੋਟਕਾਪੁਰਾ ਰੋਡ 'ਤੇ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਆਰਥਿਕ ਮਦਦ ਲਈ 10 ਲੱਖ 35 ਹਜਾਰ ਦੀ ਰਾਸ਼ੀ ਵੀ ਦਿੱਤੀ।

ਮੋਗਾ: ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ, ਪੈਟਰੋਲ ਪੰਪ ਤੇ ਟੋਲ ਪਲਾਜ਼ਾ 'ਤੇ ਲਗਾਤਾਰ ਧਰਨੇ ਦਿੱਤੇ ਜਾ ਰਹੇ ਹੈ। ਅੱਜ ਪੰਜਾਬ ਦੀ ਅਧਿਆਪਕ ਯੂਨੀਅਨ ਵੱਲੋਂ ਕਿਸਾਨਾਂ ਨੂੰ ਭਾਰੀ ਸਮਰਥਨ ਦਿੱਤਾ ਗਿਆ। ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਅਧਿਆਪਕਾਂ ਨੇ ਮੋਗਾ ਕੋਟਕਾਪੁਰਾ ਰੋਡ 'ਤੇ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਆਰਥਿਕ ਮਦਦ ਲਈ 10 ਲੱਖ 35 ਹਜਾਰ ਦੀ ਰਾਸ਼ੀ ਵੀ ਦਿੱਤੀ। ਅਧਿਆਪਕਾਂ ਨੇ ਕਿਹਾ ਦੀ ਕਿਸਾਨਾਂ ਵਲੋਂ ਉਨ੍ਹਾਂ ਦੀ ਹਰ ਸਮੱਸਿਆ ਨੂੰ ਹੱਲ ਕਰਵਾਉਣ ਲਈ ਪੂਰਾ ਸਾਥ ਦਿੱਤਾ ਜਾਂਦਾ ਰਿਹਾ ਹੈ ਤੇ ਅੱਜ ਕਿਸਾਨਾਂ 'ਤੇ ਕੇਂਦਰ ਸਰਕਾਰ ਵਲੋਂ ਕਾਲੇ ਕਨੂੰਨ ਨੂੰ ਥੋਪਿਆ ਗਿਆ ਹੈ, ਉਸ ਦੇ ਵਿਰੋਧ ਵਿੱਚ ਡੀਟੀਐਫ ਅਧਿਆਪਕ ਯੂਨੀਅਨ ਵੀ ਸ਼ਾਮਲ ਹੋ ਕੇ ਉਨ੍ਹਾਂ ਦਾ ਸਾਥ ਦੇਵੇਗੀ।
ਕਾਂਗਰਸ ਦੀ ਲਿਸਟ 'ਚ ਨਵਜੋਤ ਸਿੱਧੂ ਦੀ ਐਂਟਰੀ, ਕੈਪਟਨ ਆਊਟ ਇਸ ਦੌਰਾਨ ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕਰਦੀ ਤੇ ਇਹ ਬਿੱਲ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਚੱਲਦਾ ਰਹੇਗਾ। ਉਨ੍ਹਾਂ ਨੇ ਕਿਹਾ ਦੀਕੱਲ੍ਹ ਪੰਜਾਬ ਸਰਕਾਰ ਨੇ ਇੱਕ ਸਪੈਸ਼ਲ ਇਜਲਾਸ ਬੁਲਾਇਆ ਹੈ। ਉਸ ਤੋਂ ਬਾਅਦ ਸਰਕਾਰ ਕੀ ਫੈਸਲਾ ਲੈਂਦੀ ਹੈ, ਉਸ ਅਧਾਰ 'ਤੇ ਅਗਲੀ ਮੀਟਿੰਗ ਵਿੱਚ ਅਗਲੀ ਰਣਨੀਤੀ ਨੂੰ ਤਿਆਰ ਕੀਤੀ ਜਾਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget