ਪੜਚੋਲ ਕਰੋ

ਹੁਣ ਬੀਜੇਪੀ ਨੇ ਖਿੱਚੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀ ਤਿਆਰੀ, ਜਿੱਤ ਲਈ ਘੜੀ ਕਮਾਲ ਦੀ ਰਣਨੀਤੀ

ਅਗਲੇ ਸਾਲ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਨੂੰ ਲੈ ਕੇ ਬੀਜੇਪੀ ਨੇ ਤਿਆਰੀ ਖਿੱਚ ਲਈ ਹੈ। ਬੀਜੇਪੀ ਪੰਜ ਪੰਚਾਂ ਨਾਲ ਬੰਗਾਲ ਦੀ ਚੋਣ ਜਿੱਤਣ ਦੀ ਤਿਆਰੀ ਕਰ ਰਹੀ ਹੈ।

ਕੋਲਕਾਤਾ: ਅਗਲੇ ਸਾਲ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਨੂੰ ਲੈ ਕੇ ਬੀਜੇਪੀ ਨੇ ਤਿਆਰੀ ਖਿੱਚ ਲਈ ਹੈ। ਬੀਜੇਪੀ ਪੰਜ ਪੰਚਾਂ ਨਾਲ ਬੰਗਾਲ ਦੀ ਚੋਣ ਜਿੱਤਣ ਦੀ ਤਿਆਰੀ ਕਰ ਰਹੀ ਹੈ। ਭਾਜਪਾ ਨੇ ਬੰਗਾਲ ਰਾਜ ਦੀਆਂ ਚੋਣਾਂ 'ਚ ਆਪਣੇ ਸੰਗਠਨ ਨੂੰ ਪੰਜ ਜ਼ੋਨਾਂ 'ਚ ਵੰਡਿਆ ਹੈ ਤੇ ਪੰਜ ਵੱਡੇ ਨੇਤਾਵਾਂ ਨੂੰ ਆਪਣਾ ਇੰਚਾਰਜ ਬਣਾਇਆ ਹੈ। ਪੱਛਮੀ ਬੰਗਾਲ 'ਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਭਾਜਪਾ ਦੀ ਤਿਆਰੀ ਦਾ ਇਹ ਇੱਕ ਹੋਰ ਕਦਮ ਹੈ, ਜਿਸ ਰਾਹੀਂ ਪਾਰਟੀ ਰਾਜ 'ਚ ਆਪਣੀ ਸਥਿਤੀ ਦੀ ਸਮੀਖਿਆ ਕਰੇਗੀ ਤੇ ਲੋੜ ਪੈਣ ‘ਤੇ ਹੋਰ ਵੱਡੇ ਫੈਸਲੇ ਵੀ ਲੈ ਸਕਦੀ ਹੈ। ਇਸ ਤਹਿਤ ਸੁਨੀਲ ਦੇਵਧਰ ਹਾਵੜਾ ਹੁਗਲੀ ਮਿਦਨਾਪੁਰ ਜ਼ੋਨ ਦੇਖਣਗੇ, ਵਿਨੋਦ ਤਾਵੜੇ ਨਾਬਾਦੀਪ ਦੀ ਚੋਣ ਲਈ ਤਿਆਰੀ ਕਰਨਗੇ, ਵਿਨੋਦ ਸੋਨਕਰ ਬਰਦਮਾਨ ਤੇ ਹਰੀਸ਼ ਦਿਵੇਦੀ ਨੂੰ ਉੱਤਰ ਬੰਗਾਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਚਾਰੇ ਭਾਜਪਾ ਦੇ ਕੌਮੀ ਸਕੱਤਰ ਹਨ। ਕਿਸਾਨਾਂ ਦੇ ਦਿੱਲੀ ਉੱਪਰ ਧਾਵੇ ਤੋਂ ਪਹਿਲਾਂ ਪੁਲਿਸ ਦਾ ਵੱਡਾ ਐਕਸ਼ਨ, ਕਿਸਾਨ ਅੱਜ ਲੈਣਗੇ ਫੈਸਲਾ ਇਸ ਤੋਂ ਇਲਾਵਾ ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਨੂੰ ਕੋਲਕਾਤਾ ਜ਼ੋਨ ਦਾ ਚੋਣ ਇੰਚਾਰਜ ਬਣਾਇਆ ਗਿਆ ਹੈ। ਇਹ ਪੰਜ ਲੋਕ ਨਵੰਬਰ ਦੇ ਅੰਤ ਤੱਕ ਚੋਣਾਂ ਦੀਆਂ ਤਿਆਰੀਆਂ ਬਾਰੇ ਰਿਪੋਰਟ ਤਿਆਰ ਕਰਨਗੇ ਤੇ ਚੇਅਰਮੈਨ ਜੇਪੀ ਨੱਢਾ ਨੂੰ ਸੌਂਪ ਦੇਣਗੇ। ਇਸ ਰਿਪੋਰਟ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਬੰਗਾਲ ਦਾ ਦੌਰਾ ਕਰ ਸਕਦੇ ਹਨ। ਇਸ ਰਾਜ 'ਚ ਵਿਧਾਨ ਸਭਾ ਦੀਆਂ 294 ਸੀਟਾਂ ਹਨ। ਇਸ ਸਮੇਂ ਤ੍ਰਿਣਮੂਲ ਕਾਂਗਰਸ ਦੀ ਸਰਕਾਰ ਹੈ ਤੇ ਮਮਤਾ ਬੈਨਰਜੀ ਮੁੱਖ ਮੰਤਰੀ ਹਨ। ਪਿਛਲੀਆਂ ਚੋਣਾਂ 'ਚ ਮਮਤਾ ਦੀ ਟੀਐਮਸੀ ਨੇ ਸਭ ਤੋਂ ਵੱਧ 211 ਸੀਟਾਂ ਜਿੱਤੀਆਂ ਸੀ, ਕਾਂਗਰਸ ਨੇ 44, ਲੈਫਟ ਨੇ 26 ਤੇ ਭਾਜਪਾ ਨੇ ਸਿਰਫ ਤਿੰਨ ਸੀਟਾਂ ਜਿੱਤੀਆਂ ਸੀ। ਜਦਕਿ ਦੂਜਿਆਂ ਨੇ ਦਸ ਸੀਟਾਂ ਜਿੱਤੀਆਂ ਸੀ। ਬਹੁਮਤ ਲਈ ਇਸ ਨੂੰ 148 ਸੀਟਾਂ ਦੀ ਜ਼ਰੂਰਤ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਪ੍ਰਧਾਨ Harjinder Singh Dhami ਨੂੰ ਪੰਜ ਪਿਆਰਿਆਂ ਨੇ ਲਾਈ ਧਾਰਮਿਕ ਸਜਾJagjit Singh Dhallewal ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾਹਾਈਵੇ 'ਤੇ ਬੇਕਾਬੂ ਹੋਈ ਬੱਸ ਨਾਲੇ 'ਚ ਜਾ ਪਲਟੀ, ਨਸ਼ੇ 'ਚ ਸੀ ਡਰਾਇਵਰਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget