ਪੜਚੋਲ ਕਰੋ

ਹੁਣ ਹੜ੍ਹਾਂ ਨੇ ਉਜਾੜੀ ਜ਼ਿੰਦਗੀ, 38 ਹਜ਼ਾਰ ਲੋਕ ਪ੍ਰਭਾਵਿਤ

ਅਸਾਮ ਵਿੱਚ ਆਏ ਹੜ੍ਹਾਂ ਕਾਰਨ ਲੋਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋ ਗਈ ਹੈ। ਬੁੱਧਵਾਰ ਨੂੰ ਸਥਿਤੀ ਬਦ ਤੋਂ ਬਦਤਰ ਹੋ ਗਈ। ਪਾਣੀ ‘ਚ ਡੁੱਬੇ ਵਿਅਕਤੀ ਦੀ ਮੌਤ ਨਾਲ ਹਜ਼ਾਰਾਂ ਲੋਕਾਂ ਨੂੰ ਉਜਾੜੇ ਦਾ ਸਾਹਮਣਾ ਕਰਨਾ ਪਿਆ। ਹੜ੍ਹ ਨੇ 102 ਪਿੰਡਾਂ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ। ਪੰਜ ਹਜ਼ਾਰ ਹੈਕਟੇਅਰ ਤੋਂ ਵੱਧ ਰਕਬੇ ‘ਚ ਫਸਲਾਂ ਤਬਾਹ ਹੋ ਗਈਆਂ ਹਨ।

ਨਵੀਂ ਦਿੱਲੀ: ਅਸਾਮ ਵਿੱਚ ਆਏ ਹੜ੍ਹਾਂ ਕਾਰਨ ਲੋਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋ ਗਈ ਹੈ। ਬੁੱਧਵਾਰ ਨੂੰ ਸਥਿਤੀ ਬਦ ਤੋਂ ਬਦਤਰ ਹੋ ਗਈ। ਪਾਣੀ ‘ਚ ਡੁੱਬੇ ਵਿਅਕਤੀ ਦੀ ਮੌਤ ਨਾਲ ਹਜ਼ਾਰਾਂ ਲੋਕਾਂ ਨੂੰ ਉਜਾੜੇ ਦਾ ਸਾਹਮਣਾ ਕਰਨਾ ਪਿਆ। ਹੜ੍ਹ ਨੇ 102 ਪਿੰਡਾਂ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ। ਪੰਜ ਹਜ਼ਾਰ ਹੈਕਟੇਅਰ ਤੋਂ ਵੱਧ ਰਕਬੇ ‘ਚ ਫਸਲਾਂ ਤਬਾਹ ਹੋ ਗਈਆਂ ਹਨ। ਹੜ੍ਹਾਂ ਨੇ ਵਿਗਾੜੀ ਅਸਾਮ ਦੀ ਸੂਰਤ: ਰਾਜ ਦੇ ਪੰਜ ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਇੱਥੇ 38 ਹਜ਼ਾਰ ਲੋਕ ਮਾਈਗਰੇਟ ਕਰਨ ਲਈ ਮਜਬੂਰ ਹੋਏ। ਜਦਕਿ ਇੱਕ ਵਿਅਕਤੀ ਦੀ ਹੜ੍ਹ ਦੇ ਪਾਣੀ ‘ਚ ਡੁੱਬਣ ਨਾਲ ਮੌਤ ਹੋ ਗਈ। ਸਿਵਾਸਾਗਰ ਜ਼ਿਲੇ ‘ਚ ਮੌਤ ਦਾ ਇਕ ਨਵਾਂ ਨਵਾਂ ਕੇਸ ਦਰਜ ਹੋਇਆ। ਇਸ ਨਾਲ ਮ੍ਰਿਤਕਾਂ ਦੀ ਗਿਣਤੀ 12 ਹੋ ਗਈ। ਬ੍ਰਹਮਾਪੁੱਤਰ ਨਦੀ ਜੋਰਹਾਟ ਅਤੇ ਧੁਬਰੀ ਦੇ ਨਿਮਾਤੀਘਾਟ ਵਿੱਚ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਹੀ ਹੈ। ਧੇਮਾਜੀ ਜ਼ਿਲ੍ਹੇ ਵਿੱਚ ਸੜਕਾਂ ਅਤੇ ਹੋਰ ਢਾਂਚਿਆਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਗੋਲਾਘਾਟ ਜ਼ਿਲ੍ਹੇ ਦੇ ਕਈ ਇਲਾਕਿਆਂ ਵਿੱਚ ਵਿਆਪਕ ਕਟਾਈ ਕਾਰਨ ਸਥਿਤੀ ਕਾਫ਼ੀ ਖਤਰਨਾਕ ਹੋ ਗਈ ਹੈ। 38 ਹਜ਼ਾਰ ਲੋਕ ਪ੍ਰਭਾਵਤ ਹੋਏ: ਅਸਾਮ ਸਟੇਟ ਆਫ਼ਤ ਪ੍ਰਬੰਧਨ ਅਥਾਰਟੀ ਨੇ ਕਿਹਾ ਕਿ ਹੜ੍ਹਾਂ ਕਾਰਨ 38 ਹਜ਼ਾਰ ਲੋਕ ਪ੍ਰਭਾਵਤ ਹੋਏ ਹਨ। ਹੜ੍ਹਾਂ ਨੇ ਧੀਮਾਜੀ, ਜੋਰਹਾਟ, ਮਜੁਲੀ, ਸ਼ਿਵਸਾਗਰ ਤੇ ਦਿਬਰੂਗੜ ਜ਼ਿਲ੍ਹਿਆਂ ਨੂੰ ਘੇਰ ਲਿਆ ਹੈ। ਸਭ ਤੋਂ ਪ੍ਰਭਾਵਤ ਧੇਮਾਜੀ ਜ਼ਿਲ੍ਹਾ ਹਨ। ਤਕਰੀਬਨ 15 ਹਜ਼ਾਰ ਲੋਕਾਂ ਨੂੰ ਆਪਣੀਆਂ ਥਾਵਾਂ ਛੱਡ ਕੇ ਜਾਣਾ ਪਿਆ। ਉਸ ਤੋਂ ਬਾਅਦ ਡਿਬਰੂਗੜ ਵਿੱਚ 11 ਹਜ਼ਾਰ ਲੋਕਾਂ ਨੂੰ ਸ਼ਿਵਸਾਗਰ  ਵਿੱਚ 10 ਹਜ਼ਾਰ ਲੋਕਾਂ ਨੂੰ ਹੇਠਲੇ ਸਥਾਨਾਂ ਤੋਂ ਉੱਚੇ ਸਥਾਨਾਂ ‘ਤੇ ਭੇਜਿਆ ਗਿਆ। ਮੰਗਲਵਾਰ ਤੱਕ 4 ਜ਼ਿਲ੍ਹਿਆਂ ਵਿੱਚ ਪ੍ਰਭਾਵਤ ਦੀ ਗਿਣਤੀ 37 ਹਜ਼ਾਰ ਸੀ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget