ਪੜਚੋਲ ਕਰੋ

ਹੁਣ ਸਰਕਾਰ ਦੀ ਪ੍ਰਾਈਵੇਟ ਸਕੂਲਾਂ 'ਤੇ ਅੱਖ, ਦੇਣਾ ਪੈ ਸਕਦਾ ਫੰਡ

ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਇੰਟਰਨੈੱਟ ਸੰਪਰਕ ਦੀ ਘਾਟ ਕਾਰਨ ਇਸ ਪ੍ਰਸਾਰਣ ਦਾ ਸਹਾਰਾ ਲਿਆ, ਪਰ ਹੁਣ ਵਿਭਾਗ ਇਸ ਪ੍ਰਸਾਰਣ ਦੇ ਬਦਲੇ ਪ੍ਰਾਈਵੇਟ ਸਕੂਲਾਂ ਤੋਂ ਫੰਡ ਇਕੱਠਾ ਕਰਨ ਦੀ ਤਿਆਰੀ ਕਰ ਰਿਹਾ ਹੈ।

ਚੰਡੀਗੜ੍ਹ: ਕਰਫਿਊ ਤੇ ਤਾਲਾਬੰਦੀ ਕਾਰਨ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ। ਇੰਨਾ ਹੀ ਨਹੀਂ, ਕੇਂਦਰ ਤੇ ਰਾਜ ਸਰਕਾਰਾਂ ਨੇ ਵੀ ਟੈਲੀਵਿਜ਼ਨ ਜ਼ਰੀਏ ਕਲਾਸਾਂ ਸ਼ੁਰੂ ਕੀਤੀਆਂ ਹਨ। ਪੰਜਾਬ ਦੇ ਸਿੱਖਿਆ ਵਿਭਾਗ ਨੇ ਆਪਣੇ ਅਧਿਆਪਕਾਂ ਤੋਂ ਲੈਕਚਰ ਵੀ ਤਿਆਰ ਕਰਵਾ ਕੇ ਦੂਰਦਰਸ਼ਨ ਜਲੰਧਰ ਰਾਹੀਂ ਟੈਲੀਵਿਜ਼ਨ 'ਤੇ ਪ੍ਰਸਾਰਣ ਸ਼ੁਰੂ ਕੀਤਾ ਹੈ। ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਇੰਟਰਨੈੱਟ ਸੰਪਰਕ ਦੀ ਘਾਟ ਕਾਰਨ ਇਸ ਪ੍ਰਸਾਰਣ ਦਾ ਸਹਾਰਾ ਲਿਆ, ਪਰ ਹੁਣ ਵਿਭਾਗ ਇਸ ਪ੍ਰਸਾਰਣ ਦੇ ਬਦਲੇ ਪ੍ਰਾਈਵੇਟ ਸਕੂਲਾਂ ਤੋਂ ਫੰਡ ਇਕੱਠਾ ਕਰਨ ਦੀ ਤਿਆਰੀ ਕਰ ਰਿਹਾ ਹੈ।
ਇਸ ਲਈ ਸਿੱਖਿਆ ਵਿਭਾਗ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਤੇ ਬੋਰਡ ਆਫ਼ ਡਾਇਰੈਕਟਰਜ਼ ਨੇ ਪ੍ਰਾਈਵੇਟ ਸਕੂਲਾਂ ਤੋਂ ਫੰਡ ਇਕੱਤਰ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਬੋਰਡ ਸਕੂਲਾਂ ਤੋਂ ਕਿੰਨਾ ਫੰਡ ਲਏਗਾ, ਇਹ ਅਜੇ ਤੈਅ ਨਹੀਂ ਹੋਇਆ। ਕੁਝ ਦਿਨ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦਰਮਿਆਨ ਹੋਈ ਮੀਟਿੰਗ ਵਿੱਚ ਆਨਲਾਈਨ ਸਿੱਖਿਆ ਪ੍ਰਣਾਲੀ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ ਸਨ।
ਇਸ ‘ਚ ਵਿਭਾਗ ਦੇ ਅਧਿਕਾਰੀਆਂ ਨੇ ਸੁਝਾਅ ਦਿੱਤਾ ਕਿ ਨਿੱਜੀ ਸਕੂਲਾਂ ਦੇ ਵਿਦਿਆਰਥੀ ਵੀ ਟੀਵੀ ‘ਤੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮਾਂ ਦਾ ਲਾਭ ਲੈ ਰਹੇ ਹਨ। ਇਸ ਲਈ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਸ ਪ੍ਰੋਗਰਾਮ ਲਈ ਖਰਚਾ ਲਿਆ ਜਾਣਾ ਚਾਹੀਦਾ ਹੈ। ਫੈਸਲਾ ਲਿਆ ਗਿਆ ਕਿ ਇਨ੍ਹਾਂ ਪ੍ਰੋਗਰਾਮਾਂ ਦੇ ਟੈਲੀਕਾਸਟ ਦੀ ਫੀਸ ਪ੍ਰਾਈਵੇਟ ਸਕੂਲਾਂ ਤੋਂ ਬਿਲਕੁਲ ਲਈ ਜਾਣੀ ਚਾਹੀਦੀ ਹੈ।
ਦੂਜੇ ਪਾਸੇ, ਪ੍ਰਾਈਵੇਟ ਸਕੂਲਾਂ ਨੇ ਬੋਰਡ ਦੇ ਇਸ ਫੈਸਲੇ ਖਿਲਾਫ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਸਕੂਲ ਯੂਨੀਅਨ ਪੰਜਾਬ ਦੇ ਪ੍ਰਧਾਨ ਜਨਾਰਧਨ ਭੱਟ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਨੇ ਇਹ ਪ੍ਰੋਗਰਾਮ ਉਨ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤਾ ਸੀ ਜਿਨ੍ਹਾਂ ਕੋਲ ਇੰਟਰਨੈਟ ਨਾਲ ਸੰਪਰਕ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇਸ ਨੂੰ ਮੁਫਤ ‘ਚ ਦੇਖ ਰਹੇ ਸੀ, ਤਾਂ ਇਸ ਦੀ ਬਜਾਏ ਨਿੱਜੀ ਸਕੂਲ ਦੇ ਵਿਦਿਆਰਥੀਆਂ ਤੋਂ ਫੀਸ ਲੈਣਾ ਗ਼ਲਤ ਹੈ।
ਉਨ੍ਹਾਂ ਕਿਹਾ ਕਿ ਇਕ ਪਾਸੇ ਨਿੱਜੀ ਸਕੂਲਾਂ ਨੂੰ ਫੀਸਾਂ ਲੈਣ ਤੋਂ ਰੋਕਿਆ ਜਾ ਰਿਹਾ ਹੈ, ਦੂਜੇ ਪਾਸੇ ਸਕੂਲਾਂ ‘ਤੇ ਨਵੇਂ ਖਰਚਿਆਂ ‘ਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਸੰਚਾਲਕ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਜਦੋਂ ਬੋਰਡ ਆਪਣੀ ਨੋਟੀਫਿਕੇਸ਼ਨ ਜਾਰੀ ਕਰਦਾ ਹੈ, ਤਾਂ ਸਕੂਲ ਚਾਲਕ ਇਸ ਸੰਬੰਧ ‘ਚ ਆਪਣਾ ਇਤਰਾਜ਼ ਦਰਜ ਕਰਵਾਉਣਗੇ।

Education Loan Information:
Calculate Education Loan EMI

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget