ਪੜਚੋਲ ਕਰੋ

ਲੌਕਡਾਊਨ ਦੇ ਐਲਾਨ ਤੋਂ ਬਾਅਦ ਐਨਪੀਆਰ ਤੇ ਮਰਦਮਸ਼ੁਮਾਰੀ ਦਾ ਪਹਿਲਾ ਪੜਾਅ ਅਣਮਿੱਥੇ ਸਮੇਂ ਲਈ ਮੁਲਤਵੀ

ਕੋਰੋਨਾਵਾਇਰਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਤੋਂ ਦੇਸ਼ ਭਰ ਵਿੱਚ 21 ਦਿਨਾਂ ਤੱਕ ਪੂਰੇ ਲੌਕਡਾਊਨ ਦਾ ਐਲਾਨ ਕੀਤਾ ਹੈ। ਇਸ ਕਾਰਨ ਐਨਪੀਆਰ ਅਤੇ ਜਨਗਣਨਾ ਦੇ ਸਬੰਧ ‘ਚ ਵੀ ਫੈਸਲਾ ਲਿਆ ਗਿਆ ਹੈ।

ਨਵੀਂ ਦਿੱਲੀ: ਲੌਕਡਾਊਨ ਦੇ ਐਲਾਨ ਤੋਂ ਬਾਅਦ ਰਾਸ਼ਟਰੀ ਜਨਸੰਖਿਆ ਰਜਿਸਟਰ ਦੀ ਅਭਿਆਸ ਅਤੇ ਮਰਦਮਸ਼ੁਮਾਰੀ ਦਾ ਪਹਿਲਾ ਪੜਾਅ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ 12 ਵਜੇ ਤੋਂ ਦੇਸ਼ ਭਰ ਵਿੱਚ 21 ਦਿਨਾਂ ਤੱਕ ਪੂਰੇ ਲੌਕਡਾਊਨ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਐਨਪੀਆਰ ਅਭਿਆਸ ਅਤੇ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਦੇ ਸਬੰਧ ਵਿੱਚ ਵੀ ਫੈਸਲਾ ਲਿਆ ਗਿਆ। ਇਹ ਦੋਵੇਂ ਅਭਿਆਸ 1 ਅਪ੍ਰੈਲ, 2020 ਤੋਂ ਸ਼ੁਰੂ ਹੋਣੇ ਸੀ, ਪਰ ਹੁਣ ਇਨ੍ਹਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਲਾਕਡਾਊਨ 14 ਅਪ੍ਰੈਲ ਨੂੰ ਹੋਵੇਗਾ ਖ਼ਤਮ:

ਅੱਜ ਰਾਤ 12 ਵਜੇ ਸ਼ੁਰੂ ਹੋਇਆ ਲਾਕਡਾਊਨ 14 ਅਪ੍ਰੈਲ ਨੂੰ ਖ਼ਤਮ ਹੋਵੇਗਾ। ਪੀਐਮ ਮੋਦੀ ਨੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ 21 ਦਿਨਾਂ ਦੌਰਾਨ ਆਪਣੇ ਘਰ ਵਿੱਚ ਰਹਿਣ।

ਕਿਸੇ ਵੀ ਸਥਿਤੀ ਵਿੱਚ ਬਾਹਰ ਨਾ ਜਾਣ। ਉਨ੍ਹਾਂ ਕਿਹਾ ਕਿ ਵਿਸ਼ਵ ਦੇ ਹੋਰ ਦੇਸ਼ਾਂ ਦੇ ਤਜ਼ਰਬੇ ਤੋਂ ਇਹ ਸਿੱਖਿਆ ਗਿਆ ਹੈ ਕਿ ਜੇ ਇਸ ਵਾਇਰਸ ਨੂੰ ਰੋਕਣਾ ਹੈ ਤਾਂ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਨੀ ਪਏਗੀ। ਐਨਪੀਆਰ ਕੀ ਹੈ? ਰਾਸ਼ਟਰੀ ਜਨਸੰਖਿਆ ਰਜਿਸਟਰ ਦਾ ਉਦੇਸ਼ ਦੇਸ਼ ਵਿੱਚ ਰਹਿੰਦੇ ਹਰ ਵਿਅਕਤੀ ਦੀ ਪਛਾਣ ਦਾ ਡੇਟਾਬੇਸ ਤਿਆਰ ਕਰਨਾ ਹੈ। ਸਾਲ 2010 ‘ਚ ਪਹਿਲੀ ਵਾਰ ਐਨਪੀਆਰ ਦੀ ਸ਼ੁਰੂਆਤ ਕੀਤੀ ਗਈ ਸੀ। ਪਿਛਲੇ ਦਿਨਾਂ ਵਿੱਚ ਐਨਪੀਆਰ ਵਿੱਚ ਮੰਗੇ ਗਏ ਦਸਤਾਵੇਜ਼ਾਂ ਬਾਰੇ ਦੇਸ਼ ਭਰ ਵਿੱਚ ਕਾਫ਼ੀ ਚਰਚਾ ਹੋਈ। ਹਾਲਾਂਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਫ ਕਰ ਦਿੱਤਾ ਹੈ ਕਿ ਐਨਪੀਆਰ ਵਿੱਚ ਕਿਸੇ ਦਸਤਾਵੇਜ਼ ਬਾਰੇ ਨਹੀਂ ਪੁੱਛਿਆ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget