ਪੜਚੋਲ ਕਰੋ

ਗਰੀਬ ਸੜਕਾਂ 'ਤੇ ਰੁਲਦੇ, ਪਰਵਾਸੀ ਭਾਰਤੀਆਂ ਲਈ ਸ਼ੁਰੂ ਹੋਣਗੀਆਂ ਉਡਾਣਾਂ

16 ਮਈ ਤੋਂ ਵੰਦੇ ਭਾਰਤ ਮਿਸ਼ਨ ਦਾ ਦੂਜਾ ਗੇੜ ਸ਼ੁਰੂ ਹੋਣ ਜਾ ਰਿਹਾ ਹੈ। ਇਸ ਗੇੜ ਵਿੱਚ ਸੀਮਤ ਘਰੇਲੂ ਰੂਟਾਂ 'ਤੇ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਇਨ੍ਹਾਂ ਘਰੇਲੂ ਰੂਟਾਂ ਵਿੱਚ ਦਿੱਲੀ ਤੋਂ ਕੋਲਕਾਤਾ, ਮੁੰਬਈ, ਲਖਨਊ, ਜੈਪੁਰ, ਬੇਂਗਲੁਰੂ, ਹੈਦਰਾਬਾਦ, ਅੰਮ੍ਰਿਤਸਰ, ਕੋਚੀ, ਅਹਿਮਦਾਬਾਦ ਜਿਹੇ ਸ਼ਹਿਰ ਸ਼ਾਮਲ ਹਨ।

ਰਮਨਦੀਪ ਕੌਰ ਦੀ ਰਿਪੋਰਟ ਚੰਡੀਗੜ੍ਹ: ਕੋਵਿਡ-19 ਕਾਰਨ ਲੋਕ ਲਗਾਤਾਰ ਆਪਣੇ ਘਰਾਂ ਨੂੰ ਪਰਤਣ ਲਈ ਕਾਹਲੇ ਹਨ। ਜਿੱਥੇ ਭਾਰਤ ਦੇ ਹੋਰਨਾਂ ਸੂਬਿਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਸਾਧਨਾਂ ਦੀ ਕਮੀ ਕਾਰਨ ਪੈਦਲ ਹੀ ਹਜ਼ਾਰਾਂ ਮੀਲ ਦੂਰ ਸਥਿਤ ਆਪਣੇ ਪਿੱਤਰੀ ਰਾਜਾਂ ਨੂੰ ਤੁਰੇ ਹੋਏ ਹਨ, ਉੱਥੇ ਪ੍ਰਵਾਸੀ ਭਾਰਤੀਆਂ ਦੀ ਤੰਗੀ ਨੂੰ ਦੇਖਦਿਆਂ ਸਰਕਾਰ ਨੇ ਨਵਾਂ ਫੈਸਲਾ ਲਿਆ ਹੈ। ਮੋਦੀ ਸਰਕਾਰ ਨੇ ਵਿਦੇਸ਼ਾਂ ਤੋਂ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤੀ ਮੁਹਿੰਮ ਵੰਦੇ ਭਾਰਤ ਤਹਿਤ ਆਉਣ ਵਾਲੇ ਲੋਕਾਂ ਨੂੰ ਆਪਣੇ ਘਰਾਂ ਤਕ ਛੇਤੀ ਪਹੁੰਚਾਉਣ ਲਈ ਘਰੇਲੂ ਉਡਾਣਾਂ ਦਾ ਬੰਦੋਬਸਤ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। ਖ਼ਬਰ ਏਜੰਸੀ ਆਈਐਨਐਸ ਮੁਤਾਬਕ 16 ਮਈ ਤੋਂ ਵੰਦੇ ਭਾਰਤ ਮਿਸ਼ਨ ਦਾ ਦੂਜਾ ਗੇੜ ਸ਼ੁਰੂ ਹੋਣ ਜਾ ਰਿਹਾ ਹੈ। ਇਸ ਗੇੜ ਵਿੱਚ ਸੀਮਤ ਘਰੇਲੂ ਰੂਟਾਂ 'ਤੇ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਇਨ੍ਹਾਂ ਘਰੇਲੂ ਰੂਟਾਂ ਵਿੱਚ ਦਿੱਲੀ ਤੋਂ ਕੋਲਕਾਤਾ, ਮੁੰਬਈ, ਲਖਨਊ, ਜੈਪੁਰ, ਬੇਂਗਲੁਰੂ, ਹੈਦਰਾਬਾਦ, ਅੰਮ੍ਰਿਤਸਰ, ਕੋਚੀ, ਅਹਿਮਦਾਬਾਦ ਜਿਹੇ ਸ਼ਹਿਰ ਸ਼ਾਮਲ ਹਨ। ਇਨ੍ਹੀਂ ਦਿਨੀਂ ਤਾਲਾਬੰਦੀ ਕਾਰਨ ਜਨਤਕ ਟ੍ਰਾਂਸਪੋਰਟ ਜਾਂ ਟੈਕਸੀ ਆਦਿ ਦਾ ਕੰਮ ਠੱਪ ਪਿਆ ਹੈ। ਬੇਸ਼ੱਕ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਤੇ ਹੋਰ ਪ੍ਰਵਾਸੀ ਕਾਮਿਆਂ ਨੇ ਸ਼੍ਰਮਿਕ ਰੇਲਾਂ ਦਾ ਲਾਭ ਲਿਆ ਹੈ, ਪਰ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਘਰ ਵਾਪਸੀ ਸਰਕਾਰ ਲਈ ਚਿੰਤਾ ਦਾ ਵਿਸ਼ਾ ਹੈ। ਵੰਦੇ ਭਾਰਤ ਮਿਸ਼ਨ ਦਾ ਦੂਜਾ ਗੇੜ ਸੱਤ ਦਿਨਾਂ ਤਕ ਜਾਰੀ ਰਹੇਗਾ, ਜਿਸ ਵਿੱਚ 31 ਦੇਸ਼ਾਂ ਤੋਂ 149 ਉਡਾਣਾਂ ਭਾਰਤ ਪਹੁੰਚਣਗੀਆਂ। ਇਨ੍ਹਾਂ ਉਡਾਣਾਂ ਰਾਹੀਂ ਪਹੁੰਚੇ ਲੋਕਾਂ ਨੂੰ ਆਪੋ ਆਪਣੇ ਸੂਬਿਆਂ ਤਕ ਪਹੁੰਚਣ ਲਈ ਘਰੇਲੂ ਉਡਾਣਾਂ ਕਾਫੀ ਮਦਦਗਾਰ ਸਾਬਤ ਹੋ ਸਕਦੀਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget