ਪੜਚੋਲ ਕਰੋ

ਆਸਟਰੇਲੀਆ: ਜੰਗਲਾਂ 'ਚ ਅੱਗ ਲਾਉਣ ਲਈ 183 ਵਿਅਕਤੀਆਂ ਖਿਲਾਫ ਮੁਕੱਦਮਾ, ਹੁਣ ਤਕ 25 ਮੌਤਾਂ

ਆਸਟਰੇਲੀਆ 'ਚ ਜਾਣਬੁੱਝ ਕੇ ਜੰਗਲ ਨੂੰ ਅੱਗ ਲਾਉਣ ਦੇ ਦੋਸ਼ ਵਿੱਚ ਸੈਂਕੜੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਤੰਬਰ ਤੋਂ ਲੈ ਕੇ ਹੁਣ ਤਕ ਅੱਗ ਲੱਗਣ ਕਰਕੇ 25 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਆਸਟਰੇਲੀਆ 'ਚ ਜਾਣਬੁੱਝ ਕੇ ਜੰਗਲ ਨੂੰ ਅੱਗ ਲਾਉਣ ਦੇ ਦੋਸ਼ ਵਿੱਚ ਸੈਂਕੜੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਤੰਬਰ ਤੋਂ ਲੈ ਕੇ ਹੁਣ ਤਕ ਅੱਗ ਲੱਗਣ ਕਰਕੇ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਿਊਜ਼ ਏਜੰਸੀ ਸਿਨਹੂਆ ਮੁਤਾਬਕ ਇੱਕ ਆਸਟਰੇਲਿਆਈ ਅਖ਼ਬਾਰ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਭ ਤੋਂ ਪ੍ਰਭਾਵਤ ਪ੍ਰਾਂਤ ਨਿਊ ਸਾਉਥ ਵੇਲਜ਼, ਕੁਈਨਜ਼ਲੈਂਡ, ਵਿਕਟੋਰੀਆ, ਦੱਖਣੀ ਆਸਟਰੇਲੀਆ ਤੇ ਤਸਮਾਨੀਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਨਵੰਬਰ ਤੋਂ ਬਾਅਦ ਹੀ ਐਨਐਸਡਬਲਯੂ '183 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ ਤੇ 24 ਲੋਕਾਂ ਨੂੰ ਜਾਣਬੁੱਝ ਕੇ ਜੰਗਲਾਂ ਨੂੰ ਅੱਗ ਲਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸੇ ਸਮੇਂ ਵਿਕਟੋਰੀਆ '43 ਲੋਕਾਂ 'ਤੇ ਕੇਸ ਦਰਜ ਕੀਤਾ ਗਿਆ ਸੀ, ਕੁਈਨਜ਼ਲੈਂਡ '101 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 70 ਪ੍ਰਤੀਸ਼ਤ ਨਾਬਾਲਗ ਸੀ। ਨਵੰਬਰ 'ਚ ਇੱਥੇ ਸਭ ਤੋਂ ਭਿਆਨਕ ਅੱਗ ਲੱਗੀ ਸੀ। ਸਵਿਨਬਰਨ ਯੂਨੀਵਰਸਿਟੀ ਦੇ ਫੋਰੈਂਸਿਕ ਵਿਵਹਾਰ ਵਿਗਿਆਨ ਦੇ ਨਿਰਦੇਸ਼ਕ ਜੇਮਜ਼ ਓਗਲੌਫ ਮੁਤਾਬਕ ਆਸਟਰੇਲੀਆ 'ਚ ਲਗਪਗ 50 ਪ੍ਰਤੀਸ਼ਤ ਅੱਗ ਜਾਣਬੁਝ ਕੇ ਲਾਈ ਗਈ ਸੀ। ਮੈਲਬੌਰਨ ਯੂਨੀਵਰਸਿਟੀ ਦੇ ਪ੍ਰੋਫੈਸਰ ਜੈਨੇਟ ਸਟੈਨਲੇ ਨੇ ਕਿਹਾ ਕਿ ਅੱਗ ਲਾਉਣ ਵਾਲੇ ਆਮ ਤੌਰ 'ਤੇ ਉਹ ਨੌਜਵਾਨ ਲੜਕੇ ਹੁੰਦੇ ਹਨ ਜਿਨ੍ਹਾਂ ਦੀ ਉਮਰ 12 ਤੋਂ 24 ਸਾਲ ਜਾਂ 60 ਸਾਲ ਤੋਂ ਵੱਡੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget