ਪੜਚੋਲ ਕਰੋ

ਪੰਜਾਬ 'ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 20 ਤੋਂ ਟੱਪੀ, ਸਿਰਫ ਨਵਾਂਸ਼ਹਿਰ 'ਚ ਹੀ 14 ਕੇਸ

ਪੰਜਾਬ 'ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 21 ਹੋ ਗਈ ਹੈ। ਇਨ੍ਹਾਂ 21 ਮਾਮਲਿਆਂ 'ਚੋਂ 14 ਸਿਰਫ ਨਵਾਂਸ਼ਹਿਰ ਦੇ ਹੀ ਹਨ। ਇਸ ਨਾਮੁਰਾਦ ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਬਲਦੇਵ ਸਿੰਘ ਦੇ ਸੰਪਰਕ ਵਿੱਚ ਆਏ ਲੋਕਾਂ ਦਾ ਜਦੋਂ ਟੈਸਟ ਕੀਤਾ ਗਿਆ ਤਾਂ ਪਤਾ ਚੱਲਿਆ ਕਿ ਉਨ੍ਹਾਂ ਵਿੱਚੋਂ 7 ਹੋਰ ਲੋਕ ਕੋਰੋਨਾਵਾਇਰਸ ਦੇ ਸ਼ਿਕਾਰ ਹੋਏ ਹਨ।

ਪਵਨਪ੍ਰੀਤ ਕੌਰ ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 21 ਹੋ ਗਈ ਹੈ। ਇਨ੍ਹਾਂ 21 ਮਾਮਲਿਆਂ 'ਚੋਂ 14 ਸਿਰਫ ਨਵਾਂਸ਼ਹਿਰ ਦੇ ਹੀ ਹਨ। ਇਸ ਨਾਮੁਰਾਦ ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਬਲਦੇਵ ਸਿੰਘ ਦੇ ਸੰਪਰਕ ਵਿੱਚ ਆਏ ਲੋਕਾਂ ਦਾ ਜਦੋਂ ਟੈਸਟ ਕੀਤਾ ਗਿਆ ਤਾਂ ਪਤਾ ਚੱਲਿਆ ਕਿ ਉਨ੍ਹਾਂ ਵਿੱਚੋਂ 7 ਹੋਰ ਲੋਕ ਕੋਰੋਨਾਵਾਇਰਸ ਦੇ ਸ਼ਿਕਾਰ ਹੋਏ ਹਨ। ਇਨ੍ਹਾਂ ਵਿੱਚ ਮ੍ਰਿਤਕ ਬਲਦੇਵ ਨਾਲ ਵਿਦੇਸ਼ ਤੋਂ ਆਏ ਦੋ ਲੋਕਾਂ, ਪਿੰਡ ਪਠਲਾਵਾ ਦਾ ਸਰਪੰਚ ਸਮੇਤ ਕੁੱਲ 7 ਲੋਕ ਸ਼ਾਮਲ ਹਨ। ਕੋਰੋਨਾ ਦੇ ਸੰਪਰਕ ਚ ਪਿੰਡ ਪਠਲਾਵਾ ਤੋਂ ਛੇ ਜਦਕਿ ਇਸੇ ਕੜੀ ਵਿੱਚੋਂ ਸੱਤਵਾਂ ਪੌਜ਼ੇਟਿਵ ਕੇਸ ਪਿੰਡ ਝਿੱਕਾ ਲਧਾਣਾ ਤੋਂ ਹੈ। ਬਲਦੇਵ ਕੋਰੋਨਾ ਦੀ ਹਾਲਤ 'ਚ ਹੋਲਾ-ਮੁਹੱਲਾ ਦਦੇਖਣ ਲਈ ਸ੍ਰੀ ਅਨੰਦਪੁਰ ਸਾਹਿਬ ਗਿਆ ਸੀ। ਸਰਕਾਰ ਵਲੋਂ  ਹੋਲਾ-ਮੁਹੱਲਾ 'ਚ ਸ਼ਾਮਲ ਹੋਏ ਲੋਕਾਂ ਦਾ ਮੈਡੀਕਲ ਚੈੱਕਅਪ ਕਰਨ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਲੋਕਡਾਊਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਧਰ ਹਿਮਾਚਲ 'ਚ ਵੀ ਸਰਕਾਰ ਵੱਲੋਂ 31 ਮਾਰਚ ਤੱਕ ਲੋਕਡਾਊਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਬਾ ਸਰਕਾਰ ਨੇ ਸਾਰੇ ਡੀਸੀ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
ਪੰਜਾਬ ਤੋਂ ਵੱਡੀ ਖਬਰ, ਪ੍ਰਾਪਰਟੀ ਡੀਲਰ ਅਤੇ ਨਾਮੀ ਆਗੂ ਦੇ 6 ਟਿਕਾਣਿਆਂ 'ਤੇ 3 ਦਿਨਾਂ ਬਾਅਦ ਛਾਪੇਮਾਰੀ ਖਤਮ, ਜਾਇਦਾਦ-ਆਮਦਨ ਦੇ ਰਿਕਾਰਡ ਦੀ ਹੋਈ ਜਾਂਚ; ਕੈਬਨਿਟ ਮੰਤਰੀ...
ਸੰਸਦ ਮਾਰਚ ਦੇ ਦੌਰਾਨ ਹੋਇਆ ਭਾਰੀ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, ਪੱਥਰ ਵੀ ਚੱਲੇ; ਦੇਖੋ ਵੀਡੀਓ
ਸੰਸਦ ਮਾਰਚ ਦੇ ਦੌਰਾਨ ਹੋਇਆ ਭਾਰੀ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, ਪੱਥਰ ਵੀ ਚੱਲੇ; ਦੇਖੋ ਵੀਡੀਓ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
Flood Risk In Many Cities: ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...
ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget