ਪੜਚੋਲ ਕਰੋ

ਓਲੰਪੀਅਨ ਸੁਸ਼ੀਲ ਕੁਮਾਰ ਨੂੰ ਕੋਰਟ ਨੇ 6 ਦਿਨਾਂ ਪੁਲਿਸ ਕਸਟਡੀ 'ਚ ਭੇਜਿਆ, 23 ਸਾਲਾ ਰੈਸਲਰ ਕਤਲ ਮਾਮਲੇ 'ਚ ਅੱਜ ਹੋਏ ਸੀ ਗ੍ਰਿਫਤਾਰ 

ਛਤਰਸਾਲ ਸਟੇਡੀਅਮ 'ਚ 23 ਸਾਲਾ ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਦੇ ਮਾਮਲੇ ਵਿਚ ਗ੍ਰਿਫਤਾਰ ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਦਿੱਲੀ ਦੀ ਰੋਹਿਨੀ ਅਦਾਲਤ ਨੇ 6 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ। ਸੁਸ਼ੀਲ ਦੇ ਸਾਥੀ ਅਜੇ ਨੂੰ ਵੀ ਅਦਾਲਤ ਨੇ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਨਵੀਂ ਦਿੱਲੀ: ਛਤਰਸਾਲ ਸਟੇਡੀਅਮ 'ਚ 23 ਸਾਲਾ ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਦੇ ਮਾਮਲੇ ਵਿਚ ਗ੍ਰਿਫਤਾਰ ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਦਿੱਲੀ ਦੀ ਰੋਹਿਨੀ ਅਦਾਲਤ ਨੇ 6 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ। ਸੁਸ਼ੀਲ ਦੇ ਸਾਥੀ ਅਜੇ ਨੂੰ ਵੀ ਅਦਾਲਤ ਨੇ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਦਿੱਲੀ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਜਿਸ ਵੀਡੀਓ ਵਿੱਚ ਸਾਗਰ ਨੂੰ ਕੁੱਟਿਆ ਜਾ ਰਿਹਾ ਹੈ, ਉਸ ਨੂੰ ਬਣਾਇਆ ਗਿਆ ਸੀ ਤਾਂ ਜੋ ਸੁਸ਼ੀਲ ਆਪਣੇ ਸਰਕਟ ਵਿੱਚ ਹਾਵੀ ਰਹੇ ਅਤੇ ਕੋਈ ਵੀ ਉਸ ਦਾ ਵਿਰੋਧ ਨਾ ਕਰੇ। ਇਹ ਸੁਸ਼ੀਲ ਹੀ ਸੀ ਜਿਸ ਨੇ ਪ੍ਰਿੰਸ ਨੂੰ ਵੀਡੀਓ ਬਣਾਉਣ ਲਈ ਕਿਹਾ, ਹਾਲਾਂਕਿ ਜਦੋਂ ਸਾਗਰ ਦੀ ਮੌਤ ਹੋ ਗਈ ਤਾਂ ਦੋਸ਼ੀ ਭੱਜ ਗਏ। 

ਮਰਹੂਮ ਪਹਿਲਵਾਨ ਸਾਗਰ ਧਨਖੜ ਦੇ ਪਿਤਾ ਦਾ ਕਹਿਣਾ ਹੈ ਕਿ ਸੁਸ਼ੀਲ ਕੁਮਾਰ ਖਿਲਾਫ ਸਬੂਤ ਹਨ ਅਤੇ ਉਸ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਕਾਨੂੰਨ ‘ਤੇ ਪੂਰਾ ਵਿਸ਼ਵਾਸ ਹੈ।

ਕੀ ਹੈ ਮਾਮਲਾ?

ਇਲਜ਼ਾਮ ਹੈ ਕਿ ਸੁਸ਼ੀਲ ਕੁਮਾਰ ਅਤੇ ਕੁਝ ਹੋਰ ਪਹਿਲਵਾਨਾਂ ਨੇ 4 ਮਈ ਦੀ ਰਾਤ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਕੰਪਲੈਕਸ ਵਿਖੇ ਕਥਿਤ ਤੌਰ 'ਤੇ ਪਹਿਲਵਾਨ ਸਾਗਰ ਰਾਣਾ ਨੂੰ ਕੁੱਟਿਆ ਸੀ, ਜਿਸ ਵਿਚ ਮਗਰੋਂ ਉਸ ਦੀ ਮੌਤ ਹੋ ਗਈ। ਇਸ ਦੌਰਾਨ ਸਾਗਰ ਦੇ ਦੋਸਤ ਸੋਨੂੰ ਅਤੇ ਅਮਿਤ ਕੁਮਾਰ ਜ਼ਖ਼ਮੀ ਹੋ ਗਏ।

ਸੁਸ਼ੀਲ ਕੁਮਾਰ ਵਲੋਂ ਬਹਿਸ ਕਰਦਿਆਂ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਜਿਸ ਘਟਨਾ ਵਿਚ ਸੁਸ਼ੀਲ ਕੁਮਾਰ ਨੂੰ ਦੋਸ਼ੀ ਬਣਾਇਆ ਗਿਆ ਹੈ, ਉਸ ਕੇਸ ਵਿਚ ਐਫਆਈਆਰ ਦਰਜ ਕੀਤੀ ਗਈ ਹੈ, ਨਾ ਤਾਂ ਚਸ਼ਮਦੀਦ ਗਵਾਹਾਂ ਦਾ ਕੋਈ ਬਿਆਨ ਹੈ ਅਤੇ ਨਾ ਹੀ ਇਹ ਲਿਖਿਆ ਹੈ ਕਿ ਕਿਸਨੇ ਗੋਲੀ ਚਲਾਈ। ਵਕੀਲ ਨੇ ਕਿਹਾ ਕਿ ਚਲਾਈਆਂ ਗਈਆਂ ਸਾਰੀਆਂ ਗੋਲੀਆਂ ਹਵਾਈ ਫਾਇਰ ਸੀ ਅਤੇ ਜੇ ਗੋਲੀ ਨਾਲ ਮੌਤ ਨਹੀਂ ਹੋਈ, ਤਾਂ 302 ਦਾ ਕੇਸ ਕਿਵੇਂ ਬਣਾਇਆ ਗਿਆ?

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget