ਪੜਚੋਲ ਕਰੋ

ਸ਼ਾਹੀਨ ਬਾਗ 'ਤੇ ਬੰਬ ਨਾਲ ਹਮਲੇ! ਜਨਤਾ ਕਰਫਿਊ ‘ਚ ਵੀ ਸੰਘਰਸ਼ ਜਾਰੀ

ਦਿੱਲੀ ਦੇ ਸ਼ਾਹੀਨ ਬਾਗ ‘ਚ ਜਨਤਾ ਕਰਫਿਊ ‘ਚ ਵੀ ਪ੍ਰਦਰਸ਼ਨ ਚੱਲ ਰਿਹਾ ਹੈ। ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਾਇਆ ਕਿ ਕਿਸੇ ਨੇ ਧਰਨੇ ਵਾਲੀ ਥਾਂ ਨਜ਼ਦੀਕ ਪੈਟਰੋਲ ਬੰਬ ਸੁੱਟਿਆ ਹੈ। ਏਐਨਆਈ ਵੱਲੋਂ ਜਾਰੀ ਤਸਵੀਰਾਂ ‘ਚ ਧਰਨੇ ਵਾਲੀ ਥਾਂ ‘ਤੇ ਸੜਕ ਨਜ਼ਦੀਕ ਅੱਗ ਲੱਗੀ ਹੋਈ ਹੈ।

ਨਵੀਂ ਦਿੱਲੀ: ਦਿੱਲੀ ਦੇ ਸ਼ਾਹੀਨ ਬਾਗ ‘ਚ ਜਨਤਾ ਕਰਫਿਊ ‘ਚ ਵੀ ਪ੍ਰਦਰਸ਼ਨ ਚੱਲ ਰਿਹਾ ਹੈ। ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਾਇਆ ਕਿ ਕਿਸੇ ਨੇ ਧਰਨੇ ਵਾਲੀ ਥਾਂ ਨਜ਼ਦੀਕ ਪੈਟਰੋਲ ਬੰਬ ਸੁੱਟਿਆ ਹੈ। ਏਐਨਆਈ ਵੱਲੋਂ ਜਾਰੀ ਤਸਵੀਰਾਂ ‘ਚ ਧਰਨੇ ਵਾਲੀ ਥਾਂ ‘ਤੇ ਸੜਕ ਨਜ਼ਦੀਕ ਅੱਗ ਲੱਗੀ ਹੋਈ ਹੈ। ਅੱਗ ਨੂੰ ਬੁਝਾ ਦਿੱਤਾ ਗਿਆ ਹੈ। ਫਿਲਹਾਲ ਇਸ ਮਾਮਲੇ ‘ਤੇ ਪੁਲਿਸ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ। ਸ਼ਾਹੀਨ ਬਾਗ ਤੋਂ ਸੀਏਏ ਵਿਰੋਧੀ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗੀ। ਕੋਰੋਨਾਵਾਇਰਸ ਦਾ ਪ੍ਰਸਾਰ ਕਰਨ ਰੋਕਣ ਦੀ ਮੰਗ ਕਰਦਿਆਂ ਦਾਇਰ ਪਟੀਸ਼ਨਾਂ ਤੋਂ ਇਲਾਵਾ ਕੋਰਟ ‘ਚ ਹੋਰ ਪਟੀਸ਼ਨਾਂ ਵੀ ਵਿਚਾਰ ਅਧੀਨ ਹਨ।   ਇਹ ਵੀ ਪੜ੍ਹੋ: Coronavirus: ਇਟਲੀ ਤੋਂ ਸੁੱਖੀ-ਸਾਂਦੀ ਭਰਤ ਪਰਤੇ ਵਿਦਿਆਰਥੀ ਉੱਧਰ ਜਾਮੀਆ ਮਿਲੀਆ ਇਸਲਾਮੀਆ ‘ਚ ਚੱਲ ਰਹੇ ਸੀਏਏ ਤੇ ਐਨਆਰਸੀ ਵਿਰੋਧੀ ਪ੍ਰਦਰਸ਼ਨ ਨੂੰ 100 ਦਿਨ ਪੂਰੇ ਹੋ ਗਏ ਹਨ। ਕੋਰੋਨਾਵਾਇਰਸ ਦੇ ਖਤਰੇ ਨੂੰ ਦੇਖਦਿਆਂ ਸਰਕਾਰ ਨੇ ਇੱਕ ਜਗ੍ਹਾ ‘ਤੇ ਪੰਜ ਲੋਕਾਂ ਤੋਂ ਵੱਧ ਨੂੰ ਇਕੱਠੇ ਹੋਣ ‘ਤੇ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਬਾਵਜੂਦ ਵੱਧ ਗਿਣਤੀ ‘ਚ ਲੋਕਾਂ ਨੂੰ ਇਕੱਠੇ ਹੋ ਕੇ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਜਾਮੀਆ ਕੋਆਰਡੀਨੇਸ਼ਨ ਕਮੇਟੀ ਨੇ ਕੋਰੋਨਾਵਾਇਰਸ ਨੂੰ ਲੈ ਕੇ ਯੂਨੀਵਰਸਿਟੀ ਗੇਟ ‘ਤੇ ਚੱਲ ਰਹੇ ਪ੍ਰਦਰਸ਼ਨ ਨੂੰ 24 ਘੰਟੇ ਲਈ ਰੋਕ ਲਾ ਦਿੱਤੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget