ਪੜਚੋਲ ਕਰੋ

DSP Harjinder Singh ਦੀ ਮੌਤ 'ਤੇ ਕੈਪਟਨ ਨੇ ਜਤਾਇਆ ਦੁੱਖ, ਪਰਿਵਾਰ ਦੀ ਮਦਦ ਕਰਨ ਦਾ ਦਿੱਤਾ ਭਰੋਸਾ 

ਇਲਾਜ ਲਈ ਪੰਜਾਬ ਸਰਕਾਰ ਨੂੰ ਅਪੀਲ ਕਰਨ ਵਾਲੇ ਡੀਐਸਪੀ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਦੁੱਖ ਜ਼ਾਹਿਰ ਕੀਤਾ ਹੈ।

ਚੰਡੀਗੜ੍ਹ: ਇਲਾਜ ਲਈ ਪੰਜਾਬ ਸਰਕਾਰ ਨੂੰ ਅਪੀਲ ਕਰਨ ਵਾਲੇ ਡੀਐਸਪੀ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਦੁੱਖ ਜ਼ਾਹਿਰ ਕੀਤਾ ਹੈ। ਕੈਪਟਨ ਨੇ ਲਿਖਿਆ ਹੈ "ਸਾਡੇ ਬਹਾਦਰ ਡੀਐਸਪੀ ਹਰਜਿੰਦਰ ਸਿੰਘ ਜੀ ਦੇ ਦਿਹਾਂਤ ਦੀ ਖ਼ਬਰ ਨਾਲ ਸਾਨੂੰ ਗਹਿਰਾ ਦੁੱਖ ਪਹੁੰਚਿਆ ਹੈ। ਡਾਕਟਰੀ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾਵਾਇਰਸ ਬੀਮਾਰੀ ਤੋਂ ਬਾਅਦ ਉਨ੍ਹਾਂ ਦੀ ਵਿਗੜੀ ਸਿਹਤ ਠੀਕ ਨਹੀਂ ਹੋ ਪਾਈ। ਇਸ ਦੁੱਖ ਦੀ ਘੜੀ ਵਿੱਚ ਅਸੀਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਾਂ ਤੇ ਉਨ੍ਹਾਂ ਦੀ ਹਰ ਪੱਖੋਂ ਮਦਦ ਕਰਾਂਗੇ। ਮੇਰੀਆਂ ਅਰਦਾਸਾਂ ਹਰਜਿੰਦਰ ਸਿੰਘ ਜੀ ਦੇ ਪਰਿਵਾਰ ਦੇ ਨਾਲ ਹਨ।"

ਉਨ੍ਹਾਂ ਦੀ ਅੱਜ ਬੁੱਧਵਾਰ ਦੁਪਹਿਰ ਲੁਧਿਆਣਾ ਦੇ ਐਸਪੀਐਸ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਕੋਰੋਨਾ ਕਾਰਨ ਹਸਪਤਾਲ 'ਚ ਭਰਤੀ ਡੀਐੱਸਪੀ ਦੇ ਫੇਫੜੇ ਇਨਫੈਕਸ਼ਨ ਕਾਰਨ ਖਰਾਬ ਹੋ ਗਏ ਸਨ। ਜਿਨ੍ਹਾਂ ਨੂੰ ਬਦਲਣ ਵਾਸਤੇ ਇਲਾਜ 'ਤੇ ਕਾਫ਼ੀ ਖਰਚਾ ਆਉਣਾ ਸੀ। 

ਐਸਪੀਐਸ ਹਸਪਤਾਲ ਦੇ ਪੀਆਰਓ ਲਖਵੀਰ ਸਿੰਘ ਬੱਦੋਵਾਲ ਨੇ ਦੱਸਿਆ ਕਿ ਜੇਲ੍ਹ 'ਚ ਤਾਇਨਾਤ ਡੀਐਸਪੀ ਹਰਜਿੰਦਰ ਸਿੰਘ ਨੂੰ 6 ਅਪ੍ਰੈਲ ਨੂੰ ਹਸਪਤਾਲ 'ਚ ਕੋਰੋਨਾ ਮਹਾਂਮਾਰੀ ਦੀ ਸ਼ਿਕਾਇਤ ਕਾਰਨ ਭਰਤੀ ਕਰਵਾਇਆ ਗਿਆ ਸੀ। ਬਾਅਦ 'ਚ ਉਨ੍ਹਾਂ ਦੀ ਕੋਵਿਡ ਰਿਪੋਰਟ ਤਾਂ ਨੈਗੇਟਿਵ ਆ ਗਈ ਪਰ ਸੰਕਰਮਣ ਕਾਰਨ ਫ਼ੇਫੜੇ ਖ਼ਰਾਬ ਹੋ ਗਏ ਸਨ। ਜਿਨ੍ਹਾਂ ਦੇ ਇਲਾਜ 'ਤੇ ਲੱਖਾਂ ਰੁਪਏ ਖਰਚ ਆਉਣੇ ਸਨ। 

ਉਨ੍ਹਾਂ ਵੱਲੋਂ ਇਲਾਜ ਲਈ ਮੁੱਖ ਮੰਤਰੀ ਨੂੰ ਅਪੀਲ ਕਰਦੀ ਇਕ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਸੀਐਮ ਨੇ ਇਲਾਜ ਦਾ ਭਰੋਸਾ ਦਿੱਤਾ ਸੀ ਤੇ ਟਵੀਟ ਕੀਤਾ ਸੀ। ਸਰਕਾਰ ਵੱਲੋਂ ਡਾਕਟਰਾਂ ਦਾ ਪੈਨਲ ਵੀ ਗਠਿਤ ਕੀਤਾ ਗਿਆ ਸੀ। ਲੇਕਿਨ ਸਰਕਾਰੀ ਵਿਵਸਥਾ 'ਚ ਦੇਰੀ ਹੋਣ ਕਾਰਨ ਸਮੇਂ ਸਿਰ ਇਲਾਜ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੇ ਪੈਨਲ ਵੱਲੋਂ ਜਿਹੜੇ ਵੀ ਦਸਤਾਵੇਜ਼ ਮੰਗੇ ਗਏ ਹਸਪਤਾਲ ਨੇ ਉਨ੍ਹਾਂ ਮੁਹੱਈਆ ਕਰਵਾਏ, ਪਰ ਇਸ ਦੌਰਾਨ ਬਹੁਤ ਦੇਰੀ ਹੋ ਗਈ ਤੇ ਆਖਿਰਕਾਰ ਡੀਐਸਪੀ ਹਰਜਿੰਦਰ ਸਿੰਘ ਨੇ ਦਮ ਤੋੜ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Embed widget