ਪੜਚੋਲ ਕਰੋ

ਹੁਣ ਫਤਿਹਗੜ੍ਹ ਸਾਹਿਬ 'ਚ ਕੋਰੋਨਾਵਾਇਰਸ ਦਾ ਸ਼ੱਕੀ ਮਰੀਜ਼, ਸਿਹਤ ਵਿਭਾਗ ਵਲੋਂ ਅਲਰਟ ਜਾਰੀ

ਪੰਜਾਬ 'ਚ ਇੱਕ ਤੋਂ ਬਾਅਦ ਇੱਕ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਕੱਲ੍ਹ ਪਹਿਲਾਂ ਮੋਹਾਲੀ, ਫਿਰ ਮੋਗਾ 'ਚ ਇੱਕ-ਇੱਕ ਸ਼ੱਕੀ ਮਰੀਜ਼ ਸਾਹਮਣੇ ਆਏ ਤੇ ਹੁਣ ਫਤਿਹਗੜ੍ਹ ਸਾਹਿਬ 'ਚ ਵੀ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਪਾਇਆ ਗਿਆ ਹੈ।

ਫਤਹਿਗੜ੍ਹ ਸਾਹਿਬ: ਪੰਜਾਬ 'ਚ ਇੱਕ ਤੋਂ ਬਾਅਦ ਇੱਕ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਕੱਲ੍ਹ ਪਹਿਲਾਂ ਮੋਹਾਲੀ, ਫਿਰ ਮੋਗਾ 'ਚ ਇੱਕ-ਇੱਕ ਸ਼ੱਕੀ ਮਰੀਜ਼ ਸਾਹਮਣੇ ਆਏ ਤੇ ਹੁਣ ਫਤਿਹਗੜ੍ਹ ਸਾਹਿਬ 'ਚ ਵੀ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਪਾਇਆ ਗਿਆ ਹੈ। ਖੰਘ ਤੇ ਬੁਖਾਰ ਹੋਣ ਕਾਰਨ ਉਸ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ। ਇਹ ਵੀ ਪੜ੍ਹੋ: ਕੋਰੋਨਾਵਾਇਰਸ: ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਸਰੀ, 15 ਜਨਵਰੀ ਤੋਂ ਬਾਅਦ ਚੀਨ ਤੋਂ ਪਰਤਣ ਵਾਲਿਆਂ ਨੂੰ ਜਾਂਚ ਦੇ ਨਿਰਦੇਸ਼ ਡਾਕਟਰਾਂ ਵਲੋਂ ਉਸ 'ਚ ਕੋਰੋਨਾਵਾਇਰਸ ਦੇ ਲੱਛਣ ਦੇਖਣ ਤੋਂ ਬਾਅਦ ਵੱਖਰੇ ਵਾਰਡ 'ਚ ਦਾਖਿਲ ਕਰਵਾਇਆ ਗਿਆ। ਫਿਲਹਾਲ ਉਸ ਦੇ ਟੈਸਟ ਕਰਵਾਏ ਜਾ ਰਹੇ ਹਨ। ਸਿਹਤ ਵਿਭਾਗ ਵਲੋਂ ਕੋਰੋਨਾਵਾਇਰਸ ਸਬੰਧੀ ਪਠਾਨਕੋਟ 'ਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਹ ਵੀ ਪੜ੍ਹੋ: ਮੋਗਾ 'ਚ ਕੋਰੋਨਾਵਾਇਰਸ ਦਾ ਸ਼ੱਕੀ ਮਰੀਜ਼, ਦੋ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਵਾਪਸ ਸਿਹਤ ਵਿਭਾਗ ਨੇ ਹੋਟਲ ਤੇ ਰੈਸਟੋਰੈਂਟ ਵਾਲਿਆਂ ਨੂੰ ਵਿਦੇਸ਼ ਤੋਂ ਪਠਾਨਕੋਟ ਦੇ ਹੋਟਲ 'ਚ ਰਹਿਣ ਵਾਲਿਆਂ ਦਾ ਪੂਰਾ ਰਿਕਾਰਡ ਲੈਣ ਤੋਂ ਬਾਅਦ ਸੰਪਰਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਿੱਜੀ ਹਸਪਤਾਲਾਂ ਨੂੰ ਵੀ ਕਿਹਾ ਗਿਆ ਹੈ ਕਿ ਜੇ ਕੋਈ ਵਿਅਕਤੀ ਕੋਰੋਨਾਵਾਇਰਸ ਦੇ ਲੱਛਣ ਦਿਖਾਉਂਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਦੱਸਿਆ ਜਾਣਾ ਚਾਹੀਦਾ ਹੈ। ਇਹ ਵੀ ਪੜ੍ਹੋ: ਆਖਰ ਕਿ ਨੇ ਕੋਰੋਨਾਵਾਇਰਸ ਦੇ ਮੁੱਢਲੇ ਲੱਛਣ, ਕਰੋ ਇਹ ਰੋਕਥਾਮ ਉੁਪਾਅ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget