ਪੜਚੋਲ ਕਰੋ

ਪੰਜਾਬ 'ਚ 8ਵੀਂ ਤੱਕ ਹੋ ਸਕਦੇ ਆਨਲਾਈਨ ਪੇਪਰ

ਕੋਰੋਨਾ ਕਰਕੇ ਇਸ ਵਾਰ ਸਭ ਨੂੰ ਫਿਕਰ ਹੈ ਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਕਿਵੇਂ ਹੋਣਗੀਆਂ। ਅਜਿਹੇ ਵਿੱਚ ਦਿੱਲੀ ਸਰਕਾਰ ਨੇ ਨਰਸਰੀ ਤੋਂ ਅੱਠਵੀਂ ਤੱਕ ਸਭ ਨੂੰ ਬਗੈਰ ਪ੍ਰੀਖਿਆ ਹੀ ਪਾਸ ਕਰਨ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਕੋਰੋਨਾ ਕਰਕੇ ਇਸ ਵਾਰ ਸਭ ਨੂੰ ਫਿਕਰ ਹੈ ਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਕਿਵੇਂ ਹੋਣਗੀਆਂ। ਅਜਿਹੇ ਵਿੱਚ ਦਿੱਲੀ ਸਰਕਾਰ ਨੇ ਨਰਸਰੀ ਤੋਂ ਅੱਠਵੀਂ ਤੱਕ ਸਭ ਨੂੰ ਬਗੈਰ ਪ੍ਰੀਖਿਆ ਹੀ ਪਾਸ ਕਰਨ ਦਾ ਫੈਸਲਾ ਕੀਤਾ ਹੈ।

ਹੁਣ ਤਾਜ਼ਾ ਖਬਰ ਆਈ ਹੈ ਕਿ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲਏ ਜਾਣ।

ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਸਿਫਾਰਸ਼ ਨੂੰ ਮੰਨਦਿਆਂ ਆਨਲਾਈਨ ਪ੍ਰੀਖਿਆ ਕਰਵਾ ਸਕਦੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਵਾ ਚੱਕਰਵਾਤੀ ਸਰਕੂਲੇਸ਼ਨ ਐਕਟਿਵ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ ਤੇ ਗਰਜਣਗੇ ਬੱਦਲ; ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਹਵਾ ਚੱਕਰਵਾਤੀ ਸਰਕੂਲੇਸ਼ਨ ਐਕਟਿਵ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ ਤੇ ਗਰਜਣਗੇ ਬੱਦਲ; ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab News: ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ABP Sanjha Top 10, 25 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 25 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab News : ਪੰਜਾਬ 'ਚ ਤੰਬਾਕੂ ਅਤੇ ਸ਼ਰਾਬ ਨੂੰ ਲੈ ਕੇ ਹੈਰਾਨ ਕਰਨ ਵਾਲੇ ਅੰਕੜੇ , ਇਸ ਜ਼ਿਲ੍ਹੇ 'ਚ ਔਰਤਾਂ ਦੀ ਵਧੀ ਗਿਣਤੀ 
Punjab News : ਪੰਜਾਬ 'ਚ ਤੰਬਾਕੂ ਅਤੇ ਸ਼ਰਾਬ ਨੂੰ ਲੈ ਕੇ ਹੈਰਾਨ ਕਰਨ ਵਾਲੇ ਅੰਕੜੇ , ਇਸ ਜ਼ਿਲ੍ਹੇ 'ਚ ਔਰਤਾਂ ਦੀ ਵਧੀ ਗਿਣਤੀ 
Rakhi 2026 : ਖਾਤੇ 'ਚ ਆਉਣਗੇ 2500 ਰੁਪਏ ਜਾਂ ਕਰਨਾ ਪਵੇਗਾ ਇੰਤਜ਼ਾਰ? ਇੰਝ ਚੈੱਕ ਕਰੋ ਸਟੇਟਸ
Rakhi 2026 : ਖਾਤੇ 'ਚ ਆਉਣਗੇ 2500 ਰੁਪਏ ਜਾਂ ਕਰਨਾ ਪਵੇਗਾ ਇੰਤਜ਼ਾਰ? ਇੰਝ ਚੈੱਕ ਕਰੋ ਸਟੇਟਸ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Embed widget