ਪੜਚੋਲ ਕਰੋ

ਸਤੰਬਰ ਤੱਕ ਭਾਰਤ 'ਚ ਸਿਰਫ ਅੱਧੀ ਆਬਾਦੀ ਨੂੰ ਲਾਈ ਜਾ ਸਕੇਗੀ ਕੋਰੋਨਾ ਵੈਕਸੀਨ

ਸਥਾਨਕ ਹੈਲਥ ਕੇਅਰ ਗਰੁੱਪ ਦੀ ਪ੍ਰਬੰਧ ਨਿਰਦੇਸ਼ਕ ਮੁਤਾਬਕ ਸਤੰਬਰ ਤੱਕ ਭਾਰਤ ਦੀ ਘੱਟ ਤੋਂ ਘੱਟ 55 ਫੀਸਦੀ ਆਬਾਦੀ ਨੂੰ ਟੀਕਾ ਲਾਇਆ ਜਾ ਸਕੇਗਾ। ਅਪੋਲੋ ਹਸਪਤਾਲ ਦੀ ਸੁਨੀਤਾ ਰੇਡੀ ਨੇ ਕਿਹਾ ਕਿ 16 ਜਨਵਰੀ ਤੋਂ ਸ਼ੁਰੂ ਹੋਏ ਟੀਕਾਕਰਨ ਦੇ ਪਹਿਲੇ ਪੜਾਅ ਤੋਂ ਲੈ ਕੇ ਵੈਕਸੀਨ ਦੇ 122 ਮਿਲੀਅਨ ਡੋਜ਼ ਹੁਣ ਤੱਕ ਭਾਰਤ ਵਿੱਚ ਲਾਏ ਜਾ ਚੁੱਕੇ ਹਨ।

ਨਵੀਂ ਦਿੱਲੀ: ਸਥਾਨਕ ਹੈਲਥ ਕੇਅਰ ਗਰੁੱਪ ਦੀ ਪ੍ਰਬੰਧ ਨਿਰਦੇਸ਼ਕ ਮੁਤਾਬਕ ਸਤੰਬਰ ਤੱਕ ਭਾਰਤ ਦੀ ਘੱਟ ਤੋਂ ਘੱਟ 55 ਫੀਸਦੀ ਆਬਾਦੀ ਨੂੰ ਟੀਕਾ ਲਾਇਆ ਜਾ ਸਕੇਗਾ। ਅਪੋਲੋ ਹਸਪਤਾਲ ਦੀ ਸੁਨੀਤਾ ਰੇਡੀ ਨੇ ਕਿਹਾ ਕਿ 16 ਜਨਵਰੀ ਤੋਂ ਸ਼ੁਰੂ ਹੋਏ ਟੀਕਾਕਰਨ ਦੇ ਪਹਿਲੇ ਪੜਾਅ ਤੋਂ ਲੈ ਕੇ ਵੈਕਸੀਨ ਦੇ 122 ਮਿਲੀਅਨ ਡੋਜ਼ ਹੁਣ ਤੱਕ ਭਾਰਤ ਵਿੱਚ ਲਾਏ ਜਾ ਚੁੱਕੇ ਹਨ।
 
ਉਨ੍ਹਾਂ ਨੇ ਦੱਸਿਆ ਕਿ ਸਾਡਾ ਮੰਨਣਾ ਹੈ ਕਿ ਇਸ ਰਫ਼ਤਾਰ ਨਾਲ ਅਸੀਂ ਸਤੰਬਰ ਤੱਕ ਹਾਰਡ ਇਮਿਊਨਿਟੀ ਦੀ ਕੁਝ ਮਾਤਰਾ ਹਾਸਲ ਕਰ ਸਕਾਂਗੇ। ਹਾਰਡ ਇਮਿਊਨਿਟੀ ਉਸ ਬਿੰਦੂ ਦਾ ਹਵਾਲਾ ਦਿੰਦਾ ਹੈ ਜਦੋਂ ਆਬਾਦੀ ਦਾ ਵੱਡਾ ਹਿੱਸਾ ਬੀਮਾਰੀ ਖਿਲਾਫ ਟੀਕਾਕਰਨ ਜਾਂ ਸੰਕਰਮਨ ਤੋਂ ਸੁਰੱਖਿਅਤ ਹੋ ਜਾਵੇ, ਜਿਸ ਨਾਲ ਬੀਮਾਰੀ ਨੂੰ ਤੇਜ਼ੀ ਨਾਲ ਸਮੁਦਾਏ ਅੰਦਰ ਫੈਲਣ ਤੋਂ ਰੋਕਿਆ ਜਾ ਸਕੇ।
 
ਕੋਰੋਨਾ ਵਾਇਰਸ ਸੰਕਰਮਨ ਦੇ ਮਾਮਲਿਆਂ ਵਿੱਚ ਭਾਰਤ ਦੁਨੀਆ 'ਚ ਦੂਜੇ ਨੰਬਰ ਉੱਤੇ ਹੈ। ਪਿਛਲੇ ਹਫਤੇ ਦੇਸ਼ ਦੇ ਸਭ ਤੋਂ ਅਮੀਰ ਸੂਬੇ ਮਹਾਰਾਸ਼ਟਰ ਵਿੱਚ ਇੱਕ ਵਾਰ ਫਿਰ ਲੌਕਡਾਊਨ ਲੱਗ ਗਿਆ ਹੈ, ਜਦਕਿ ਦਿੱਲੀ ਸਰਕਾਰ ਨੇ ਛੇ ਦਿਨਾਂ ਦੇ ਲੌਕਡਾਊਨ ਦਾ ਐਲਾਨ ਸੋਮਵਾਰ ਨੂੰ ਕੀਤਾ। ਰੇਡੀ ਨੇ ਕਿਹਾ ਕਿ ਸੂਬਾ ਸਰਕਾਰਾਂ ਨਿੱਜੀ ਸੈਕਟਰ ਦੇ ਨਾਲ ਕੰਮ ਕਰ ਰਹੀਆਂ ਹਨ ਤੇ ਮੰਸੂਬਾ ਟੀਕਾਕਰਨ ਲਈ ਲਾਗੂ ਹੈ।
 
ਸਿਹਤ ਮੰਤਰਾਲੇ ਨੇ ਮੰਗਲਵਾਰ ਦੀ ਸਵੇਰ ਜਾਣਕਾਰੀ ਦਿੱਤੀ ਕਿ 109 ਮਿਲੀਅਨ ਲੋਕਾਂ ਨੇ ਵੈਕਸੀਨ ਦਾ ਘੱਟ ਤੋਂ ਘੱਟ ਇਕ ਡੋਜ਼ ਇਸਤਮਾਲ ਕਰ ਲਿਆ ਹੈ ਤੇ 17 ਮਿਲੀਅਨ ਨੂੰ ਦੂਜਾ ਡੋਜ਼ ਦਿੱਤਾ ਜਾ ਚੁੱਕਿਆ ਹੈ ਪਰ ਵਿਸ਼ਵ ਸਿਹਤ ਸੰਗਠਨ ਨੇ ਚੇਤਾਇਆ ਹੈ ਕਿ ਦੱਖਣੀ ਅਫਰੀਕਾ ਦੀ ਸ਼ੁਰੂਆਤੀ ਰਿਪੋਰਟ ਦੱਸਦੀ ਹੈ ਕਿ ਕੋਰੋਨਾ ਵਾਇਰਸ ਨੂੰ ਹਰਾ ਚੁੱਕੇ ਲੋਕ ਨਵੇਂ ਅਤੇ ਜ਼ਿਆਦਾ ਸਕਰਾਮਕ ਵੇਰੀਐਂਟ ਨਾਲ ਇਕ ਵਾਰ ਫਿਰ ਬੀਮਾਰ ਪੈ ਸਕਦੇ ਹਨ।
 
ਸ਼ੁਰੂਆਤੀ ਨਤੀਜੇ ਇਹ ਵੀ ਦੱਸਦੇ ਹਨ ਕਿ ਕੋਵਿਡ-19 ਵੈਕਸੀਨ ਨਵੇਂ ਸਟ੍ਰੇਨ ਦੇ ਖਿਲਾਫ ਸੁਰੱਖਿਆ ਦੇਣ ਵਿੱਚ ਕਾਫੀ ਘੱਟ ਪ੍ਰਭਾਵੀ ਹੋ ਸਕਦੀ ਹੈ, ਚਾਹੇ ਵੈਕਸੀਨ ਸੰਕਰਮਨ ਦੀ ਜਟੀਲਤਾ ਨੂੰ ਘੱਟ ਕਰ ਸਕੇ। ਰੇਡੀ ਨੇ ਕਿਹਾ, ''ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਦੇ ਸਮੇਂ ਕੁੱਝ ਵੱਡੇ ਸ਼ਹਿਰ 20 ਫੀਸਦੀ ਇਮਊਨਿਟੀ ਤੱਕ ਪਹੁੰਚ ਗਏ ਸਨ। ਮੈਨੂੰ ਵਿਸ਼ਵਾਸ ਹੈ ਕਿ ਸਤੰਬਰ ਤੱਕ ਅਸੀ ਘੱਟ ਤੋਂ ਘੱਟ 55 ਫੀਸਦੀ ਤੱਕ ਪਹੁੰਚ ਜਾਣਗੇ।''
 
ਜ਼ਿਕਰਯੋਗ ਹੈ ਕਿ ਉਨ੍ਹਾਂ ਦਾ ਬਿਆਨ ਅਜਿਹੇ ਸਮੇਂ ਵਿੱਚ ਆਇਆ ਜਦੋਂ ਭਾਰਤ 'ਚ ਕੋਰੋਨਾ ਵਾਇਰਸ ਸੰਕਰਮਨ ਦੇ ਰੋਜ਼ਾਨਾ ਨਵੇਂ ਮਾਮਲੇ ਢਾਈ ਲੱਖ ਤੋਂ ਉਪਰ ਬਣੇ ਹੋਏ ਹਨ। ਉਨ੍ਹਾਂ ਨੇ ਮੰਨਿਆ ਕਿ ਮਾਮਲੇ ਅਚਾਨਕ ਵੱਧ ਰਹੇ ਹਨ ਪਰ ਉਨ੍ਹਾਂ ਦੇ ਗਰੁੱਪ ਕੋਲ ਵਾਧੇ ਨੂੰ ਕੰਟਰੋਲ ਕਰਨ ਲਈ ਕਾਫੀ ਸਰੋਤ ਹਨ।

ਟਾਪ ਹੈਡਲਾਈਨ

Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget