ਪੜਚੋਲ ਕਰੋ

ਬੀਤੀ ਰਾਤ 9 ਵਜੇ ਬਿਜਲੀ ਬੰਦ ਹੋਣ ਨਾਲ ਫੇਲ ਹੋ ਜਾਣਗੇ ਪਾਵਰ ਗਰਿੱਡ, ਬਿਜਲੀ ਮੰਤਰਾਲੇ ਨੇ ਕਿਹਾ- ਤਿਆਰੀ ਹੈ ਮੁਕੰਮਲ

ਬਿਜਲੀ ਮੰਤਰਾਲਾ ਨੇ ਕਿਹਾ ਹੈ ਕਿ ਪੀਐਮ ਮੋਦੀ ਨੇ ਸਵੈ-ਇੱਛਾ ਨਾਲ ਲਾਈਟਾਂ ਬੰਦ ਕਰਨ ਦੀ ਗੱਲ ਕਹੀ ਹੈ। ਹਸਪਤਾਲਾਂ, ਥਾਣਿਆਂ ਸਣੇ ਅਹਿਮ ਥਾਂਵਾਂ 'ਤੇ ਲਾਈਟਾਂ ਆਨ ਰਹਿਣਗੀਆਂ।

ਨਵੀਂ ਦਿੱਲੀ: ਦੇਸ਼ ਵਿੱਚ ਬਿਜਲੀ ਦਾ ਆਉਣਾ ਜਾਣਾ ਕੋਈ ਨਵੀਂ ਗੱਲ ਨਹੀਂ ਹੈ। ਸਾਲਾਂ ਤੋਂ ਦੇਸ਼ ਨੂੰ ਰੌਸ਼ਨ ਰੱਖਣ ਲਈ ਦੇਸ਼ ਨੂੰ ਬਿਜਲੀ ਮੁਹੱਈਆ ਕਰਵਾਉਣ ਦਾ ਇੱਕ ਸਰਕਾਰੀ ਮਿਸ਼ਨ ਚੱਲ ਰਿਹਾ ਹੈ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰ ਕੋਰੋਨਾ ਖਿਲਾਫ ਜੰਗ ਜਿੱਤਣ ਦੀ ਪਹਿਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਕਿਹਾ ਹੈ ਕਿ ਕੱਲ੍ਹ ਰਾਤ ਯਾਨੀ 5 ਅਪਰੈਲ ਨੂੰ 9 ਮਿੰਟ ਲਈ ਘਰਾਂ ਦੀ ਬਿਜਲੀ ਬੰਦ ਕਰ ਦਿਓ। ਪਰ ਘਰਾਂ ਦੀਆਂ ਲਾਈਟਾਂ ਬੰਦ ਕਰਨ ਨੂੰ ਲੈ ਕੇ ਦੇਸ਼ ‘ਚ ਵਿਵਾਦ ਸ਼ੁਰੂ ਹੋ ਗਿਆ ਹੈ। ਇਹ ਕਿਹਾ ਜਾ ਰਿਹਾ ਹੈ ਕਿ ਜੇ ਲਾਈਟਾਂ ਬੰਦ ਹੋਇਆਂ ਤਾਂ ਪਾਵਰ ਗਰਿੱਡ ਫੇਲ ਹੋ ਜਾਏਗੀ। ਯਾਨੀ ਦੇਸ਼ ਦੀ ਬਿਜਲੀ ਸਪਲਾਈ ਠੱਪ ਹੋ ਜਾਵੇਗੀ। ਹੁਣ ਬਿਜਲੀ ਮੰਤਰਾਲੇ ਨੇ ਬਿਜਲੀ ਗਰਿੱਡ ਵਿਵਾਦ ‘ਤੇ ਸਥਿਤੀ ਨੂੰ ਸਪੱਸ਼ਟ ਕਰ ਦਿੱਤਾ ਹੈ। ਬਿਜਲੀ ਮੰਤਰਾਲੇ ਅਤੇ ਫੈਡਰੇਸ਼ਨ ਆਫ਼ ਪਾਵਰ ਇੰਜੀਨੀਅਰਾਂ ਨੇ ਕਿਹਾ ਕਿ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ, ਪੂਰੀ ਤਿਆਰੀ ਹੈ। ਜੇ ਬਿਜਲੀ ਬੀਤੀ ਰਾਤ 9 ਵਜੇ ਬੰਦ ਹੁੰਦੀ ਹੈ ਤਾਂ ਪਾਵਰ ਗਰਿੱਡ ਫੇਲ ਨਹੀਂ ਹੋਣਗੇ।
ਬਿਜਲੀ ਮੰਤਰਾਲੇ ਨੇ ਕਿਹਾ ਹੈ ਕਿ ਸਟਰੀਟ ਲਾਈਟ ਸਵੇਰੇ 9 ਵਜੇ ਤੋਂ 9 ਮਿੰਟ ਤੱਕ ਆਨ ਰਹੇਗੀ। ਘਰਾਂ ‘ਚ ਕੰਪਿਊਟਰ, ਟੀਵੀ, ਪੱਖੇ, ਫਰਿੱਜ, ਏਸੀ ਚੱਲਣਗੇ। ਇਹ ਉਨ੍ਹਾਂ ਨੂੰ ਬੰਦ ਰੱਖਣ ਦੀ ਗੱਲ ਨਹੀਂ ਹੈ। ਹਸਪਤਾਲਾਂ, ਥਾਣਿਆਂ ਸਣੇ ਅਹਿਮ ਥਾਂਵਾਂ 'ਤੇ ਲਾਈਟਾਂ ਚਲਦਿਆਂ ਰਹਿਣਗੀਆਂ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਅਪੀਲ ਕੀਤੀ ਹੈ ਕਿ 5 ਅਪ੍ਰੈਲ ਯਾਨੀ ਐਤਵਾਰ ਰਾਤ ਨੂੰ 9 ਵਜੇ ਦੇਸ਼ ਦੇ ਲੋਕ 9 ਮਿੰਟ ਲਈ ਆਪਣੇ ਘਰਾਂ ਦੀਆਂ ਲਾਈਟਾਂ ਬੰਦ ਕਰਨ ਤੇ ਮੋਮਬੱਤੀਆਂ ਜਲਾਉਣ।

ਟਾਪ ਹੈਡਲਾਈਨ

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget