ਪੜਚੋਲ ਕਰੋ

ਹਜ਼ਾਰਾਂ ਨਿਊਡ ਸੈਲਫੀ ਤੇ ਵੀਡੀਓ ਕਲਿਪ ਹੋਏ ਲੀਕ, ਜਾਣੋਂ ਪੂਰਾ ਮਾਮਲਾ

ਆਨਲਾਈਨ ਡੇਟਾ ਲੀਕ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਹਜ਼ਾਰਾਂ ਫੀਮੇਲ ਪੌਰਨ ਸਟਾਰਸ ਦੀਆਂ ਨਿਊਡ ਸੈਲਫੀ ਤੇ ਵੀਡੀਓ ਲੀਕ ਹੋ ਗਏ ਹਨ। ਇਹ ਫੋਟੋ-ਵੀਡੀਓ ਪੌਰਨ ਵੈੈੱਬਸਾਈਟ ਓਨਲੀ ਫੈਨਸ ਤੋਂ ਲੀਕ ਹੋਇਆ ਹੈ। ਇਸ ਲੀਕ ਤੋਂ ਬਾਅਦ ਹੁਣ ਇਸ ਕੰਟੈਂਟ ਨੂੰ ਫ੍ਰੀ 'ਚ ਐਕਸੈਸ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ: ਆਨਲਾਈਨ ਡੇਟਾ ਲੀਕ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਹਜ਼ਾਰਾਂ ਫੀਮੇਲ ਪੌਰਨ ਸਟਾਰਸ ਦੀਆਂ ਨਿਊਡ ਸੈਲਫੀ ਤੇ ਵੀਡੀਓ ਲੀਕ ਹੋ ਗਏ ਹਨ। ਇਹ ਫੋਟੋ-ਵੀਡੀਓ ਪੌਰਨ ਵੈੈੱਬਸਾਈਟ ਓਨਲੀ ਫੈਨਸ ਤੋਂ ਲੀਕ ਹੋਇਆ ਹੈ। ਇਸ ਲੀਕ ਤੋਂ ਬਾਅਦ ਹੁਣ ਇਸ ਕੰਟੈਂਟ ਨੂੰ ਫ੍ਰੀ 'ਚ ਐਕਸੈਸ ਕੀਤਾ ਜਾ ਰਿਹਾ ਹੈ। ਇਸ 'ਚ ਚੌਂਕਾਉਣ ਵਾਲੀ ਗੱਲ ਇਹ ਹੈ ਕਿ ਓਨਲੀ ਫੈਨਸ ਵੈੱਬਸਾਈਟ ਨੇ ਕਿਸੇ ਵੀ ਤਰ੍ਹਾਂ ਦੀ ਹੈਕਿੰਗ ਤੋਂ ਇਨਕਾਰ ਕਰ ਦਿੱਤਾ ਹੈ। ਵੈੱਬਸਾਈਟ ਦਾ ਕਹਿਣਾ ਹੈ ਕਿ ਯੂਜ਼ਰਸ ਨੇ ਵੈੱਬਸਾਈਟ ਤੋਂ ਜ਼ਿਆਦਾ ਤੋਂ ਜ਼ਿਆਦ ਕੰਟੈਂਟ ਚੋਰੀ ਕਰ ਇੰਟਰਨੈੱਟ 'ਤੇ ਹਰ ਜਗ੍ਹਾ ਸ਼ੇਅ੍ਰ ਕਰ ਦਿੱਤਾ ਹੈ। ਸਾਈਟ ਨਾਲ ਜੁੜੇ ਇੱਕ ਅਧਿਕਾਰੀ ਸਟੀਵ ਪਿਮ ਨੇ ਟਵੀਟਰ 'ਤੇ ਕਿਹਾ ਕਿ, 'ਅਸੀਂ ਵੈੱਬਸਾਈਟ ਹੈਕ ਹੋਣ ਦੇ ਦਾਅਵੇ ਦੀ ਜਾਂਚ ਕੀਤੀ ਹੈ ਤੇ ਇਸ 'ਚ ਸਾਨੂੰ ਆਪਣੇ ਸਿਸਟਮ 'ਚ ਕੋਈ ਗੜਬੜ ਨਹੀਂ ਮਿਲੀ ਹੈ।' ਇਸ ਸਾਈਟ ਨਾਲ ਜੁੜੀ ਇੱਕ ਪੌਰਨ ਸਟਾਰ ਦਾ ਕਹਿਣਾ ਹੈ ਕਿ ਕੰਟੈਂਟ ਲੀਕ ਪਿੱਛੇ ਸਕਰੀਨ ਰਿਕਾਰਡਿੰਗ ਕੌਫਟਵੇਅਰ ਦਾ ਹੱਥ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Assam, Kerala, Puducherry Election : ਅਸਾਮ, ਕੇਰਲ ਅਤੇ ਪੁਡੂਚੇਰੀ 'ਚ ਕੁੱਲ 296 ਸੀਟਾਂ 'ਤੇ ਵੋਟਿੰਗ ਜਾਰੀ
Assam, Kerala, Puducherry Election : ਅਸਾਮ, ਕੇਰਲ ਅਤੇ ਪੁਡੂਚੇਰੀ 'ਚ ਕੁੱਲ 296 ਸੀਟਾਂ 'ਤੇ ਵੋਟਿੰਗ ਜਾਰੀ
Punjab News: ਪੰਜਾਬ ਤੋਂ ਵੱਡੀ ਖਬਰ, ਸਾਰੀਆਂ ਤਹਿਸੀਲਾਂ ਰਹਿਣਗੀਆਂ ਬੰਦ! ਜਾਣੋ ਕਦੋਂ ਤੱਕ ਪ੍ਰਭਾਵਿਤ ਹੋਏਗਾ ਕੰਮ?
ਪੰਜਾਬ ਤੋਂ ਵੱਡੀ ਖਬਰ, ਸਾਰੀਆਂ ਤਹਿਸੀਲਾਂ ਰਹਿਣਗੀਆਂ ਬੰਦ! ਜਾਣੋ ਕਦੋਂ ਤੱਕ ਪ੍ਰਭਾਵਿਤ ਹੋਏਗਾ ਕੰਮ?
Big News: ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖ਼ਬਰ! ਪਟਿਆਲਾ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਖਾਲੀ ਕਰਵਾਏ ਸਕੂਲ; ਮੱਚਿਆ ਹੜਕੰਪ
ਵੱਡੀ ਖ਼ਬਰ! ਪਟਿਆਲਾ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਖਾਲੀ ਕਰਵਾਏ ਸਕੂਲ; ਮੱਚਿਆ ਹੜਕੰਪ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
ਵੱਡੀ ਖਬਰ, ਮੁੱਖ ਮੰਤਰੀ ਅਹੁਦੇ ਦੀ ਦੌੜ 'ਚ ਇਹ ਵੱਡੇ ਨਾਮ ਸ਼ਾਮਲ? 1 ਕੁਰਸੀ ਅਤੇ 7 ਦਾਅਵੇਦਾਰ! ਜਾਣੋ ਕੌਣ ਹੋਵੇਗਾ ਅਗਲਾ CM?
Israel Resume War on Iran: ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਮੁੜ ਤੋਂ ਸ਼ੂਰੁ ਹੋਈ ਜੰਗ, ਇਜ਼ਰਾਈਲ ਨੇ ਕੀਤੇ ਹਵਾਈ ਹਮਲੇ; 254 ਲੋਕਾਂ ਦੀ ਮੌਤ: ਹੋਰਮੁਜ਼ ਸਟ੍ਰੇਟ ਦੁਬਾਰਾ ਬੰਦ: ਚਿੰਤਾ ਦਾ ਮਾਹੌਲ...
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਖੁਸ਼ਖਬਰੀ! 4,317 ਕਰੋੜ ਰੁਪਏ ਵਧੀ ਸਬਸਿਡੀ, ਕਿਸਾਨਾਂ ਲਈ ਵੱਡਾ ਐਲਾਨ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
Gold Silver Price Today: ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੇ ਧੜੰਮ ਡਿੱਗੇ ਰੇਟ; ਜੰਗਬੰਦੀ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਸੋਨਾਂ ਹੋਇਆ ਇੰਨਾ ਸਸਤਾ?
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ ਤੋਂ ਵੱਡੀ ਖਬਰ, 'ਆਪ' MLA ਨੂੰ ਬਠਿੰਡਾ ਜੇਲ੍ਹ 'ਚ ਕੀਤਾ ਗਿਆ ਸ਼ਿਫਟ, ਪਰਿਵਾਰ ਬੋਲਿਆ- ਪੁਲਿਸ ਕਰ ਰਹੀ ਪਰੇਸ਼ਾਨ...
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
ਪੰਜਾਬ 'ਚ PSPCL 'ਚ 2 ਕਰੋੜ ਦਾ ਘਪਲਾ, ਜਾਂਚ 'ਚ ਹੋਇਆ ਵੱਡਾ ਖੁਲਾਸਾ; JE ਦੇ ਖਿਲਾਫ ਕੇਸ ਦਰਜ
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Embed widget