ਪੜਚੋਲ ਕਰੋ

ਇੰਡੀਅਨ ਨੇਵੀ 'ਚ ਖੁੱਲ੍ਹੀ ਭਰਤੀ, 12ਵੀਂ ਪਾਸ ਕਰ ਸਕਦੇ ਅਪਲਾਈ

ਭਾਰਤੀ ਸਮੁੰਦਰੀ ਫ਼ੌਜ ਨੇ ਸੀਨੀਅਰ ਸੈਕੰਡਰੀ ਰੀਕਰੂਟ (SSR) ਦੇ 2,000 ਤੇ ਆਰਟੀਫ਼ੀਸਰ ਅਪ੍ਰੈਂਟਿਸ (AA) ਦੀਆਂ 500 ਆਸਾਮੀਆਂ ਲਈ ਭਰਤੀ ਖੋਲ੍ਹੀ ਹੈ। ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਇਨ੍ਹਾਂ ਆਸਾਮੀਆਂ ਲਈ ਆੱਨਲਾਈਨ ਅਰਜ਼ੀ ਪ੍ਰਕਿਰਿਆ 26 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਇੱਛੁਕ ਉਮੀਦਵਾਰ ਇਨ੍ਹਾਂ ਆਸਾਮੀਆਂ ਲਈ ਅਰਜ਼ੀ ਦੇਣ ਦੀ ਆਖ਼ਰੀ ਤਰੀਕ 5 ਮਈ ਤੱਕ ਅਪਲਾਈ ਕਰ ਸਕਦੇ ਹਨ।

ਨਵੀਂ ਦਿੱਲੀ: ਭਾਰਤੀ ਸਮੁੰਦਰੀ ਫ਼ੌਜ ਨੇ ਸੀਨੀਅਰ ਸੈਕੰਡਰੀ ਰੀਕਰੂਟ (SSR) ਦੇ 2,000 ਤੇ ਆਰਟੀਫ਼ੀਸਰ ਅਪ੍ਰੈਂਟਿਸ (AA) ਦੀਆਂ 500 ਆਸਾਮੀਆਂ ਲਈ ਭਰਤੀ ਖੋਲ੍ਹੀ ਹੈ। ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਇਨ੍ਹਾਂ ਆਸਾਮੀਆਂ ਲਈ ਆੱਨਲਾਈਨ ਅਰਜ਼ੀ ਪ੍ਰਕਿਰਿਆ 26 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਇੱਛੁਕ ਉਮੀਦਵਾਰ ਇਨ੍ਹਾਂ ਆਸਾਮੀਆਂ ਲਈ ਅਰਜ਼ੀ ਦੇਣ ਦੀ ਆਖ਼ਰੀ ਤਰੀਕ 5 ਮਈ ਤੱਕ ਅਪਲਾਈ ਕਰ ਸਕਦੇ ਹਨ। ਕੈਂਡੀਡੇਟਸ ਦੀ ਚੋਣ ਲਿਖਤੀ ਪ੍ਰੀਖਿਆ, ਫ਼ਿਜ਼ੀਕਲ ਫ਼ਿੱਟਨੈੱਸ ਟੈਸਟ ਤੇ ਮੈਡੀਕਲ ਟੈਸਟ ਦੇ ਆਧਾਰ ਉੱਤੇ ਕੀਤੀ ਜਾਵੇਗੀ।
 
ਜ਼ਰੂਰੀ ਯੋਗਤਾ
ਇਨ੍ਹਾਂ ਅਹੁਦਿਆਂ ਉੱਤੇ ਅਰਜ਼ੀਆਂ ਦੇਣ ਵਾਲੇ ਉਮੀਦਵਾਰ ਫ਼ਿਜ਼ਿਕਸ, ਮੈਥ, ਕੈਮਿਸਟ੍ਰੀ, ਬਾਇਓਲੋਜੀ ਜਾਂ ਕੰਪਿਊਟਰ ਸਾਇੰਸ ਨਾਲ ਇੰਟਰਮੀਡੀਏਟ ਪਾਸ ਹੋਣੇ ਚਾਹੀਦੇ ਹਨ। ਆਰਟੀਫ਼ੀਸਰ ਅਪ੍ਰੈਂਟਿਸ ਲਈ ਅਰਜ਼ੀ ਦੇਣ ਵਾਲੇ ਉਮੀਦਵਾਰ ਘੱਟੋ-ਘੱਟ 60% ਅੰਕਾਂ ਨਾਲ ਇੰਟਰਮੀਡੀਏਟ ਪਾਸ ਹੋਣੇ ਚਾਹੀਦੇ ਹਨ।
 
ਉਮਰ ਦੀ ਸੀਮਾ
ਇਨ੍ਹਾਂ ਆਸਾਮੀਆਂ ਉੱਤੇ ਅਰਜ਼ੀਆਂ ਦੇਣ ਵਾਲੇ ਉਮੀਦਵਾਰਾਂ ਦੀ ਉਮਰ 17 ਤੋਂ 20 ਸਾਲ ਹੋਣੀ ਚਾਹੀਦੀ ਹੈ। ਵਧੇਰੇ ਜਾਣਕਾਰੀ ਲਈ ਆਫ਼ੀਸ਼ੀਅਲ ਨੋਟੀਫ਼ਿਕੇਸ਼ਨ ਵੇਖੋ
 
ਅਰਜ਼ੀ ਫ਼ੀਸ
·        ਜਨਰਲ ਅਤੇ ਓਬੀਸੀ- 205 ਰੁਪਏ
·        ਐਸਸੀ ਤੇ ਐਸਟੀ- ਕੋਈ ਫ਼ੀਸ ਨਹੀਂ
 
ਸਿਲੈਕਸ਼ਨ ਪ੍ਰੋਸੈੱਸ
ਇਨ੍ਹਾਂ ਆਸਾਮੀਆਂ ਲਈ ਅਰਜ਼ੀਆਂ ਦੇਣ ਵਾਲੇ ਉਮੀਦਵਾਰ ਦੀ ਚੋਣ ਉਨ੍ਹਾਂ ਦੇ ਹਾਈ ਸਕੂਲ ਤੇ ਇੰਟਰ ਦੇ ਨੰਬਰਾਂ ਦੇ ਆਧਾਰ ਉੱਤੇ ਤਿਆਰ ਕੀਤੀ ਗਈ ਮੈਰਿਟ ਲਿਸਟ ਦੇ ਆਧਾਰ ਉੱਤੇ ਕੀਤਾ ਜਾਵੇਗਾ। ਇਹ ਮੈਰਿਟ ਲਿਸਟ 23 ਜੁਲਾਈ ਨੂੰ ਜਾਰੀ ਕੀਤੀ ਜਾਵੇਗੀ।
 
ਜ਼ਰੂਰੀ ਤਰੀਕਾਂ:
·        ਅਰਜ਼ੀ ਦੇਣ ਦੀ ਸ਼ੁਰੂਆਤੀ ਤਰੀਕ – 26 ਅਪ੍ਰੈਲ
·        ਅਰਜ਼ੀ ਦੇਣ ਦੀ ਆਖ਼ਰੀ ਤਰੀਕ – 05 ਮਈ
 
ਇੰਝ ਕਰੋ ਅਪਲਾਈ
ਇਨ੍ਹਾਂ ਆਸਾਮੀਆਂ ਲਈ ਅਰਜ਼ੀ ਦੇਣ ਵਾਸਤੇ ਇੰਡੀਅਨ ਨੇਵੀ ਦੀ ਅਧਿਕਾਰਤ ਵੈੱਬਸਾਈਟ www.joinindiannavy.gov.in ਰਾਹੀਂ ਆੱਨਲਾਈਨ ਅਰਜ਼ੀ ਦਿੱਤੀ ਜਾ ਸਕਦੀ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
ABP Sanjha Top 10, 15 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 15 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget