ਪੜਚੋਲ ਕਰੋ

ਮੋਦੀ ਸਰਕਾਰ ਖਿਲਾਫ ਬੋਲਣ ਵਾਲਿਆਂ ਨੂੰ ਗੋਲੀ ਮਾਰਨ 'ਤੇ ਹੰਗਾਮਾ

ਸੰਸਦ ਦੇ ਬਜਟ ਸੈਸ਼ਨ 'ਚ ਸੋਮਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਤੇ ਐਨਆਰਸੀ ਦੇ ਮੁੱਦੇ 'ਤੇ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ, ਤ੍ਰਿਣਮੂਲ, ਮਾਕਪਾ ਤੇ ਰਾਜਦ ਸਮੇਤ ਵਿਰੋਧੀ ਦਲਾਂ ਨੇ ਮੋਦੀ ਸਰਕਾਰ ਨੂੰ ਘੇਰਨ ਲਈ ਲੋਕ ਸਭਾ 'ਚ 'ਗੋਲੀ ਮਾਰਨਾ ਬੰਦ ਕਰੋ, ਦੇਸ਼ ਨੂੰ ਤੋੜਨਾ ਬੰਦ ਕਰੋ' ਦੇ ਨਾਅਰੇ ਲਾਏ। ਇਸ ਦੇ ਨਾਲ ਹੀ ਸਾਂਸਦਾਂ ਨੇ ਸੀਏਏ-ਐਨਆਰਸੀ 'ਤੇ ਪ੍ਰਧਾਨ ਮੰਤਰੀ ਤੋਂ ਜਵਾਬ ਦੀ ਮੰਗ ਕੀਤੀ।

ਨਵੀਂ ਦਿੱਲੀ: ਸੰਸਦ ਦੇ ਬਜਟ ਸੈਸ਼ਨ 'ਚ ਸੋਮਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਤੇ ਐਨਆਰਸੀ ਦੇ ਮੁੱਦੇ 'ਤੇ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ, ਤ੍ਰਿਣਮੂਲ, ਮਾਕਪਾ ਤੇ ਰਾਜਦ ਸਮੇਤ ਵਿਰੋਧੀ ਦਲਾਂ ਨੇ ਮੋਦੀ ਸਰਕਾਰ ਨੂੰ ਘੇਰਨ ਲਈ ਲੋਕ ਸਭਾ 'ਚ 'ਗੋਲੀ ਮਾਰਨਾ ਬੰਦ ਕਰੋ, ਦੇਸ਼ ਨੂੰ ਤੋੜਨਾ ਬੰਦ ਕਰੋ' ਦੇ ਨਾਅਰੇ ਲਾਏ। ਇਸ ਦੇ ਨਾਲ ਹੀ ਸਾਂਸਦਾਂ ਨੇ ਸੀਏਏ-ਐਨਆਰਸੀ 'ਤੇ ਪ੍ਰਧਾਨ ਮੰਤਰੀ ਤੋਂ ਜਵਾਬ ਦੀ ਮੰਗ ਕੀਤੀ। ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਸਪੀਚ 'ਚ ਸੀਏਏ, ਐਨਆਰਸੀ ਤੇ ਕਸ਼ਮੀਰ 'ਚ ਪਾਬੰਦੀਆਂ ਨੂੰ ਸ਼ਾਮਲ ਨਾ ਕਰਨ 'ਤੇ ਸਵਾਲ ਚੁੱਕੇ ਹਨ। ਪਾਰਟੀ ਇਸ 'ਤੇ ਸੋਧ ਦੀ ਮੰਗ ਕਰ ਰਹੀ ਹੈ। ਵਿਰੋਧੀਆਂ ਨੇ ਸੰਸਦ ਵਲੋਂ ਪਾਸ ਕੀਤੇ ਨਾਗਰਿਕਤਾ ਕਨੂੰਨ ਨੂੰ ਅਸੰਵਿਧਾਨਕ ਕਰਾਰ ਦਿੱਤਾ ਗਿਆ ਹੈ ਤੇ ਇਸ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਇਸ 'ਤੇ ਇਸ ਹੀ ਮਹੀਨੇ ਸੁਣਵਾਈ ਹੋਣ ਵਾਲੀ ਹੈ। ਵਿਰੋਧੀ ਪਾਰਟੀਆਂ ਨੇ ਉਨ੍ਹਾਂ ਮੁੱਖ ਮੰਤਰੀਆਂ ਨੂੰ ਐਨਪੀਆਰ ਲਾਗੂ ਨਾ ਕਰਨ ਲਈ ਕਿਹਾ ਹੈ ਜੋ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਹਨ।

ਟਾਪ ਹੈਡਲਾਈਨ

BJP ਨੇ ਪੰਜਾਬ ਦੇ 3 ਆਗੂਆਂ ਨੂੰ ਭੇਜਿਆ ਕਾਰਨ ਦੱਸੋ ਨੋਟਿਸ , 7 ਦਿਨਾਂ 'ਚ ਮੰਗਿਆ ਲਿਖਤੀ ਜਵਾਬ 

Bilaspur : ਲੈਂਡਿੰਗ ਦੌਰਾਨ ਫਟ ਗਿਆ ਜਹਾਜ਼ ਦਾ ਟਾਇਰ, ਦਿੱਲੀ ਤੋਂ ਆਉਂਦੇ ਸਮੇਂ ਵਾਪਰਿਆ ਹਾਦਸਾ; ਯਾਤਰੀਆਂ ’ਚ ਮਚਿਆ ਹੜਕੰਪ

Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ

Rakhi ਬੰਨ੍ਹਵਾਉਣ ਜਾ ਰਹੇ 3 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ , ਅਣਪਛਾਤੇ ਵਾਹਨ ਨੇ ਦਰੜਿਆ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ
Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ
Raksha Bandhan : ਭਾਰਤ-ਪਾਕਿ ਸਰਹੱਦ ’ਤੇ BSF ਜਵਾਨਾਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ, ਲੰਬੀ ਉਮਰ ਦੀ ਕੀਤੀ ਕਾਮਨਾ 

Sugar Price : ਰੱਖੜੀ ’ਤੇ ਸਸਤੀ ਹੋਈ ਚੀਨੀ, 20 ਫ਼ੀਸਦੀ ਘਟੇ ਭਾਅ, ਦੁਕਾਨਾਂ ’ਤੇ ਵੀ ਘੱਟ ਹੋਣਗੇ ਰੇਟ

Petrol Diesel News : ਦੇਸ਼ ਭਰ ਦੇ 2,573 ਪੈਟਰੋਲ ਪੰਪਾਂ ’ਤੇ ਵਿਕਰੀ ਬੰਦ, ਤੇਲ ’ਚ ਮਿਲਾਵਟ ਨੂੰ ਲੈ ਕੇ ਸਰਕਾਰ ਦਾ ਵੱਡਾ ਐਕਸ਼ਨ

MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...

ਚੀਨੀ, ਪਿਆਜ ਤੋਂ ਬਾਅਦ ਹੁਣ ਦੁੱਧ ਹੋਵੇਗਾ ਮਹਿੰਗਾ, 9 ਰੁਪਏ ਵੱਧ ਜਾਵੇਗਾ ਰੇਟ; ਆਮ ਲੋਕਾਂ ਨੂੰ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ

Iphone 18 Pro : 9 ਸਤੰਬਰ ਨੂੰ ਕਿਹੜੇ-ਕਿਹੜੇ ਗੈਜੇਟ ਲਾਂਚ ਕਰੇਗਾ Apple, ਕੀ ਦੇ ਸਕਦਾ ਹੈ ਸਰਪ੍ਰਾਈਜ਼?

Pakistan : ਸ਼ਹਿਬਾਜ਼ ਸਰਕਾਰ ਇਮਰਾਨ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ', ਇਮਰਾਨ ਦੇ ਪੁੱਤਰਾਂ ਦਾ ਗੰਭੀਰ ਆਰੋਪ 

Embed widget