ਪੜਚੋਲ ਕਰੋ

ਵਿਧਾਨ ਸਭਾ 'ਚ ਪੇਸ਼ ਹੋਏ ਬਿੱਲ 'ਤੇ ਵਿਰੋਧੀਆਂ ਦੇ ਵੱਡੇ ਸਵਾਲ, ਕੀ ਮਸਲਾ ਹੋਵੇਗਾ ਹੱਲ?

ਪੰਜਾਬ ਸਰਕਾਰ ਵੱਲੋਂ ਖੇਤੀ ਕਨੂੰਨਾਂ ਦੇ ਵਿਰੋਧ 'ਚ ਵਿਧਾਨ ਸਭਾ 'ਚ ਪੇਸ਼ ਬਿੱਲ ਦਾ ਇੱਕ ਪਾਸੇ ਵਿਰੋਧੀ ਸਵਾਗਤ ਕਰ ਰਹੇ ਹਨ ਤੇ ਦੂਜੇ ਪਾਸੇ ਕਈ ਤਰ੍ਹਾਂ ਦੇ ਵੱਡੇ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ। 'ਆਪ' ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੀ ਇਸ ਨਾਲ ਮਸਲਾ ਹੱਲ ਹੋ ਜਾਵੇਗਾ?

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਖੇਤੀ ਕਨੂੰਨਾਂ ਦੇ ਵਿਰੋਧ 'ਚ ਵਿਧਾਨ ਸਭਾ 'ਚ ਪੇਸ਼ ਬਿੱਲ ਦਾ ਇੱਕ ਪਾਸੇ ਵਿਰੋਧੀ ਸਵਾਗਤ ਕਰ ਰਹੇ ਹਨ ਤੇ ਦੂਜੇ ਪਾਸੇ ਕਈ ਤਰ੍ਹਾਂ ਦੇ ਵੱਡੇ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ। 'ਆਪ' ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੀ ਇਸ ਨਾਲ ਮਸਲਾ ਹੱਲ ਹੋ ਜਾਵੇਗਾ? ਪੰਜਾਬ ਵਿਧਾਨ ਸਭਾ 'ਚ ਖੇਤੀ ਬਿੱਲਾਂ 'ਤੇ ਬੋਲਦਿਆਂ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਿੱਤਾਂ 'ਚ ਉਠਾਏ ਹਰ ਕਦਮ ਦਾ ਸਵਾਗਤ ਕਰਦੀ ਹੈ, ਪਰ ਮੁੱਖ ਮੰਤਰੀ ਨੇ ਬਿੱਲ ਪੇਸ਼ ਕਰਦਿਆਂ ਇਨ੍ਹਾਂ ਨੂੰ ਰਾਜਪਾਲ, ਸੰਸਦ ਜਾਂ ਰਾਸ਼ਟਰਪਤੀ ਸਵੀਕਾਰ ਕਰਨਗੇ ਵੀ ਜਾਂ ਨਹੀਂ? ਪੰਜਾਬ ਲਈ ਵੱਡੀ ਮੁਸੀਬਤ! ਇੱਕ-ਇੱਕ ਕਰਕੇ ਬੰਦ ਹੋ ਰਹੇ ਥਰਮਲ ਪਲਾਂਟ ਉਨ੍ਹਾਂ ਕਿਹਾ ਕਿ ਇਸ ਨੇ ਕਈ ਹੋਰ ਸਵਾਲ ਖੜ੍ਹੇ ਕਰ ਦਿੱਤੇ ਹਨ। ਕੀ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ, ਐਮਐਸਪੀ ਤੋਂ ਘੱਟ 'ਤੇ ਫ਼ਸਲ ਖ਼ਰੀਦਣ ਵਾਲਿਆਂ ਨੂੰ 3 ਸਾਲ ਦੀ ਸਜ਼ਾ ਦੇਣ ਨਾਲ ਜਾਂ ਸਾਰੇ ਪੰਜਾਬ ਨੂੰ ਮੰਡੀ ਯਾਰਡ ਐਲਾਨਣ ਨਾਲ ਮਸਲਾ ਹੱਲ ਹੋ ਜਾਵੇਗਾ? ਅਮਨ ਅਰੋੜਾ ਨੇ ਕਿਹਾ ਕਿ ਸਵਾਲ ਐਮਐਸਪੀ ਐਲਾਨਣ ਦਾ ਨਹੀਂ ਸਗੋਂ ਫ਼ਸਲਾਂ ਦੀ ਯਕੀਨਨ ਖ਼ਰੀਦ ਦਾ ਹੈ। ਜੇਕਰ ਪ੍ਰਾਈਵੇਟ ਖ਼ਰੀਦਦਾਰ ਨਹੀਂ ਆਉਂਦੇ ਜਾਂ ਕੇਂਦਰ ਸਰਕਾਰ ਸਾਲ ਦੋ ਸਾਲ 'ਚ ਸੀਸੀਐਲ ਜਾਰੀ ਕਰਨ ਤੋਂ ਹੱਥ ਖੜ੍ਹੇ ਕਰ ਦਿੰਦੀ ਹੈ ਤਾਂ ਪੰਜਾਬ ਸਰਕਾਰ ਕਿਸਾਨ ਦੀ ਫ਼ਸਲ ਦਾ ਇੱਕ-ਇੱਕ ਦਾਣੇ ਦੀ ਐਮਐਸਪੀ 'ਤੇ ਸਰਕਾਰੀ ਖ਼ਰੀਦ ਕਰਨ ਦੀ ਗਰੰਟੀ ਨੂੰ ਵੀ ਕਾਨੂੰਨੀ ਦਾਇਰੇ ਹੇਠ ਲਿਆਵੇ। ‘ਆਪ’ ਦਾ ਇਲਜ਼ਾਮ, ਮੋਦੀ ਦੀ ਰਾਹ ਤੁਰੇ ਕੈਪਟਨ, ਪਾਣੀਆਂ ਦੇ ਸਮਝੌਤੇ ਵੇਲੇ ਵੀ ਹੋਈ ਸੀ ਇਹੀ ਗੱਲ ਅਰੋੜਾ ਨੇ ਸਰਕਾਰ 'ਤੇ ਦੋਸ਼ ਲਾਏ ਕਿ ਪੰਜਾਬ ਸਰਕਾਰ ਤਾਂ ਕੇਂਦਰੀ ਕਾਲੇ ਕਾਨੂੰਨਾਂ ਨੂੰ ਲਾਗੂ ਵੀ ਕਰਨ ਲੱਗ ਪਈ ਹੈ। ਇਸ ਬਾਰੇ ਮੀਡੀਆ ਦੇ ਰੂਬਰੂ ਹੰਦਿਆਂ ਦਸਤਾਵੇਜ਼ ਦਿਖਾਉਂਦੇ ਹੋਏ ਕਿਹਾ ਕਿ ਅਬੋਹਰ 'ਚ ਕਿੰਨੂਆਂ ਦੀ ਖ਼ਰੀਦ ਕਰਨ ਵਾਲੀ ਹਿੰਦੁਸਤਾਨ ਫਾਰਮ ਡਾਇਰੈਕਟ ਇਨਗ੍ਰੀਡੀਅਸ ਪ੍ਰਾਈਵੇਟ ਲਿਮਟਿਡ ਕੰਪਨੀ ਨੇ ਮਾਰਕੀਟ ਕਮੇਟੀ ਅਬੋਹਰ ਕੋਲੋਂ ਕੇਂਦਰੀ ਕਾਨੂੰਨਾਂ ਦੇ ਹਵਾਲੇ ਨਾਲ 2.70 ਕਰੋੜ ਰੁਪਏ ਦਾ ਚੂਨਾ ਪੰਜਾਬ ਸਰਕਾਰ ਨੂੰ ਲਾ ਦਿੱਤਾ ਜਿਸ ਲਈ ਖੇਤੀ ਮੰਤਰੀ ਵਜੋਂ ਮੁੱਖ ਮੰਤਰੀ ਤੇ ਅਬੋਹਰ ਦੇ ਹਲਕਾ ਪ੍ਰਧਾਨ ਜ਼ਿੰਮੇਵਾਰ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ
Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ
ABP Sanjha Top 10, 16 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 16 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget