ਪੜਚੋਲ ਕਰੋ

ਪੰਜਾਬ ਸਰਕਾਰ ਨੇ ਦੁਕਾਨਾਂ ਖੋਲ੍ਹਣ ਦਾ ਵਧਾਇਆ ਸਮਾਂ, ਜਾਣੋ ਕਦੋਂ ਜਾ ਸਕਦੇ ਬਾਜ਼ਾਰ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਨੂੰ ਦੇਖਦਿਆਂ ਪਹਿਲਾਂ ਕੁਝ ਢਿੱਲ ਦਿੱਤੀ ਗਈ ਸੀ। ਇਸ ਦੇ ਚੱਲਦਿਆਂ ਦੁਕਾਨਦਾਰਾਂ ਨੂੰ ਸਵੇਰੇ 7 ਤੋਂ 11 ਵਜੇ ਦਰਮਿਆਨ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਪਰ ਅੱਜ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ। ਰੈੱਡ ਤੇ ਲਿਮਟਿਡ ਜ਼ੋਨਾਂ ‘ਚ ਕੋਈ ਛੋਟ ਨਹੀਂ ਦਿੱਤੀ ਜਾਏਗੀ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਨੂੰ ਦੇਖਦਿਆਂ ਪਹਿਲਾਂ ਕੁਝ ਢਿੱਲ ਦਿੱਤੀ ਗਈ ਸੀ। ਇਸ ਦੇ ਚੱਲਦਿਆਂ ਦੁਕਾਨਦਾਰਾਂ ਨੂੰ ਸਵੇਰੇ 7 ਤੋਂ 11 ਵਜੇ ਦਰਮਿਆਨ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਪਰ ਅੱਜ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ। ਰੈੱਡ ਤੇ ਲਿਮਟਿਡ ਜ਼ੋਨਾਂ ‘ਚ ਕੋਈ ਛੋਟ ਨਹੀਂ ਦਿੱਤੀ ਜਾਏਗੀ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਕੀਤਾ। ਮੰਤਰੀ ਮੰਡਲ ਦੀ ਬੈਠਕ ‘ਚ ਇਹ ਮਾਮਲਾ ਉੱਠਣ ਤੋਂ ਬਾਅਦ ਇਸ ਗੱਲ ‘ਤੇ ਸਹਿਮਤੀ ਬਣ ਗਈ ਕਿ ਛੋਟ ਦੇ ਸਮੇਂ ਨੂੰ ਲੋਕਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਬਦਲਿਆ ਜਾਵੇ। ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਜੇ ਕੋਈ ਵਿਅਕਤੀ ਬਿਨ੍ਹਾਂ ਮਾਸਕ ਪਾਏ ਆਪਣੇ ਘਰ ਤੋਂ ਬਾਹਰ ਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਕਰਫਿਊ 'ਚ ਢਿੱਲ ਨੂੰ ਸਖਤ ਪ੍ਰੋਟੋਕੋਲ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਕਰਫਿਊ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕਰਾਂਗੇ।” ਸਰਕਾਰ ਪੰਜਾਬੀਆਂ ਨੂੰ ਲਿਆਉਣ ਅਤੇ ਪ੍ਰਵਾਸੀ ਮਜ਼ਦੂਰ ਭੇਜਣ ਦੇ ਪ੍ਰਬੰਧ ਕਰੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਾਹਰਲੇ ਰਾਜਾਂ ‘ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਅਤੇ ਪ੍ਰਵਾਸੀ ਮਜ਼ਦੂਰਾਂ ਸਮੇਤ ਫਸੇ ਲੋਕਾਂ ਨੂੰ ਇਥੇ ਉਨ੍ਹਾਂ ਦੇ ਘਰਾਂ ਭੇਜਣ ਲਈ ਸਾਰੇ ਢੁਕਵੇਂ ਪ੍ਰਬੰਧ ਕਰੇਗੀ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget