ਪੜਚੋਲ ਕਰੋ

ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਓਰਬਿਟ ਕੰਪਨੀ ਦੀ ਬੱਸ ਥਾਣੇ 'ਚ ਬੰਦ 

ਪੰਜਾਬ ਵਿੱਚ ਪਿਛਲੀ ਸਰਕਾਰ ਸਮੇਂ ਸਿਆਸੀ ਸਰਪ੍ਰਸਤੀ ਕਾਰਨ ਓਰਬਿਟ ਟਰਾਂਸਪਰੋਟ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਬਰਨਾਲਾ ਦੇ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਓਰਬਿਟ ਟਰਾਂਸਪੋਰਟ ਦੀ ਬੱਸ ਥਾਣੇ ਬੰਦ ਕਰ ਦਿੱਤੀ ਗਈ ਹੈ ਜਦਕਿ ਬੱਸ ਦੇ ਡਰਾਈਵਰ, ਕੰਡਕਟਰ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ। 

ਬਰਨਾਲਾ: ਪੰਜਾਬ ਵਿੱਚ ਪਿਛਲੀ ਸਰਕਾਰ ਸਮੇਂ ਸਿਆਸੀ ਸਰਪ੍ਰਸਤੀ ਕਾਰਨ ਓਰਬਿਟ ਟਰਾਂਸਪਰੋਟ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਬਰਨਾਲਾ ਦੇ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਓਰਬਿਟ ਟਰਾਂਸਪੋਰਟ ਦੀ ਬੱਸ ਥਾਣੇ ਬੰਦ ਕਰ ਦਿੱਤੀ ਗਈ ਹੈ ਜਦਕਿ ਬੱਸ ਦੇ ਡਰਾਈਵਰ, ਕੰਡਕਟਰ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ। 
 
ਥਾਣਾ ਮਹਿਲ ਕਲਾਂ ਵੱਲੋਂ ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਨਿਯਮਾਂ ਤਹਿਤ ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬਰਨਾਲਾ ਵਾਲੇ ਪਾਸੇ ਤੋਂ ਲੁਧਿਆਣਾ ਜਾਣ ਵਾਲੀ ਓਰਬਿਟ ਟਰਾਂਸਪਸੋਰਟ ਬਠਿੰਡਾ ਦੀ ਬੱਸ ਵਿੱਚ 50 ਫੀਸਦ ਦੀ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਈਆ ਹੋਈਆਂ ਸਨ। 
 
ਪੁਲਿਸ ਥਾਣਾ ਮਹਿਲ ਕਲਾਂ ਦੇ ਐਸਐਚਓ ਅਮਰੀਕ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਹੁਕਮਾਂ ਦੀ ਉਲੰਘਣਾ ਕਰਨ ‘ਤੇ ਓਰਬਿਟ ਬੱਸ ਦੇ ਡਰਾਈਵਰ ਜਗਮੀਤ ਸਿੰਘ ਵਾਸੀ ਲਹਿਰਾ ਮੁਹੱਬਤ ਅਤੇ ਕੰਡਕਟਰ ਜਸਵੀਰ ਸਿੰਘ ਵਾਸੀ ਬਠਿੰਡਾ ਖਿਲਾਫ ਆਈਪੀਸੀ ਦੀ ਧਾਰਾ 188 ਤੇ ਡਾਇਜਸਟਰ ਮੈਨੇਜਮੈਂਟ ਐਕਟ-2005 ਦੀ ਧਾਰਾ 51 ਤਹਿਤ ਕੇਸ ਦਰਜ ਕੀਤਾ ਗਿਆ ਅਤੇ ਦੋਵਾਂ ਨੂੰ ਮੌਕੇ ‘ਤੇ ਜ਼ਮਾਨਤ ਦੇ ਦਿੱਤੀ ਗਈ ਜਦਕਿ ਬੱਸ ਨੂੰ ਥਾਣੇ ਬੰਦ ਕੀਤਾ ਗਿਆ ਹੈ।

ਟਾਪ ਹੈਡਲਾਈਨ

ਅਕਾਲੀ ਦਲ ਨਾਲ ਗੱਠਜੋੜ ਤੋਂ ਪਹਿਲਾਂ BJP 'ਚ ਦੋਫਾੜ, ਕਿਹਾ- ਬਾਹਰ ਤੋਂ ਆਏ ਆਗੂ ਚਾਹੁੰਦੇ ਗੱਠਜੋੜ; BJP ਇੰਚਾਰਜ...
ਅਕਾਲੀ ਦਲ ਨਾਲ ਗੱਠਜੋੜ ਤੋਂ ਪਹਿਲਾਂ BJP 'ਚ ਦੋਫਾੜ, ਕਿਹਾ- ਬਾਹਰ ਤੋਂ ਆਏ ਆਗੂ ਚਾਹੁੰਦੇ ਗੱਠਜੋੜ; BJP ਇੰਚਾਰਜ...
Punjab News: ਪੰਜਾਬ 'ਆਪ' ਤੋਂ ਬਾਅਦ 'ਸ਼੍ਰੋਮਣੀ ਅਕਾਲੀ ਦਲ' ਨੇ ਐਲਾਨਿਆ ਉਮੀਦਵਾਰ, ਇਸ ਹਲਕੇ ਤੋਂ ਦੂਜਾ...
Punjab News: ਪੰਜਾਬ 'ਆਪ' ਤੋਂ ਬਾਅਦ 'ਸ਼੍ਰੋਮਣੀ ਅਕਾਲੀ ਦਲ' ਨੇ ਐਲਾਨਿਆ ਉਮੀਦਵਾਰ, ਇਸ ਹਲਕੇ ਤੋਂ ਦੂਜਾ...
ਨੌਜਵਾਨਾਂ ਨੂੰ ਕਰੋੜਪਤੀ ਬਣਾਏਗੀ ਪੰਜਾਬ ਸਰਕਾਰ, CM ਨੇ 'ਪੰਜਾਬ ਦਾ ਕਰੋੜਪਤੀ' ਕੀਤਾ ਲਾਂਚ; ਹੋਣਗੇ 11 ਰਾਉਂਡ
ਨੌਜਵਾਨਾਂ ਨੂੰ ਕਰੋੜਪਤੀ ਬਣਾਏਗੀ ਪੰਜਾਬ ਸਰਕਾਰ, CM ਨੇ 'ਪੰਜਾਬ ਦਾ ਕਰੋੜਪਤੀ' ਕੀਤਾ ਲਾਂਚ; ਹੋਣਗੇ 11 ਰਾਉਂਡ
ਪੰਜਾਬ ਪੁਲਿਸ ਨੇ ਕੇਜਰੀਵਾਲ ਨੂੰ ਧਮਕੀ ਦੇਣ ਵਾਲੀ ਕੀਤਾ ਕਾਬੂ, 7 ਕਰੋੜ ਮੰਗੀ ਸੀ ਫਿਰੌਤੀ; ਹਰਿਆਣਾ ਤੋਂ ਘਰੋਂ ਚੁੱਕਿਆ
ਪੰਜਾਬ ਪੁਲਿਸ ਨੇ ਕੇਜਰੀਵਾਲ ਨੂੰ ਧਮਕੀ ਦੇਣ ਵਾਲੀ ਕੀਤਾ ਕਾਬੂ, 7 ਕਰੋੜ ਮੰਗੀ ਸੀ ਫਿਰੌਤੀ; ਹਰਿਆਣਾ ਤੋਂ ਘਰੋਂ ਚੁੱਕਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Embed widget