ਪੜਚੋਲ ਕਰੋ

ਹੁਣ ਕਿਸਾਨ ਨੇ ਸ਼ੁਰੂ ਕੀਤੀ 'ਕੁਦਰਤੀ ਕਿਸਾਨ ਹੱਟ', ਇੰਜ ਕਰਦੇ ਨੇ ਲੋਕਾਂ ਨੂੰ ਖੁਸ਼

ਜੇਕਰ ਆਰਗੈਨਿਕ ਸਬਜ਼ੀਆਂ ਲੈਣ ਬਾਰੇ ਸੋਚਿਆ ਜਾਵੇ ਤਾਂ ਮਹਿੰਗਾਈ ਦੇ ਜ਼ਮਾਨੇ 'ਚ ਆਮ ਆਦਮੀ ਦੇ ਵੱਸ ਦੀ ਗੱਲ ਨਹੀਂ। ਅਜਿਹੇ 'ਚ ਬਰਨਾਲਾ ਦੀ 'ਕੁਦਰਤੀ ਕਿਸਾਨ ਹੱਟ' 'ਚ ਕਿਸਾਨਾਂ ਵਲੋਂ ਆਰਗੈਨਿਕ ਤਰੀਕੇ ਨਾਲ ਬਿਨਾਂ ਖਾਦਾਂ ਤੇ ਕੀਟਨਾਸ਼ਕਾਂ ਤੋਂ ਉਗਾਈਆਂ ਸਬਜ਼ੀਆਂ ਨੂੰ ਵਾਜਿਬ ਭਾਅ 'ਤੇ ਵੇਚਿਆ ਜਾ ਰਿਹਾ ਹੈ।

ਬਰਨਾਲਾ: ਅੱਜਕੱਲ੍ਹ ਤਕਰੀਬਨ ਹਰ ਸਬਜ਼ੀ ਨੂੰ ਕੀਟਨਾਸ਼ਕ ਦਵਾਈਆਂ ਅਤੇ ਹਾਨੀਕਾਰਕ ਰਸਾਇਣਾਂ ਨਾਲ ਪਕਾਇਆ ਜਾਂਦਾ ਹੈ, ਜਿਸ ਨਾਲ ਸ਼ਰੀਰ ਨੂੰ ਫਾਇਦਾ ਹੋਣ ਨਾਲੋਂ ਵੱਧ ਨੁਕਸਾਨ ਹੋ ਰਿਹਾ ਹੈ। ਜੇਕਰ ਆਰਗੈਨਿਕ ਸਬਜ਼ੀਆਂ ਲੈਣ ਬਾਰੇ ਸੋਚਿਆ ਜਾਵੇ ਤਾਂ ਮਹਿੰਗਾਈ ਦੇ ਜ਼ਮਾਨੇ 'ਚ ਆਮ ਆਦਮੀ ਦੇ ਵੱਸ ਦੀ ਗੱਲ ਨਹੀਂ। ਅਜਿਹੇ 'ਚ ਬਰਨਾਲਾ ਦੀ 'ਕੁਦਰਤੀ ਕਿਸਾਨ ਹੱਟ' 'ਚ ਕਿਸਾਨਾਂ ਵਲੋਂ ਆਰਗੈਨਿਕ ਤਰੀਕੇ ਨਾਲ ਬਿਨਾਂ ਖਾਦਾਂ ਤੇ ਕੀਟਨਾਸ਼ਕਾਂ ਤੋਂ ਉਗਾਈਆਂ ਸਬਜ਼ੀਆਂ ਨੂੰ ਵਾਜਿਬ ਭਾਅ 'ਤੇ ਵੇਚਿਆ ਜਾ ਰਿਹਾ ਹੈ। ਹੁਣ ਕਿਸਾਨ ਨੇ ਸ਼ੁਰੂ ਕੀਤੀ 'ਕੁਦਰਤੀ ਕਿਸਾਨ ਹੱਟ', ਇੰਜ ਕਰਦੇ ਨੇ ਲੋਕਾਂ ਨੂੰ ਖੁਸ਼ 'ਕੁਦਰਤੀ ਕਿਸਾਨ ਹੱਟ' 'ਤੇ ਸਬਜ਼ੀਆਂ ਵੇਚਣ ਵਾਲੇ ਕਿਸਾਨ ਨੇ ਦੱਸਿਆ ਕਿ ਸਾਲ 2007 'ਚ ਉਨ੍ਹਾਂ ਆਰਗੈਨਿਕ ਖੇਤੀ ਦੀ ਸ਼ੁਰੂਆਤ ਕੀਤੀ ਸੀ। ਸ਼ੁਰੂਆਤ 'ਚ ਉਹ ਸਮਾਜਸੇਵੀ ਡਾ. ਅਮਰ ਆਜ਼ਾਦ ਤੋਂ ਕਾਫੀ ਪ੍ਰਭਾਵਿਤ ਹੋਏ। ਇਸ ਤੋਂ ਬਾਅਦ ਉਨ੍ਹਾਂ ਸੰਤ ਸੀਚੇਵਾਲ ਕੋਲ ਇਸ ਖੇਤੀ ਬਾਰੇ ਬਕਾਇਦਾ ਜਾਣਿਆ। ਉਨ੍ਹਾਂ ਦੱਸਿਆ ਕਿ ਸਬਜ਼ੀਆਂ ਦੀ ਆਰਗੈਨਿਕ ਖੇਤੀ ਨਾਲ ਕਿਸਾਨ ਵੀ ਚੰਗੀ ਆਮਦਨ ਕਮਾ ਸਕਦੇ ਹਨ। ਕਿਸਾਨ ਦੇ ਇਸ ਉਪਰਾਲੇ ਤੋਂ ਆਲੇ-ਦੁਆਲੇ ਦੇ ਲੋਕ ਵੀ ਬੇਹਦ ਖੁਸ਼ ਹਨ। ਉਨ੍ਹਾਂ ਇਸ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਆਰਗੈਨਿਕ, ਸਿਹਤਮੰਦ ਸਬਜ਼ੀਆਂ ਵਾਜਿਬ ਭਾਅ 'ਤੇ ਮਿਲ ਰਹੀਆਂ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget