ਪੜਚੋਲ ਕਰੋ

ਪੰਜਾਬ ‘ਚ ਕੋਰੋਨਾ ਦਾ ਕਹਿਰ, ਅੱਜ ਫਿਰ 52 ਕੇਸ ਆਏ ਸਾਹਮਣੇ

ਪੰਜਾਬ ਦੇ ਸੰਗਰੂਰ ‘ਚ ਸੋਮਵਾਰ ਨੂੰ ਕੋਰੋਨਾ ਦਾ ਕਹਿਰ ਵੇਖਣ ਨੂੰ ਮਿਲਿਆ। ਦੱਸ ਦਈਏ ਕਿ ਇੱਥੇ ਇੱਕੋ ਸਮੇਂ 52 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਜਿਸ ਨਾਲ ਹਲਚਲ ਮੱਚ ਗਈ।

ਸੰਗਰੂਰ: ਪੰਜਾਬ (Punjab) ਦੇ ਸੰਗਰੂਰ ‘ਚ ਸੋਮਵਾਰ ਨੂੰ ਕੋਰੋਨਾ (Coronavirus) ਦਾ ਕਹਿਰ ਵੇਖਣ ਨੂੰ ਮਿਲਿਆ। ਦੱਸ ਦਈਏ ਕਿ ਇੱਥੇ ਇੱਕੋ ਸਮੇਂ 52 ਕੋਰੋਨਾ ਮਰੀਜ਼ਾਂ (Covid-19 Cases) ਦੀ ਪੁਸ਼ਟੀ ਹੋਈ ਜਿਸ ਨਾਲ ਹਲਚਲ ਮੱਚ ਗਈ। ਇਹ ਸਾਰੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤਣ ਵਾਲੇ ਸ਼ਰਧਾਲੂ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਹੁਣ ਤੱਕ ਕੋਰੋਨਾ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ 1205 ਹੋ ਗਈ ਹੈ। ਦੱਸ ਦਈਏ ਕਿ ਸੂਬੇ ‘ਚ ਕੋਰੋਨਾ ਦੇ ਮ੍ਰਿਤਕਾਂ ਦੀ ਗਿਣਤੀ 23 ਹੈ। ਹਾਸਲ ਜਾਣਕਾਰੀ ਮੁਤਾਬਕ, ਸੋਮਵਾਰ ਨੂੰ 154 ਲੋਕਾਂ ਦੇ ਸੈਂਪਲਸ ਦੀ ਰਿਪੋਰਟ ਸਾਹਮਣੇ ਆਏ। ਇਸ ਵਿੱਚੋਂ 52 ਵਿਅਕਤੀ ਕੋਰੋਨਾ ਪੌਜ਼ੇਟਿਵ ਪਾਏ ਗਏ। 300 ਸੈਂਪਲਸ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਜ਼ਿਲ੍ਹੇ ਵਿੱਚ ਪਿਛਲਾਂ 10 ਕੋਰੋਨਾ ਸਕਾਰਾਤਮਕ ਮਾਮਲੇ ਹਨ। ਹੁਣ ਇਨ੍ਹਾਂ ਦੀ ਗਿਣਤੀ 62 ਹੋ ਗਈ ਹੈ। ਜਦਕਿ ਇਨ੍ਹਾਂ ਚੋਂ ਤਿੰਨ ਲੋਕ ਠੀਕ ਹੋ ਕੇ ਘਰ ਪਰਤੇ ਗਏ ਹਨ। ਦੱਸ ਦੇਈਏ ਕਿ ਐਤਵਾਰ ਨੂੰ ਸੂਬੇ ਵਿੱਚ 165 ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 155 ਸ਼ਰਧਾਲੂ ਹਜ਼ੂਰ ਸਾਹਿਬ ਤੋਂ ਪਰਤ ਰਹੇ ਸੀ। ਐਤਵਾਰ ਨੂੰ ਕੋਰੋਨਾ ਕਾਰਨ ਤਿੰਨ ਲੋਕਾਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਮੌਤਾਂ ਦਾ ਅੰਕੜਾ 23 ਤੱਕ ਪਹੁੰਚ ਗਿਆ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget