ਪੜਚੋਲ ਕਰੋ

ਰਾਜੇ ਨੇ ਕੀਤੀ ਬਾਦਲਾਂ ਨੂੰ ਬੇਨਤੀ, ਕੀ ਹੋਏਗੀ ਪ੍ਰਵਾਨ!

ਰਾਜਾ ਵੜਿੰਗ ਅਕਸਰ ਪੰਜਾਬ ਦੀ ਸਿਆਸਤ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਰਾਜਾ ਵੜਿੰਗ ਦੀ  ਚਿੱਠੀ ਨੇ ਇੱਕ ਵਾਰ ਫਿਰ ਪੰਜਾਬ ਦੇ ਵੱਡੇ ਸਿਆਸਤਦਾਨ ਬਾਦਲ ਪਰਿਵਾਰ ਲਈ ਸਵਾਲ ਖੜੇ ਕੀਤੇ ਹਨ।

ਮੁਕਤਸਰ (ਅਸ਼ਰਫ ਢੁੱਡੀ): ਕੋਰੋਨਾਵਾਇਰਸ (coronavirus) ਦੇ ਫੈਲਣ ਤੋਂ ਬਾਦ ਦੇਸ਼ ਦੇ ‘ਚ ਅਜਿਹੇ ਹਾਲਾਤ ਬਣੇ ਹੋਏ ਹਨ ਜੋ ਅਸੀਂ ਕਦੇ ਸੋਚੇ ਵੀ ਨਹੀਂ ਸੀ। ਆਮ ਆਦਮੀ ਆਰਥਿਕ ਸੰਕਟ ਚੋਂ ਲੰਗ ਰਿਹਾ ਹੈ। ਇਸੇ ਦੌਰਾਨ ਕਾਂਗਰਸ (Congress) ਦੇ ਵਿਧਾਇਕ ਅਮਰਿੰਦਰ ਰਾਜਾ ਵੜਿੰਗ (Raja Warring) ਨੇ ਪੰਜਾਬ ਦੇ ਵੱਡੇ ਸਿਆਸੀ ਪਰਿਵਾਰ (ਬਾਦਲ ਪਰਿਵਾਰ) ਨੂੰ ਇੱਕ ਚਿੱਠੀ ਲਿਖੀ ਹੈ ਜਿਸ ‘ਚ ਉਨ੍ਹਾਂ ਨੇ ਹਰਸਿਮਰਤ ਬਾਦਲ (Harsimrat Badal) ਅਤੇ ਸੁਖਬੀਰ ਬਾਦਲ (Sukhbir Badal) ਨੂੰ ਕੂਝ ਬੇਨਤੀਆ ਕੀਤੀਆਂ ਹਨ। ਵੜਿੰਗ ਵਲੋਂ ਕੀਤੀ ਪਹਿਲੀ ਬੇਨਤੀ: ਰਾਜਾ ਵੜਿੰਗ ਨੇ ਇਹ ਕੀਤੀ ਹੈ ਕਿ ਬਾਦਲ ਪਰਿਵਾਰ ਦੀਆਂ ਬੱਸਾਂ ਲਈ ਕੰਮ ਕਰਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਲੌਕਡਾਊਣ ਸਮੇ ਵਿੱਚ ਪੁਰੀ ਤਨਖਾਹਾਂ ਦਿੱਤੀਆਂ ਜਾਣ। ਦੂਜੀ ਬੇਨਤੀ: ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਪੰਜਾਬ ਦੇ ਕੇਬਲ ਨੈਟਵਰਕ ਫਾਸਟ-ਵੇ :ਚ ਬਾਦਲ ਪਰਿਵਾਰ ਦੀ ਹਿੱਸੇਦਾਰੀ ਹੈ ਜਿਸ ਕਰਕੇ ਉਹ ਪੰਜਾਬ ਦੇ ਲੋਕਾਂ ਨੂੰ ਕੇਬਲ ਟੀਵੀ ਅਤੇ ਇੰਟਰਨੈੱਟ ਦਾ ਕਿਰਾਇਆ ਮਾਫ਼ ਕਰ ਸਕਦੇ ਹਨ। ਤੀਜੀ ਬੇਨਤੀ: ਰਾਜਾ ਵੜਿੰਗ ਆਪਣੀ ਤੀਜੀ ਬੇਨਤੀ ‘ਚ ਕਿਹਾ ਕਿ ਸੁਖਬੀਰ ਬਾਦਲ ਨੂੰ ਆਪਣੇ ਹੋਟਲ ‘ਸੁਖ ਵਿਲਾਸ’ ਨੂੰ ਕੁਆਰੰਟੀਨ ਸੈਂਟਰ ਬਣਾਉਣ ਦੀ ਇਜਾਜ਼ਤ ਦੇਣੀ ਚਾਹਿਦੀ ਹੈ। ਰਾਜਾ ਵੜਿੰਗ ਨੇ ਇਹ ਵੀ ਕਿਹਾ ਹੈ ਕਿ ਕਈ ਵੱਡੀਆਂ ਹਸਤੀਆਂ ਨੇ ਆਪਣੇ ਹੋਟਲਾਂ ਨੂੰ ਆਈਸੋਲੇਸ਼ਨ ਵਾਰਡ ਬਣਾਉਣ ਲਈ ਦਿੱਤੇ ਹਨ। ਇਸ ਲਈ ਬਾਦਲ ਪਰਿਵਾਰ ਵੀ ਆਪਣੇ ਹੋਟਲ ਨੂੰ ਆਈਸੋਲੇਸ਼ਨ ਸੈਂਟਰ ਬਣਾ ਕੇ ਪੰਜਾਬੀਆਂ ਦੀ ਮਦਦ ਕਰਨ। ਪੜ੍ਹੋ ਰਾਜਾ ਵੜਿੰਗ ਦੀ ਲਿਖੀ ਚਿੱਠੀ: ਰਾਜੇ ਨੇ ਕੀਤੀ ਬਾਦਲਾਂ ਨੂੰ ਬੇਨਤੀ, ਕੀ ਹੋਏਗੀ ਪ੍ਰਵਾਨ! ਰਾਜੇ ਨੇ ਕੀਤੀ ਬਾਦਲਾਂ ਨੂੰ ਬੇਨਤੀ, ਕੀ ਹੋਏਗੀ ਪ੍ਰਵਾਨ! ਫਿਲਹਾਲ ਇਸ ਚਿੱਠੀ ‘ਤੇ ਬਾਦਲ ਪਰਿਵਾਰ ਵਲੋਂ ਅਜੇ ਕੋਈ ਪ੍ਰਤੀਕਿਰੀਆ ਨਹੀਂ ਆਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget