ਪੜਚੋਲ ਕਰੋ

ਭੜਕੇ ਕਿਸਾਨਾਂ ਨੇ ਖਿਦੇੜੀ ਬੀਜੇਪੀ ਦੀ ਮਹਾਪੰਚਾਇਤ, ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਹੀ ਪੁੱਟ ਸੁੱਟੇ ਪੰਡਾਲ

ਐਤਵਾਰ ਨੂੰ ਹਰਿਆਣਾ ਵਿੱਚ ਕਿਸਾਨ ਹਿੰਸਕ ਹੋ ਗਏ ਤੇ ਗੁੱਸੇ ਵਿੱਚ ਬੀਜੇਪੀ ਸਰਕਾਰ ਵੱਲੋਂ ਕਰਵਾਈ ਜਾ ਰਹੀ ਮਹਾਪੰਚਾਇਤ ਦੇ ਪੰਡਾਲ ਉੱਪਰ ਕਬਜ਼ਾ ਕਰ ਲਿਆ। ਕਿਸਾਨਾਂ ਨੇ ਪਲਾਂ ਵਿੱਚ ਹੀ ਪੰਡਾਲ ਨੂੰ ਤਬਾਹ ਕਰ ਦਿੱਤਾ। ਕਿਸਾਨਾਂ ਸਾਹਮਣੇ ਪੁਲਿਸ ਦੀ ਕੋਈ ਪੇਸ਼ ਨਾਲ ਚੱਲੀ।

ਕਰਨਾਲ: ਐਤਵਾਰ ਨੂੰ ਹਰਿਆਣਾ ਵਿੱਚ ਕਿਸਾਨ ਹਿੰਸਕ ਹੋ ਗਏ ਤੇ ਗੁੱਸੇ ਵਿੱਚ ਬੀਜੇਪੀ ਸਰਕਾਰ ਵੱਲੋਂ ਕਰਵਾਈ ਜਾ ਰਹੀ ਮਹਾਪੰਚਾਇਤ ਦੇ ਪੰਡਾਲ ਉੱਪਰ ਕਬਜ਼ਾ ਕਰ ਲਿਆ। ਕਿਸਾਨਾਂ ਨੇ ਪਲਾਂ ਵਿੱਚ ਹੀ ਪੰਡਾਲ ਨੂੰ ਤਬਾਹ ਕਰ ਦਿੱਤਾ। ਕਿਸਾਨਾਂ ਸਾਹਮਣੇ ਪੁਲਿਸ ਦੀ ਕੋਈ ਪੇਸ਼ ਨਾਲ ਚੱਲੀ। ਬੀਜੇਪੀ ਵਰਕਰਾਂ ਨੇ ਵੀ ਕਿਸਾਨਾਂ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਦੇ ਗੁੱਸੇ ਸਾਹਮਣੇ ਕੋਈ ਨਾ ਖੜ੍ਹਾ ਸਕਿਆ। ਦਰਅਸਲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਐਤਵਾਰ ਨੂੰ ਕਰਨਾਲ ਦੇ ਨੇੜਲੇ ਪਿੰਡ 'ਚ ਫੇਰੀ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਰਨਾਲ ਨੇੜੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੂੰ ਖਦੇੜਣ ਲਈ ਹੰਝੂ ਗੈਸ ਦੇ ਗੋਲੇ ਦਾਗੇ। ਪੁਲਿਸ ਨੇ ਕਿਸਾਨਾਂ ਤੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੋਛਾੜਾਂ ਵੀ ਕੀਤੀਆਂ ਹਨ ਜੋ ਕੈਮਲਾ ਪਿੰਡ 'ਚ ਦਾਖਲ ਹੋਣਾ ਚਾਹੁੰਦੇ ਸੀ। ਇਸ ਮਗਰੋਂ ਕਿਸਾਨ ਗੁੱਸੇ ਵਿੱਚ ਆ ਗਏ ਤੇ ਉਨ੍ਹਾਂ ਨੇ ਪੰਡਾਲ ਹੀ ਪੁੱਟ ਸੁੱਟਿਆ। ਮੁੱਖ ਮੰਤਰੀ ਨੇ ਪਿੰਡ ਵਿੱਚ ਕਿਸਾਨ ਇਕੱਠ ਵਿੱਚ ਸ਼ਾਮਲ ਹੋਣਾ ਸੀ ਤੇ ਪਿਛਲੇ ਸਾਲ ਸਤੰਬਰ ਵਿੱਚ ਕੇਂਦਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਦੇ ਫਾਇਦਿਆਂ ਦੀ ਗੱਲ ਕਰਨੀ ਸੀ। ਮੀਟਿੰਗ ਤੋਂ ਪਹਿਲਾਂ ਪਿੰਡ ਵਿੱਚ ਪੁਲਿਸ ਮੁਲਾਜ਼ਮਾਂ ਦੀ ਭਾਰੀ ਮੌਜੂਦਗੀ ਰਹੀ ਪਰ ਕਿਸਾਨਾਂ ਸਾਹਮਣੇ ਕੋਈ ਪੇਸ਼ ਨਾ ਚੱਲੀ। Reliance ਨੇ ਕਿਸਾਨਾਂ ਨਾਲ ਕੀਤੀ ਵੱਡੀ ਡੀਲ, MSP ਤੋਂ ਵੱਧ ਕੀਮਤ 'ਤੇ ਝੋਨੇ ਦੀ ਖ਼ਰੀਦ ਸ਼ੁੱਕਰਵਾਰ ਨੂੰ, ਸਥਾਨਕ ਪ੍ਰਦਰਸ਼ਨਕਾਰੀਆਂ ਨੇ ਪਿੰਡ ਵਾਸੀਆਂ ਤੇ ਸਥਾਨਕ ਭਾਜਪਾ ਵਰਕਰਾਂ ਨਾਲ ਝੜਪ ਕੀਤੀ, ਜੋ ਇਸ ਯਾਤਰਾ ਨੂੰ ਪ੍ਰਮੋਟ ਕਰ ਰਹੇ ਸੀ। ਟਕਰਾਅ ਦੀ ਸਥਿਤੀ ਉਦੋਂ ਸ਼ੁਰੂ ਹੋਈ ਜਦੋਂ ਪਿੰਡ ਵਾਸੀਆਂ ਨੇ ਕਿਸਾਨਾਂ ਨੂੰ ਆਪਣਾ ਵਿਰੋਧ ਦਰਜ ਕਰਾਉਣ ਲਈ ਪਿੰਡ ਵਿੱਚ ਦਾਖਲ ਨਹੀਂ ਹੋਣ ਦਿੱਤਾ। ਅੱਜ, ਕਾਂਗਰਸ ਦੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ "ਸਤਿਕਾਰਤਯੋਗ ਮਨੋਹਰ ਲਾਲ ਜੀ, ਕਿਰਪਾ ਕਰਕੇ ਕੈਮਲਾ ਪਿੰਡ ਵਿੱਚ ਕਿਸਾਨ ਮਹਾਪੰਚਾਇਤ ਦੇ ਇਸ ਢੌਂਗ ਨੂੰ ਰੋਕੋ। ਸਾਨੂੰ ਖਾਣਾ ਮੁਹੱਈਆ ਕਰਾਉਣ ਵਾਲਿਆਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਅਮਨ-ਕਾਨੂੰਨ ਦੀ ਸਥਿਤੀ ਵਿੱਚ ਵੀ ਦਖਲ ਦੇਣਾ ਬੰਦ ਕਰੋ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget