ਪੜਚੋਲ ਕਰੋ

Coronavirus: ਦੁਨੀਆ ਭਰ ‘ਚ 23 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਦੀ ਚਪੇਟ ‘ਚ, 1.60 ਲੱਖ ਦੀ ਮੌਤ, ਅਮਰੀਕਾ ਸਭ ਤੋਂ ਅੱਗੇ

ਪਿਛਲੇ ਸਾਲ ਦਸੰਬਰ ‘ਚ ਚੀਨ ਵਿਚ ਸ਼ੁਰੂ ਹੋਈ ਮਹਾਂਮਾਰੀ, ਹੁਣ ਤੱਕ ਪੂਰੀ ਦੁਨੀਆ ਵਿਚ ਫੈਲ ਗਈ ਹੈ। ਕੋਰੋਨਾਵਾਇਰਸ ਨਾਲ ਹੁਣ ਤੱਕ 23 ਲੱਖ ਤੋਂ ਵੱਧ ਲੋਕ ਸੰਕਰਮਿਤ ਹੋ ਚੁੱਕੇ ਹਨ, ਜਦਕਿ 1 ਲੱਖ 60 ਹਜ਼ਾਰ 757 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 193 ਦੇਸ਼ਾਂ ‘ਚ ਕੋਵਿਡ -19 ਦੇ 23 ਲੱਖ 30 ਹਜ਼ਾਰ 964 ਮਾਮਲੇ ਸਾਹਮਣੇ ਆ ਚੁੱਕੇ ਹਨ।

  ਨਵੀਂ ਦਿੱਲੀ: ਪਿਛਲੇ ਸਾਲ ਦਸੰਬਰ ‘ਚ ਚੀਨ ਵਿਚ ਸ਼ੁਰੂ ਹੋਈ ਮਹਾਂਮਾਰੀ, ਹੁਣ ਤੱਕ ਪੂਰੀ ਦੁਨੀਆ ਵਿਚ ਫੈਲ ਗਈ ਹੈ।  ਕੋਰੋਨਾਵਾਇਰਸ ਨਾਲ ਹੁਣ ਤੱਕ 23 ਲੱਖ ਤੋਂ ਵੱਧ ਲੋਕ ਸੰਕਰਮਿਤ ਹੋ ਚੁੱਕੇ ਹਨ, ਜਦਕਿ 1 ਲੱਖ 60 ਹਜ਼ਾਰ 757 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 193 ਦੇਸ਼ਾਂ ‘ਚ ਕੋਵਿਡ -19 ਦੇ 23 ਲੱਖ 30 ਹਜ਼ਾਰ 964 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਵਿਸ਼ਵ ‘ਚ ਹੁਣ ਤੱਕ ਘੱਟੋ ਘੱਟ 5 ਲੱਖ 96 ਹਜ਼ਾਰ 687 ਵਿਅਕਤੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਅਮਰੀਕਾ ‘ਚ ਹੁਣ ਤਕ 39 ਹਜ਼ਾਰ ਲੋਕਾਂ ਦੀ ਮੌਤ:   ਅਮਰੀਕਾ ‘ਚ ਇਹ ਮਹਾਂਮਾਰੀ ਤੇਜ਼ੀ ਨਾਲ ਫੈਲ ਰਹੀ ਹੈ, ਜੋ ਕਿ ਇਸ ਮਹਾਂਮਾਰੀ ਦਾ ਸਭ ਤੋਂ ਵੱਡਾ ਕੇਂਦਰ ਬਣ ਗਿਆ ਹੈ। ਹੁਣ ਤੱਕ ਅਮਰੀਕਾ ‘ਚ ਸੰਕਰਮਣ ਦੇ 738,830 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ 39,014 ਲੋਕਾਂ ਦੀ ਮੌਤ ਹੋ ਚੁੱਕੀ ਹੈ। ਘੱਟੋ ਘੱਟ 68,285 ਲੋਕ ਠੀਕ ਕੀਤੇ ਗਏ ਹਨ। ਇਟਲੀ ‘ਚ 23 ਹਜ਼ਾਰ ਦੀ ਮੌਤ:  ਇਟਲੀ ਦੁਨੀਆ ਦਾ ਦੂਜਾ ਸਭ ਤੋਂ ਪ੍ਰਭਾਵਤ ਦੇਸ਼ ਹੈ, ਇਟਲੀ ‘ਚ 23,227 ਮੌਤਾਂ ਅਤੇ 175,925 ਸੰਕਰਮਣ ਦੇ ਕੇਸ ਹਨ। ਇਸ ਤੋਂ ਬਾਅਦ ਸਪੇਨ ‘ਚ 20,639 ਮੌਤਾਂ ਹੋ ਚੁੱਕੀਆਂ ਹਨ ਅਤੇ 194,416 ਸੰਕਰਮਣ ਦੇ ਕੇਸ ਹਨ। ਫਰਾਂਸ ‘ਚ 19,323 ਮੌਤਾਂ ਹੋਈਆਂ ਹਨ, ਜਦੋਂ ਕਿ ਸੰਕਰਮਣ ਦੇ 151,793 ਅਤੇ ਯੂਕੇ ‘ਚ 15,464 ਮੌਤਾਂ ਅਤੇ 114,217 ਮਾਮਲੇ ਹਨ। ਚੀਨ ‘ਚ ਹੁਣ ਤਕ 4632 ਮੌਤਾਂ ਹੋਈਆਂ:   ਈਰਾਨ ‘ਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 5,031 ਹੈ, ਜਦੋਂ ਕਿ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 80,860 ਹੈ। ਚੀਨ ‘ਚ ਹੁਣ ਤੱਕ 4,632 ਮੌਤਾਂ ਹੋ ਚੁੱਕੀਆਂ ਹਨ ਅਤੇ ਸੰਕਰਮਣ ਦੇ 82,735 ਮਾਮਲੇ ਘੋਸ਼ਿਤ ਕੀਤੇ ਗਏ ਹਨ। ਟੈਲੀ ' ਦੇਖੋ ਅੰਕੜੇ: Coronavirus: ਦੁਨੀਆ ਭਰ ‘ਚ 23 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਦੀ ਚਪੇਟ ‘ਚ, 1.60 ਲੱਖ ਦੀ ਮੌਤ, ਅਮਰੀਕਾ ਸਭ ਤੋਂ ਅੱਗੇ
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget