ਪੜਚੋਲ ਕਰੋ

ਝੋਨੇ ਦਾ ਭਾਅ ਮਿਲੇਗਾ 3000 ਰੁਪਏ ਕੁਇੰਟਲ? ਕੈਪਟਨ ਨੇ ਮੋਦੀ ਸਰਕਾਰ ਨੂੰ ਦੱਸਿਆ ਲੇਖਾ-ਜੋਖਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੇਬਰ ਦੀ ਘਾਟ ਕਾਰਨ ਦਰਪੇਸ਼ ਚੁਣੌਤੀਆਂ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਧਾ ਕੇ 2902 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਰਾਲੀ ਸਾੜਨ ਤੋਂ ਰੋਕਣ ਲਈ 100 ਰੁਪਏ ਪ੍ਰਤੀ ਕੁਇੰਟਲ ਰਿਆਇਤੀ ਬੋਨਸ ਦੀ ਮੰਗ ਕੀਤੀ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੇਬਰ ਦੀ ਘਾਟ ਕਾਰਨ ਦਰਪੇਸ਼ ਚੁਣੌਤੀਆਂ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਧਾ ਕੇ 2902 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਰਾਲੀ ਸਾੜਨ ਤੋਂ ਰੋਕਣ ਲਈ 100 ਰੁਪਏ ਪ੍ਰਤੀ ਕੁਇੰਟਲ ਰਿਆਇਤੀ ਬੋਨਸ ਦੀ ਮੰਗ ਕੀਤੀ ਹੈ। ਜੇਕਰ ਮੋਦੀ ਸਰਕਾਰ ਇਹ ਮੰਗ ਮੰਨ ਲੈਂਦੀ ਹੈ ਤਾਂ ਕਿਸਾਨਾਂ ਨੂੰ ਝੋਨੇ ਦਾ ਭਾਅ 3000 ਰੁਪਏ ਕੁਇੰਟਲ ਮਿਲ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ
" ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਅਨੁਮਾਨ ਹੈ ਕਿ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2902 ਰੁਪਏ ਪ੍ਰਤੀ ਕੁਇੰਟਲ ਹੋਣਾ ਚਾਹੀਦਾ ਹੈ। ਇਸ ਲਈ ਰਾਜ ਸਰਕਾਰ ਕੇਂਦਰੀ ਖੇਤੀਬਾੜੀ ਮੰਤਰਾਲੇ ਨੂੰ ਪਹਿਲਾਂ ਹੀ ਲਿਖ ਚੁੱਕੀ ਹੈ। ਪਿਛਲੇ ਸਾਲ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 1835 ਰੁਪਏ ਪ੍ਰਤੀ ਕੁਇੰਟਲ ਸੀ। ਕੈਪਟਨ ਨੇ ਕਿਹਾ ਕਿ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਇਹ ਬਹੁਤ ਮਹੱਤਵਪੂਰਨ ਹੈ ਕਿ ਝੋਨੇ ਲਈ ਐਮਐਸਪੀ ਦਾ ਐਲਾਨ ਕੀਤਾ ਜਾਵੇ, ਜੋ ਕਿਸਾਨਾਂ ਨੂੰ ਵਾਜਬ ਭਾਅ ਦਰਸਾਉਂਦਾ ਹੈ। "
-
ਮੁੱਖ ਮੰਤਰੀ ਨੇ ਕਿਹਾ ਕਿ
" ਸਰੀਰਕ ਦੂਰੀ, ਸਿਹਤ ਸੁਰੱਖਿਆ ਉਪਾਵਾਂ ਤੇ ਲੌਕਡਾਊਨ ਹੋਣ ਦੀਆਂ ਚੁਣੌਤੀਆਂ ਦੇ ਬਾਵਜੂਦ, ਦੇਸ਼ ਦੀ ਸੇਵਾ ਵਿੱਚ ਕਣਕ ਦੀ ਖਰੀਦ ਦੇ ਤੈਅ ਟੀਚੇ ਨੂੰ ਪੂਰਾ ਕਰਨ ਲਈ ਸਫਲਤਾਪੂਰਵਕ ਤਰੱਕੀ ਹੋ ਰਹੀ ਹੈ। ਰਾਜ ‘ਚ ਝੋਨੇ ਦੀ ਲੁਆਈ ਕਣਕ ਦੀ ਵਾਢੀ ਤੋਂ ਬਾਅਦ ਅੱਧ ਜੂਨ ‘ਚ ਸ਼ੁਰੂ ਹੋਣੀ ਹੈ। ਰਾਜ ‘ਚ ਮਜ਼ਦੂਰਾਂ ਦੀ ਘਾਟ ਕਾਰਨ ਥੋੜ੍ਹੇ ਸਮੇਂ ਪਹਿਲਾਂ ਅਜਿਹਾ ਕਰਨ ਦੀ ਜ਼ਰੂਰਤ ਪੈ ਸਕਦੀ ਹੈ। "
-
ਇਸ ਦੇ ਨਾਲ ਹੀ ਭਾਰਤੀ ਖੁਰਾਕ ਨਿਗਮ ਨੇ ਗਰੀਬਾਂ ਨੂੰ ਤਿੰਨ ਮਹੀਨਿਆਂ ਲਈ ਮੁਫਤ ਅਨਾਜ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਪੰਜਾਬ ਨੂੰ 1,11,658 ਮੀਟ੍ਰਿਕ ਟਨ ਅਨਾਜ ਜਾਰੀ ਕੀਤਾ ਹੈ। ਇਸ ਯੋਜਨਾ ਤਹਿਤ ਅਪਰੈਲ ਤੋਂ ਜੂਨ ਦੇ ਦਰਮਿਆਨ ਗਰੀਬਾਂ ਨੂੰ ਮੁਫਤ ਅਨਾਜ ਦੇਣ ਲਈ ਪੰਜਾਬ ਨੂੰ 2,12,175 ਮੀਟ੍ਰਿਕ ਟਨ ਅਨਾਜ ਅਲਾਟ ਕੀਤਾ ਗਿਆ ਹੈ।
 
ਟਾਪ ਹੈਡਲਾਈਨ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget