ਪੜਚੋਲ ਕਰੋ
Advertisement
ਪਦਮਸ਼੍ਰੀ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਨਾਲ ਮੌਤ, ਹੁਣ ਤੱਕ ਪੰਜ ਦੀ ਮੌਤ, 46 ਪਾਜ਼ਿਟਿਵ
ਪੰਜਾਬ ‘ਚ ਕੋਰੋਨਾਵਾਇਰਸ ਨਾਲ ਇੱਕ ਹੋਰ ਮੌਤ ਹੋ ਗਈ ਹੈ। ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਅੰਮ੍ਰਿਤਸਰ ‘ਚ ਮੌਤ ਹੋਈ ਹੈ। ਉਨ੍ਹਾਂ ਨੂੰ ਰਾਤ ਵੇਂਟੀਲੇਟਰ ‘ਤੇ ਰੱਖਿਆ ਗਿਆ ਸੀ।
ਅੰਮ੍ਰਿਤਸਰ: ਪੰਜਾਬ ‘ਚ ਕੋਰੋਨਾਵਾਇਰਸ ਨਾਲ ਇੱਕ ਹੋਰ ਮੌਤ ਹੋ ਗਈ ਹੈ। ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਅੰਮ੍ਰਿਤਸਰ ‘ਚ ਮੌਤ ਹੋਈ ਹੈ। ਉਨ੍ਹਾਂ ਨੂੰ ਰਾਤ ਵੇਂਟੀਲੇਟਰ ‘ਤੇ ਰੱਖਿਆ ਗਿਆ ਸੀ। ਸਵੇਰੇ 4.30 ਵਜੇ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋ ਗਈ। ਕੱਲ੍ਹ ਹੀ ਉਨ੍ਹਾਂ ਦੀ ਰਿਪੋਰਟ ਪਾਜ਼ਿਟਿਵ ਆਈ ਸੀ।
ਖਾਲਸਾ ਨੇ ਖੁਦ 2 ਦਿਨ ਪਹਿਲਾਂ ਵਾਇਰਸ ਦੇ ਲੱਛਣਾਂ ਨੂੰ ਵੇਖਦਿਆਂ ਵਿਭਾਗ ਨੂੰ ਸੂਚਿਤ ਕੀਤਾ ਸੀ। ਉਹ ਕੁਝ ਦਿਨ ਪਹਿਲਾਂ ਇੰਗਲੈਂਡ ਤੋਂ ਪਰਤੇ ਸਨ। ਪੰਜਾਬ ‘ਚ ਹੁਣ ਤੱਕ ਪੰਜ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਤੇ ਕੁੱਲ 46 ਮਾਮਲੇ ਕੋਰੋਨਾ ਦੇ ਸਾਹਮਣੇ ਆ ਚੁਕੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement