ਪੜਚੋਲ ਕਰੋ

ਦਰਦਨਾਕ! ਪਰਵਾਸੀ ਮਜ਼ਦੂਰਾਂ ਨੂੰ ਰੋਡਵੇਜ਼ ਦੀ ਬਸ ਨੇ ਕੁਚਲਿਆ, 6 ਦੀ ਮੌਕੇ ‘ਤੇ ਮੌਤ

ਮੁਜ਼ੱਫਰਨਗਰ ਵਿੱਚ ਰੋਡਵੇਜ਼ ਦੀ ਬੇਕਾਬੂ ਬੱਸ ਨੇ ਪਰਵਾਸੀ ਮਜ਼ਦੂਰਾਂ ਨੂੰ ਕੁਚਲ ਦਿੱਤਾ ਹੈ। ਇਸ ਹਾਦਸੇ ਵਿੱਚ 6 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 4 ਮਜ਼ਦੂਰ ਜ਼ਖਮੀ ਹੋ ਗਏ।

ਮੁਜ਼ੱਫਰਨਗਰ: ਲੌਕਡਾਊਨ 'ਚ ਪਰਵਾਸੀ ਮਜ਼ਦੂਰ ਮਜਬੂਰੀ ਵਸ ਘਰਾਂ ਨੂੰ ਵਾਪਸ ਪਰਤ ਰਹੇ ਹਨ। ਇਸ ਦਰਮਿਆਨ ਲਗਾਤਾਰ ਉਨ੍ਹਾਂ ਦੀਆਂ ਹਾਦਸੇ 'ਚ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਯੂਪੀ ਦੇ ਮੁਜ਼ੱਫਰਨਗਰ ਤੋਂ ਅੱਜ ਵੀਰਵਾਰ ਸਵੇਰੇ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ।

ਮੁਜ਼ੱਫਰਨਗਰ ਵਿੱਚ ਰੋਡਵੇਜ਼ ਦੀ ਬੇਕਾਬੂ ਬੱਸ ਨੇ ਪਰਵਾਸੀ ਮਜ਼ਦੂਰਾਂ ਨੂੰ ਕੁਚਲ ਦਿੱਤਾ ਹੈ। ਇਸ ਹਾਦਸੇ ਵਿੱਚ 6 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 4 ਮਜ਼ਦੂਰ ਜ਼ਖਮੀ ਹੋ ਗਏ।

ਜਾਣਕਾਰੀ ਅਨੁਸਾਰ ਇਹ ਮਜ਼ਦੂਰ ਪੰਜਾਬ ਤੋਂ ਪੈਦਲ ਬਿਹਾਰ ਦੇ ਗੋਪਾਲਗੰਜ ਜਾ ਰਹੇ ਸਨ। ਇਹ ਹਾਦਸਾ ਥਾਣਾ ਨਗਰ ਕੋਤਵਾਲੀ ਖੇਤਰ ਦੇ ਮੁਜ਼ੱਫਰਨਗਰ ਦਿਓਬੰਦ ਸਹਾਰਨਪੁਰ ਹਾਈਵੇਅ ਟੌਲ ਪਲਾਜ਼ਾ ਦੇ ਨਜ਼ਦੀਕ ਵਾਪਰਿਆ। ਪੈਦਲ ਯਾਤਰੀਆਂ ਨੂੰ ਪਿੱਛੇ ਤੋਂ ਇਕ ਸਰਕਾਰੀ ਬੱਸ ਨੇ ਕੁਚਲ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ ‘ਤੇ ਪਹੁੰਚੀ, ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਭੇਜਿਆ, ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰ ਨੇ ਉਨ੍ਹਾਂ ਨੂੰ ਮੇਰਠ ਰੈਫਰ ਕਰ ਦਿੱਤਾ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜਿਆ: ਪੁਲਿਸ ਨੇ ਮੌਕੇ ਤੋਂ ਸਾਰੇ 6 ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸਾਰੇ ਕਰਮਚਾਰੀਆਂ ਦੀ ਪਛਾਣ ਕਰ ਲਈ ਗਈ ਹੈ। ਪਿੱਛੇ ਤੋਂ ਆ ਰਹੇ ਸੈਂਕੜੇ ਮਜ਼ਦੂਰ, ਟਰੱਕਾਂ ਅਤੇ ਹੋਰ ਵਾਹਨਾਂ ‘ਚ ਬਿਠਾ ਕੇ ਉਨ੍ਹਾਂ ਨੂੰ ਅੱਗੇ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਬੱਸ ਦਾ ਡਰਾਈਵਰ ਸ਼ਰਾਬ ਦੇ ਨਸ਼ੇ ‘ਚ ਧੁੱਤ ਸੀ। ਜਿਵੇਂ ਹੀ ਇਹ ਬੱਸ ਸਹਾਰਨਪੁਰ ਦੇ ਥਾਣਾ ਦਿਓਬੰਦ ਖੇਤਰ ਦੀ ਘੋਲੀ ਜਾਂਚ ਚੌਕੀ ਨੂੰ ਪਾਰ ਕਰਕੇ ਮੁਜ਼ੱਫਰਨਗਰ ਜ਼ਿਲ੍ਹੇ ਦੀ ਹੱਦ ਵਿੱਚ ਦਾਖਲ ਹੋਈ, ਰੋਡਵੇਜ਼ ਬੱਸ ਨੇ ਟੋਲ ਪਲਾਜ਼ਾ ਤੋਂ ਥੋੜੀ ਦੂਰੀ 'ਤੇ ਇਨ੍ਹਾਂ ਮਜ਼ਦੂਰਾਂ ਨੂੰ ਕੁਚਲ ਦਿੱਤਾ। ਰੋਡਵੇਜ਼ ਬੱਸ ਚਾਲਕ ਨੂੰ ਪੁਲਿਸ ਨੇ ਫੜ ਲਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget