ਪੜਚੋਲ ਕਰੋ

ਪਾਕਿ ਫੌਜ ਮੁਖੀ ਬਾਜਵਾ ਨੇ ਮੰਨੀ ਖੁਦ ਦੀ ਨਾਕਾਮੀ, ਕਿਹਾ ਭਾਰਤ ਦੀ ਹੋਈ ਜਿੱਤ

ਬਾਜਵਾ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਫੌਜ ਨੂੰ ਮਿਲ ਰਹੇ ਧਮਕੀਆਂ ਤੋਂ ਸੁਚੇਤ ਹੈ। ਅਸੀਂ ਸੁਰੱਖਿਆ ਨੂੰ ਲੈ ਕੇ ਦੇਸ਼ ਦੀਆਂ ਉਮੀਦਾਂ 'ਤੇ ਖਰੇ ਉਤਰਾਂਗੇ।

ਇਸਲਾਮਾਬਾਦ: ਪਾਕਿਸਤਾਨ (Pakistan) ਦੇ ਆਰਮੀ ਚੀਫ਼ ਕਮਰ ਜਾਵੇਦ ਬਾਜਵਾ (Army Chief Kamar Javed Bajwa) ਨੇ ਈਦ ਮੌਕੇ ਕੰਟਰੋਲ ਲਾਈਨ (LEC) ਨੇੜੇ ਸਥਿਤ ਪੂਨਾ ਸੈਕਟਰ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਕਸ਼ਮੀਰ (Kashmir) ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ, ਕਸ਼ਮੀਰ ਨੂੰ ਵਿਸ਼ਵਵਿਆਪੀ ਮੁੱਦਾ ਬਣਾਉਣ ਵਿੱਚ ਅਸਫਲ ਰਿਹਾ ਹੈ। ਜਦੋਂਕਿ ਭਾਰਤ () ਦੁਨੀਆ ਨੂੰ ਆਪਣੀ ਗੱਲ ਸਮਝਾਉਣ ‘ਚ ਸਫਲ ਹੋ ਗਿਆ। ਇਸ ਲਈ ਵਿਸ਼ਵਵਿਆਪੀ ਭਾਈਚਾਰੇ ਦਾ ਧਿਆਨ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੇ ਹਿੰਸਾ ਵੱਲ ਹਟ ਗਿਆ ਹੈ। ਪਿਛਲੇ ਦਿਨਾਂ ਵਿੱਚ ਸਰਹੱਦ ਪਾਰੋਂ ਘੁਸਪੈਠ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਕਸ਼ਮੀਰ ‘ਚ 3 ਮਈ ਨੂੰ ਇੱਕ ਮੁਕਾਬਲੇ ਵਿਚ ਭਾਰਤੀ ਸੈਨਾ ਦੇ ਕਰਨਲ ਆਸ਼ੂਤੋਸ਼ ਸਣੇ 5 ਜਵਾਨਾਂ ਦੀ ਮੌਤ ਤੋਂ ਬਾਅਦ ਭਾਰਤ ਨੇ ਸਖ਼ਤ ਰੁਖ ਅਪਣਾਇਆ ਹੈ। ਸੁਰੱਖਿਆ ਬਲਾਂ ਨੇ ਮਈ ਵਿੱਚ 3 ਵੱਡੇ ਮੁਕਾਬਲੇ ਕੀਤੇ। ਅਜਿਹੀਆਂ ਖ਼ਬਰਾਂ ਵੀ ਆਈਆਂ ਹਨ ਕਿ ਪਾਕਿਸਤਾਨ ਦੀ ਹਵਾਈ ਫੌਜ ਨੇ ਭਾਰਤ ਦੀ ਕਾਰਵਾਈ ਦੇ ਡਰੋਂ ਆਪਣੀ ਸਰਹੱਦ ਪਾਰ ਗਸ਼ਤ ਵਧਾ ਦਿੱਤੀ ਹੈ। ਇਸ ਸਭ ਦੇ ਕਾਰਨ ਬਾਜਵਾ ਕੰਟਰੋਲ ਰੇਖਾ ‘ਤੇ ਜਾ ਕੇ ਜਾਇਜ਼ਾ ਲੈਣ ਗਏ ਸੀ। ਕਸ਼ਮੀਰ ਦਾ ਵਿਵਾਦਤ ਹਿੱਸਾ: ਬਾਜਵਾ ਮੁਤਾਬਕ- “ਕਸ਼ਮੀਰ ਵਿਵਾਦਪੂਰਨ ਹਿੱਸਾ ਹੈ। ਭਾਰਤ ਨੇ ਹਮੇਸ਼ਾ ਉਸ ਨੂੰ ਹਿੱਸਾ ਕਿਹਾ ਹੈ। ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਸੂਬੇ ਦਾ ਦਰਜਾ ਖੋਹ ਲਿਆ ਤੇ ਇਸ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ। ਆਰਟੀਕਲ 370 ਨੂੰ ਵੀ 5 ਅਗਸਤ, 2019 ਨੂੰ ਹਟਾ ਦਿੱਤਾ ਗਿਆ, ਜਦੋਂਕਿ ਇਹ ਨੈਤਿਕ ਤੇ ਸੰਵਿਧਾਨਕ ਤੌਰ ‘ਤੇ ਸਹੀ ਸੀ। ਅਸੀਂ ਇਸ ਵਾਰ ਵੀ ਕਸ਼ਮੀਰੀਆਂ ਨਾਲ ਭਾਈਚਾਰੇ ਨਾਲ ਈਦ ਮਨਾ ਰਹੇ ਹਾਂ। ਭਾਰਤ ਨੇ ਕਸ਼ਮੀਰ ‘ਚ ਲੌਕਡਾਊਨ ਰੱਖਿਆ ਤਾਂ ਜੋ ਹਿੰਸਕ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਸਕੇ।” ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget