ਪੜਚੋਲ ਕਰੋ

ਕਰਾਚੀ ਜਹਾਜ਼ ਹਾਦਸਾਗ੍ਰਸਤ: ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਿੱਤੇ ਜਾਂਚ ਦੇ ਹੁਕਮ

ਏ-320 ਜਹਾਜ਼ ਵਿਚ ਕੁਲ 107 ਲੋਕ ਸਵਾਰ ਸੀ। ਇਨ੍ਹਾਂ ‘ਚ 99 ਯਾਤਰੀ ਅਤੇ ਚਾਲਕ ਦਲ ਦੇ ਅੱਠ ਮੈਂਬਰ ਸ਼ਾਮਲ ਸੀ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਜਹਾਜ਼ ਲੈਂਡਿੰਗ ਲਈ ਕਰਾਚੀ ਏਅਰਪੋਰਟ ‘ਤੇ ਪਹੁੰਚਣ ਵਾਲਾ ਸੀ, ਪਰ ਇਹ ਕੁਝ ਸਮਾਂ ਪਹਿਲਾਂ ਰਿਹਾਇਸ਼ੀ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ।

ਨਵੀਂ ਦਿੱਲੀ: ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨ (PIA) ਦਾ ਇੱਕ ਜਹਾਜ਼ ਗੁਆਢੀ ਦੇਸ਼ ਵਿੱਚ ਹਾਦਸਾਗ੍ਰਸਤ (plane crash) ਹੋ ਗਿਆ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ (Imran Khan) ਨੇ ਇਸ ਹਾਦਸੇ ‘ਤੇ ਦੁੱਖ ਜ਼ਾਹਰ ਕੀਤਾ ਤੇ ਤੁਰੰਤ ਜਾਂਚ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਇਮਰਾਨ ਨੇ ਟਵੀਟ ਕੀਤਾ, “ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨਜ਼ ਦੇ ਹਾਦਸੇ ਤੋਂ ਹੈਰਾਨ ਅਤੇ ਦੁਖੀ ਹਾਂ। ਮੈਂ ਪੀਆਈਏ ਦੇ ਸੀਈਓ ਅਰਸ਼ਦ ਮਲਿਕ ਦੇ ਸੰਪਰਕ ਵਿੱਚ ਹਾਂ। ਉਹ ਕਰਾਚੀ ਲਈ ਰਵਾਨਾ ਹੋ ਗਏ ਹਨ। ਬਚਾਅ ਅਤੇ ਰਾਹਤ ਟੀਮ ਮੈਦਾਨ ਵਿੱਚ ਹੈ। ਹੁਣ ਇਹ ਸਾਡੀ ਪ੍ਰਾਥਮਿਕਤਾ ਹੈ। ਤੁਰੰਤ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀਆਂ ਦੁਆਵਾਂ ਅਤੇ ਸ਼ੋਕ ਪ੍ਰਗਟ ਕਰਦਾ ਹਾਂ।”
ਦੱਸ ਦੇਈਏ ਕਿ ਏ -320 ਜਹਾਜ਼ ਵਿੱਚ ਕੁੱਲ 107 ਲੋਕ ਸਵਾਰ ਸੀ। ਇਨ੍ਹਾਂ ਵਿੱਚ 99 ਯਾਤਰੀ ਅਤੇ ਚਾਲਕ ਦਲ ਦੇ ਅੱਠ ਮੈਂਬਰ ਸ਼ਾਮਲ ਸੀ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਜਹਾਜ਼ ਲੈਂਡਿੰਗ ਲਈ ਕਰਾਚੀ ਏਅਰਪੋਰਟ ‘ਤੇ ਪਹੁੰਚਣ ਜਾ ਰਿਹਾ ਸੀ, ਪਰ ਇਹ ਕੁਝ ਸਮਾਂ ਪਹਿਲਾਂ ਰਿਹਾਇਸ਼ੀ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget