ਪੜਚੋਲ ਕਰੋ

ਪੰਜਾਬ 'ਚ ਪਾਕਿਸਤਾਨ ਦੇ ਵੱਡੇ ਜਸੂਸੀ ਨੈੱਟਵਰਕ ਦਾ ਪਰਦਾਫਾਸ਼, ਲੁਧਿਆਣਾ ਦਾ ਜਸਵਿੰਦਰ ਗ੍ਰਿਫਤਾਰ 

Pak Spy Network Busted: ਲੁਧਿਆਣਾ ਪੁਲਿਸ ਨੇ ਇਕ ਪਾਕਿਸਤਾਨੀ ਜਾਸੂਸ ਵੱਲੋਂ ਲੁਧਿਆਣਾ ਦੇ ਇੱਕ ਏਜੰਟ ਰਾਹੀਂ ਕੀਤੀ ਜਾ ਰਹੀ ਜਾਸੂਸੀ ਦਾ ਭਾਂਡਾਫੋੜ ਕੀਤਾ ਹੈ।

ਲੁਧਿਆਣਾ: ਲੁਧਿਆਣਾ ਪੁਲਿਸ ਨੇ ਇਕ ਪਾਕਿਸਤਾਨੀ ਜਾਸੂਸ ਵੱਲੋਂ ਲੁਧਿਆਣਾ ਦੇ ਇੱਕ ਏਜੰਟ ਰਾਹੀਂ ਕੀਤੀ ਜਾ ਰਹੀ ਜਾਸੂਸੀ ਦਾ ਭਾਂਡਾਫੋੜ ਕੀਤਾ ਹੈ। ਜਿਸ ਬਾਰੇ ਲੁਧਿਆਣਾ ਪੁਲਿਸ ਨੇ ਏਅਰ ਫੋਰਸ ਇੰਟੈਲੀਜੈਂਸ ਯੂਨਿਟ, ਜੋਧਪੁਰ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਥਾਣਾ ਡਵੀਜਨ ਨੰ. 6 ਵਿੱਚ ਕੇਸ ਦਰਜ ਕੀਤਾ ਹੈ। ਲੁਧਿਆਣਾ ਪੁਲਿਸ ਨੇ ਕਿਹਾ ਹੈ ਕਿ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਜਸਵਿੰਦਰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵ (ਪੀਆਈਓ) ਦੇ ਸੰਪਰਕ 'ਚ ਸੀ, ਜਿਸ ਨੇ ਖੁਦ ਨੂੰ ਬਠਿੰਡਾ ਦੇ ਜਸਲੀਨ ਬਰਾੜ ਵਜੋਂ ਦੱਸਿਆ ਸੀ।

ਆਪਰੇਟਿਵ ਜਸਵਿੰਦਰ ਸਿੰਘ ਵੱਲੋਂ ਮੁਹੱਈਆ ਕਰਵਾਏ ਓਟੀਪੀ ਦੇ ਆਧਾਰ 'ਤੇ ਵ੍ਹਟਸਐਪ ਨੰਬਰ ਦਾ ਇਸਤੇਮਾਲ ਕਰਦੀ ਸੀ, ਤਾਂ ਜੋ ਉਹ ਫੌਜ ਦੇ ਅਫਸਰਾਂ ਨੂੰ ਹਨੀਟ੍ਰੈਪ 'ਚ ਫਸਾ ਸਕੇ। ਵ੍ਹੱਟਸਐਪ ਚੈਟ ਰਾਹੀਂ 7 ਡਿਫੈਂਸ ਮੁਲਾਜ਼ਮਾਂ ਅਤੇ ਪੀਆਈਓ ਵਿਚਾਲੇ ਸੰਪਰਕ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਬਾਰੇ ਤਹਿਕੀਕਾਤ ਜਾਰੀ ਹੈ। ਇਹ ਵੀ ਪਤਾ ਚੱਲਿਆ ਹੈ ਕਿ ਪੀਆਈਓ ਡਿਫੈਂਸ ਮੁਲਾਜ਼ਮਾਂ ਦੇ ਦੋ ਵ੍ਹੱਟਸਐਪ ਗਰੁੱਪਾਂ "ਵੈਸਟਨ ਕਮਾਂਡ ਮਿਊਚਲ ਪੋਸਟਿੰਗ" ਅਤੇ "ਐਮਈਐਸ ਇਨਫਰਮੇਸ਼ਨ ਅਪਡੇਟ" ਵਿੱਚ ਸ਼ਾਮਿਲ ਹੋਣ 'ਚ ਸਫਲ ਹੋ ਗਏ ਸੀ। ਜੋਕਿ ਇਸ ਗਰੁੱਪ ਦੇ ਮੈਂਬਰ ਹੋਣ ਵਜੋਂ ਇਨ੍ਹਾਂ ਚੈਟਾਂ ਨੂੰ ਦੇਖ ਰਹੀ ਸੀ ਅਤੇ ਸੋਸ਼ਲ ਇੰਜੀਨੀਅਰਿੰਗ ਰਾਹੀਂ ਨਵੇਂ ਅਫਸਰਾਂ ਨੂੰ ਹਨੀਟ੍ਰੈਪ 'ਚ ਫਸਾ ਸਕਦੀ ਸੀ।

ਇਹ ਵੀ ਖੁਲਾਸਾ ਹੋਇਆ ਹੈ ਕਿ ਜਸਵਿੰਦਰ ਸਿੰਘ ਪੀਆਈਓ ਤੋਂ ਆਈਸੀਆਈਸੀਆਈ ਬੈਂਕ ਦੇ ਅਕਾਊਂਟ 'ਚ ਫੋਨ ਪੇ ਰਾਹੀਂ 10,000 ਰੁਪਏ ਪ੍ਰਾਪਤ ਕੀਤੇ ਸਨ ਅਤੇ ਪੀਆਈਓ ਦੇ ਕਹਿਣ 'ਤੇ ਉਸ ਨੇ ਇਹ ਰਾਸ਼ੀ ਪੁਣੇ, ਮਹਾਰਾਸ਼ਟਰ ਨਾਲ ਸਬੰਧਤ ਇੱਕ ਐੱਸਬੀਆਈ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਸੀ। ਕੁਝ ਆਡੀਓ ਸੰਦੇਸ਼ ਵੀ ਪ੍ਰਾਪਤ ਹੋਏ ਹਨ, ਜਿਸ ਰਾਹੀਂ ਪਤਾ ਚੱਲਦਾ ਹੈ ਕਿ ਪੀਆਈਓ ਉਸ ਨੂੰ ਜੈਪੁਰ ਬੱਸ ਸਟੈਂਡ ਜਾਣ ਅਤੇ ਉਥੋਂ ਸੀਡੀ ਪ੍ਰਾਪਤ ਕਰਨ ਲਈ ਕਹਿ ਰਹੀ ਸੀ, ਜਿਸ ਦੀ ਜਾਂਚ ਜਾਰੀ ਹੈ।

ਇਸ ਤੋਂ ਇਲਾਵਾ ਜਸਵਿੰਦਰ ਸਿੰਘ ਨੇ ਪੀਆਈਓ ਨੂੰ ਤਿੰਨ ਨੰਬਰ ਵ੍ਹੱਟਸਐਪ ਦੇ ਇਸਤੇਮਾਲ ਲਈ ਦਿੱਤੇ ਸਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦੇ ਆਦੇਸ਼ਾਂ 'ਤੇ ਸੀਆਈਏ-3 ਲੁਧਿਆਣਾ ਅਤੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੀ ਟੀਮ ਨੇ ਇਸ ਸੰਬੰਧ 'ਚ ਲੁਧਿਆਣਾ ਦੇ ਪੁਲਿਸ ਥਾਣਾ ਮਲੌਦ, ਅਧੀਨ ਪਿੰਡ ਉੱਚੀ ਦਾਉਦ ਦੇ ਜਸਵਿੰਦਰ ਸਿੰਘ ਨੂੰ ਹਿਰਾਸਤ 'ਚ ਲਿਆ ਹੈ। ਜਿਹੜਾ ਮਲੇਰਕੋਟਲਾ ਵਿੱਚ ਫੈਕਟਰੀ 'ਚ ਕੰਮ ਕਰਦਾ ਸੀ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਹੈ।

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget