ਪੜਚੋਲ ਕਰੋ

ਪਾਕਿਸਤਾਨ 'ਚ ਕਸ਼ਮੀਰ ਲਈ ਬਣ ਰਹੀ ਵੱਡੀ ਸਾਜ਼ਿਸ਼, ਤਾਲਿਬਾਨ ਕਰ ਸਕਦੈ ਮਦਦ, ਖੁਫੀਆਂ ਏਜੰਸੀਆਂ ਵੱਲੋਂ ਅਲਰਟ

ਪਾਕਿਸਤਾਨ ਵਿੱਚ ਮੌਜੂਦ ਅੱਤਵਾਦੀ ਕਸ਼ਮੀਰ ਘਾਟੀ ਵਿੱਚ ਕੁਝ ਵੱਡਾ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਭਾਰਤੀ ਖੁਫੀਆ ਏਜੰਸੀਆਂ ਨੇ ਇਸ ਬਾਰੇ ਇੱਕ ਨਹੀਂ ਬਲਕਿ 10 ਅਲਰਟ ਜਾਰੀ ਕੀਤੇ ਹਨ।

ਨਵੀਂ ਦਿੱਲੀ: ਪਾਕਿਸਤਾਨ ਵਿੱਚ ਮੌਜੂਦ ਅੱਤਵਾਦੀ ਕਸ਼ਮੀਰ ਘਾਟੀ ਵਿੱਚ ਕੁਝ ਵੱਡਾ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਭਾਰਤੀ ਖੁਫੀਆ ਏਜੰਸੀਆਂ ਨੇ ਇਸ ਬਾਰੇ ਇੱਕ ਨਹੀਂ ਬਲਕਿ 10 ਅਲਰਟ ਜਾਰੀ ਕੀਤੇ ਹਨ। ਕਿਹਾ ਜਾ ਰਿਹਾ ਹੈ ਕਿ ਇਹ ਅੱਤਵਾਦੀ ਇਸ ਲਈ ਤਾਲਿਬਾਨ ਦਾ ਸਮਰਥਨ ਵੀ ਲੈ ਸਕਦੇ ਹਨ। ਦੱਸ ਦੇਈਏ ਕਿ ਤਾਲਿਬਾਨ ਨੇ 15 ਅਗਸਤ ਨੂੰ ਕਾਬੁਲ ਉੱਤੇ ਕਬਜ਼ਾ ਕਰ ਲਿਆ ਸੀ। ਪਾਕਿਸਤਾਨ ਉਦੋਂ ਤੋਂ ਕਹਿ ਰਿਹਾ ਹੈ ਕਿ ਕਸ਼ਮੀਰ ਮਿਸ਼ਨ ਵਿੱਚ ਤਾਲਿਬਾਨ ਵੀ ਉਸ ਦਾ ਸਾਥ ਦੇਵੇਗਾ।

ਸੀਨੀਅਰ ਅਧਿਕਾਰੀਆਂ ਅਨੁਸਾਰ, ਜੰਮੂ ਤੇ ਕਸ਼ਮੀਰ ਵਿੱਚ ਖੁਫੀਆ ਏਜੰਸੀਆਂ ਨੂੰ ਪਤਾ ਲੱਗਿਆ ਹੈ ਕਿ ਤਾਲਿਬਾਨ ਵੱਲੋਂ ਕਾਬੁਲ ਉੱਤੇ ਕਬਜ਼ਾ ਕਰਨ ਤੋਂ ਬਾਅਦ ਗੁਲਾਮ ਕਸ਼ਮੀਰ ਵਿੱਚ ਅੱਤਵਾਦੀਆਂ ਦੀ ਗਤੀਵਿਧੀਆਂ ਵਿੱਚ ਵਾਧਾ ਹੋਇਆ ਹੈ। ਇਸ ਅਨੁਸਾਰ ਇਹ ਪਤਾ ਲੱਗਾ ਹੈ ਕਿ ਪਾਕਿਸਤਾਨ ਵਿੱਚ ਬੈਠੇ ਬਹੁਤ ਸਾਰੇ ਅੱਤਵਾਦੀ ਸਰਹੱਦ ਪਾਰ ਕਰਕੇ ਭਾਰਤ ਦੇ ਜੰਮੂ-ਕਸ਼ਮੀਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਿਛਲੇ ਲਗਪਗ 15 ਦਿਨਾਂ ਅੰਦਰ, ਖੁਫੀਆ ਏਜੰਸੀਆਂ ਨੇ 10 ਅਲਰਟ ਜਾਰੀ ਕੀਤੇ ਹਨ। ਇਹ ਅਲਰਟ ਉਨ੍ਹਾਂ ਸ਼ੱਕੀਆਂ ਦੇ ਸਬੰਧ ਵਿੱਚ ਜਾਰੀ ਕੀਤੇ ਗਏ ਹਨ ਜੋ ਸਰਹੱਦ ਉੱਤੇ ਕੋਈ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਖੁਫੀਆ ਏਜੰਸੀਆਂ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ ਤੇ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀਆਂ ਦਾ ਟਿਕਾਣਾ ਬਦਲ ਗਿਆ ਹੈ। ਸੁਰੱਖਿਆ ਏਜੰਸੀਆਂ ਨੂੰ ਗ੍ਰੇਨੇਡ ਹਮਲਿਆਂ, ਉੱਚ ਮੁੱਲ ਦੇ ਟੀਚਿਆਂ ਭਾਵ ਮਹੱਤਵਪੂਰਨ ਟਿਕਾਣਿਆਂ 'ਤੇ ਹਮਲੇ, ਸੁਰੱਖਿਆ ਬਲਾਂ' ਤੇ ਹਮਲੇ ਤੇ ਜਨਤਕ ਥਾਵਾਂ 'ਤੇ ਆਈਈਡੀ ਧਮਾਕਿਆਂ ਦੇ ਵਿਰੁੱਧ ਵੀ ਚਿਤਾਵਨੀ ਦਿੱਤੀ ਗਈ ਹੈ।

ਇੱਕ ਚਿਤਾਵਨੀ ਵਿੱਚ ਕਿਹਾ ਗਿਆ ਹੈ ਕਿ ਪੰਜ ਅੱਤਵਾਦੀਆਂ ਦਾ ਇੱਕ ਸਮੂਹ ਗੁਲਾਮ ਕਸ਼ਮੀਰ ਦੇ ਜਾਂਡਰੋਟ ਦੇ ਰਸਤੇ ਪੁੰਛ ਦੇ ਮੇਂਢਰ ਖੇਤਰ ਵਿੱਚ ਘੁਸਪੈਠ ਕਰ ਸਕਦਾ ਹੈ। ਇਹ ਸਾਰੇ ਅੱਤਵਾਦੀ ਹਿਜ਼ਬੁਲ ਮੁਜਾਹਿਦੀਨ ਨਾਲ ਜੁੜੇ ਹੋਏ ਹਨ। ਖੁਫੀਆ ਏਜੰਸੀ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ 'ਤੇ ਅੱਤਵਾਦੀਆਂ ਦੀ ਸਰਗਰਮੀ ਵੀ ਵਧੀ ਹੈ। ਸੋਸ਼ਲ ਮੀਡੀਆ 'ਤੇ ਜਾਰੀ ਕੀਤੇ ਗਏ ਵੀਡੀਓ 'ਚ ਵਾਦੀ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਖੁਫੀਆ ਏਜੰਸੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਅਜਿਹੇ ਵੀਡਿਓਜ਼ 'ਤੇ ਨੇੜਿਓ ਨਜ਼ਰ ਰੱਖ ਰਹੇ ਹਨ।

ਖੂਫੀਆ ਏਜੰਸੀ ਨੂੰ ਕੰਧਾਰ ਵਿੱਚ ਤਾਲਿਬਾਨ ਤੇ ਜੈਸ਼-ਏ-ਮੁਹੰਮਦ ਦੇ ਨੇਤਾਵਾਂ ਦੇ ਵਿੱਚ ਮੁਲਾਕਾਤ ਦੀ ਜਾਣਕਾਰੀ ਵੀ ਮਿਲੀ ਹੈ। ਇਹ ਮੀਟਿੰਗ ਸਿਰਫ ਅਗਸਤ ਦੇ ਤੀਜੇ ਹਫਤੇ ਵਿੱਚ ਹੋਈ ਸੀ। ਇਸ ਦੇ ਨਾਲ ਹੀ ਪਾਕਿਸਤਾਨ ਦੇ ਸਿਆਸੀ ਗਲਿਆਰਿਆਂ ਵਿੱਚ ਇਸ ਬਾਰੇ ਗੱਲਬਾਤ ਵੀ ਹੋਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar News : ਜਲੰਧਰ 'ਚ ਐਨਕਾਊਂਟਰ, ਪੁਲਿਸ ਨੇ ਸ਼ੂਟਰ ਕੁਲਵੰਤ ਸਿੰਘ ਗੋਪਾ ਨੂੰ ਕੀਤਾ ਗ੍ਰਿਫ਼ਤਾਰ
Jalandhar News : ਜਲੰਧਰ 'ਚ ਐਨਕਾਊਂਟਰ, ਪੁਲਿਸ ਨੇ ਸ਼ੂਟਰ ਕੁਲਵੰਤ ਸਿੰਘ ਗੋਪਾ ਨੂੰ ਕੀਤਾ ਗ੍ਰਿਫ਼ਤਾਰ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Gagandeep Randhawa DM Case : ਕਾਨੂੰਨ ਸਾਰਿਆਂ ਲਈ ਇੱਕੋ ਜਿਹਾ, ਕਾਨੂੰਨ ਆਪਣਾ ਕੰਮ ਕਰ ਰਿਹੈ : CM ਭਗਵੰਤ ਮਾਨ
Gagandeep Randhawa DM Case : ਕਾਨੂੰਨ ਸਾਰਿਆਂ ਲਈ ਇੱਕੋ ਜਿਹਾ, ਕਾਨੂੰਨ ਆਪਣਾ ਕੰਮ ਕਰ ਰਿਹੈ : CM ਭਗਵੰਤ ਮਾਨ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ
Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   
Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  
Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 
Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ

Embed widget