ਪੜਚੋਲ ਕਰੋ

ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਇੱਕ ਜਵਾਨ ਸ਼ਹੀਦ 

ਪਾਕਿਸਤਾਨ ਜੰਗਬੰਦੀ ਦੀ ਉਲੰਘਣਾ ਕਰਕੇ ਸਰਹੱਦ 'ਤੇ ਫਾਇਰਿੰਗ ਕਰ ਰਿਹਾ ਹੈ। ਸ਼ੁੱਕਰਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਭਾਰਤੀ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਸਿਪਾਹੀ ਦਾ ਨਾਮ ਰੋਹਿਨ ਕੁਮਾਰ ਹੈ।

ਜੰਮੂ: ਪਾਕਿਸਤਾਨ ਜੰਗਬੰਦੀ ਦੀ ਉਲੰਘਣਾ ਕਰਕੇ ਸਰਹੱਦ 'ਤੇ ਫਾਇਰਿੰਗ ਕਰ ਰਿਹਾ ਹੈ। ਸ਼ੁੱਕਰਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਭਾਰਤੀ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਸਿਪਾਹੀ ਦਾ ਨਾਮ ਰੋਹਿਨ ਕੁਮਾਰ ਹੈ।
ਇਸ ਦੌਰਾਨ ਭਾਰਤੀ ਫੌਜ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਘੁਸਪੈਠ ਕਰਨ ਦੀ ਕੋਸ਼ਿਸ਼ ਨੂੰ ਅਸਫਲ ਕਰਦਿਆਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਕਿਹਾ, "ਸ਼ੁੱਕਰਵਾਰ ਤੜਕੇ 3 ਵਜੇ ਦੇ ਕਰੀਬ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਕੰਟਰੋਲ ਰੇਖਾ 'ਤੇ ਸਾਨੂੰ ਆਪਣੇ ਪਾਸਿਓਂ 600 ਮੀਟਰ ਦੀ ਦੂਰੀ 'ਤੇ ਸ਼ੱਕੀ ਲੋਕਾਂ ਬਾਰੇ ਪਤਾ ਲੱਗਿਆ।" Birthday Special: ਪੰਜਾਬ 'ਚ ਜਨਮੀ ਤਾਪਸੀ ਪੰਨੂ ਨੇ ਬਾਲੀਵੁੱਡ 'ਚ ਮਨਵਾਇਆ ਆਪਣੀ ਐਕਟਿੰਗ ਦਾ ਲੋਹਾ, ਜਾਣੋ ਕਿਵੇਂ ਹੋਈ ਫ਼ਿਲਮਾਂ 'ਚ ਐਂਟਰੀ ਉਨ੍ਹਾਂ ਕਿਹਾ ਕਿ ਘੁਸਪੈਠ ਕਰਨ ਵਾਲੇ ਅੱਤਵਾਦੀਆਂ ਨੂੰ ਫੌਜਾਂ ਨੇ ਰੋਕਿਆ ਅਤੇ ਗੋਲਾਬਾਰੀ ਵੀ ਹੋਈ ਸੀ। ਉਨ੍ਹਾਂ ਕਿਹਾ ਕਿ ਲੋਅ ਹੁੰਦਿਆਂ ਹੀ ਘੁਸਪੈਠੀਏ ਦੀ ਵੀ ਭਾਲ ਕੀਤੀ ਗਈ। ਕਾਲੀਆ ਨੇ ਕਿਹਾ, ਖੂਨ ਦੇ ਨਿਸ਼ਾਨ ਵੇਖੇ ਗਏ ਹਨ। ਦੋ ਏ ਕੇ ਰਾਈਫਲਾਂ, ਇਕ ਸਨਾਈਪਰ ਰਾਈਫਲ, ਅੱਠ ਗ੍ਰਨੇਡ ਅਤੇ ਹੋਰ ਅਸਲਾ ਬਰਾਮਦ ਗਿਆ ਤੇ ਭਾਲ ਅਜੇ ਵੀ ਜਾਰੀ ਹੈ। ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ 'ਚ ਸਰਕਾਰ ਵਲੋਂ ਐਲਾਨੀ ਗਈ ਮਦਦ ਨੂੰ ਅੇੈਕਸ਼ਨ ਕਮੇਟੀ ਨੇ ਕੀਤਾ ਰੱਦ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

CJP ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਦੀ ਕਾਰਵਾਈ, ਪੁਲਿਸ ਨੇ ਚੱਕਿਆ ਮਸ਼ਹੂਰ ਯੂਟਿਊਬਰ ਧਰੁਵ ਰਾਠੀ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget