ਪੜਚੋਲ ਕਰੋ

ਭਾਰਤ ‘ਚ ਕੋਰੋਨਾ ਫੈਲਾਉਣ ਪਿੱਛੇ ਪਾਕਿਸਤਾਨੀ ਸਾਜਿਸ਼ ਦਾ ਭਾਂਡਾਫੋੜ, ਨੇਪਾਲ ਦੀ ਮਸਜਿਦ ਤੋਂ ਫੜੇ 24 ਜਮਾਤੀ

ਕੋਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਇਕ ਪਾਸੇ ਸਥਿਤੀ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਦੂਜੇ ਪਾਸੇ ਪਾਕਿਸਤਾਨ ਭਾਰਤ ‘ਚ ਕੋਰੋਨਾ ਫੈਲਾਉਣ ਦੀ ਲਗਾਤਾਰ ਸਾਜਿਸ਼ ਰਚ ਰਿਹਾ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਇਕ ਪਾਸੇ ਸਥਿਤੀ ਨੂੰ ਜਲਦ ਤੋਂ ਜਲਦ ਕਾਬੂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਦੂਜੇ ਪਾਸੇ ਪਾਕਿਸਤਾਨ ਭਾਰਤ ‘ਚ ਕੋਰੋਨਾ ਫੈਲਾਉਣ ਦੀ ਲਗਾਤਾਰ ਸਾਜਿਸ਼ ਰਚ ਰਿਹਾ ਹੈ। ਹਾਲਾਂਕਿ ਉਹ ਖੁਦ ਕੋਰੋਨਾ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ, ਪਰ ਇਨ੍ਹਾਂ ਹਾਲਤਾਂ ਵਿਚ ਵੀ ਉਸ ਦੀਆਂ ਨਾਪਾਕ ਕਾਰਵਾਈਆਂ ਖ਼ਤਮ ਨਹੀਂ ਹੋ ਰਹੀਆਂ ਹਨ। ਭਾਰਤ ਵਿਚ ਕੋਰੋਨਾ ਫੈਲਾਉਣ ਦੀ ਪਾਕਿਸਤਾਨੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਗਿਆ ਹੈ। ਏਬੀਪੀ ਨਿਊਜ਼ ਦੀ ਖਬਰ ਦਾ ਅਸਰ ਹੋਇਆ ਹੈ ਅਤੇ ਹੁਣ 24 ਜਮਾਤੀ ਨੇਪਾਲ ਦੀ ਮਸਜਿਦ ਤੋਂ ਦਿੱਲੀ ਭੱਜਦੇ ਫੜੇ ਗਏ ਹਨ। ਦਰਅਸਲ ਜ਼ਾਲਿਮ ਮੀਆਂ ਨਾਮ ਦੇ ਵਿਅਕਤੀ ਨੇ ਪਾਕਿਸਤਾਨ ਦੇ ਇਸ਼ਾਰੇ 'ਤੇ ਭਾਰਤ ਭੇਜ ਕੇ ਕੋਰੋਨਾ ਫੈਲਾਉਣ ਦੀ ਪੂਰੀ ਯੋਜਨਾ ਬਣਾਈ ਸੀ। ਇਹ ਸਾਰੇ ਜਮਾਤੀ ਜੋ ਦਿੱਲੀ ਦੇ ਨਿਜ਼ਾਮੂਦੀਨ ਦੇ ਮਰਕਜ਼ ਤੋਂ ਵਾਪਸ ਪਰਤੇ ਸਨ, ਉਹ ਸਰਹੱਦ ਨਾਲ ਲੱਗਦੀ ਨੇਪਾਲ ਦੀ ਇਕ ਮਸਜਿਦ ‘ਚ ਛੁਪੇ ਹੋਏ ਸਨ ਅਤੇ ਮੌਕਾ ਲੈ ਕੇ ਭਾਰਤ ‘ਚ ਦਾਖਲ ਹੋਣ ਦੀ ਯੋਜਨਾ ਬਣਾ ਰਹੇ ਸਨ। ਜ਼ਾਲਿਮ ਮੀਆਂ ਦੇ ਕਹਿਣ ‘ਤੇ ਇਹ ਸਾਰੇ ਉਸ ਮਸਜਿਦ ਵਿੱਚ ਛੁਪੇ ਹੋਏ ਸਨ ਅਤੇ ਜ਼ਾਲਿਮ ਮੀਆਂ ਨੇ ਭਾਰਤ ਵਿੱਚ ਦਾਖਲ ਹੋਣ ਦਾ ਠੇਕਾ ਲਿਆ ਸੀ। ਹਾਲਾਂਕਿ ਉਹ ਫੜੇ ਗਏ ਅਤੇ ਉਨ੍ਹਾਂ ਦਾ ਸਵੈਬ ਟੈਸਟ ਕਰਵਾ ਲਿਆ, ਜਿਸ ਵਿੱਚੋਂ ਬਹੁਤ ਸਾਰੇ ਲੋਕਾਂ ‘ਚ ਕੋਰੋਨਾ ਦੇ ਲੱਛਣ ਵੇਖੇ ਹਨ। ਜਿਨ੍ਹਾਂ ਦੇ ਟੈਸਟ ਪਾ ਜ਼ਿਟਿਵ ਉਨ੍ਹਾਂ ਨੂੰ ਆਈਸੋਲੇਸ਼ਨ ਰੱਖਿਆ ਗਿਆ ਹੈ, ਜਦਕਿ ਬਾਕੀਆਂ ਨੂੰ ਕੁਵਾਰੰਟਾਈਨ ਕੀਤਾ ਗਿਆ ਹੈ। ਦਸ ਦਈਏ ਕਿ ਦੇਸ਼ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ਵਿਚ ਹੁਣ ਤਕ 239 ਲੋਕਾਂ ਦੀ ਮੌਤ ਕੋਰੋਨਾਵਾਇਰਸ ਕਾਰਨ ਹੋਈ ਹੈ ਅਤੇ ਮਰੀਜ਼ਾਂ ਦੀ ਗਿਣਤੀ 7529 ਹੋ ਗਈ ਹੈ। ਉਥੇ ਹੀ ਪੂਰੀ ਦੁਨੀਆ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget