ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਸੋਸ਼ਲ ਮੀਡੀਆ 'ਤੇ ਪਾਕਿਸਤਾਨ ਦੀ ਕੁੜੀ ਨੂੰ ਗੁਰਦਾਸਪੁਰ ਦੇ ਨੌਜਵਾਨ ਨਾਲ ਹੋਇਆ ਪਿਆਰ, ਭਾਰਤ ਸਰਕਾਰ ਨੇ ਵਿਆਹ ਲਈ ਦਿੱਤਾ ਸਪੈਸ਼ਲ ਵੀਜ਼ਾ

ਕਰਾਚੀ (ਪਾਕਿਸਤਾਨ) ਦੀ ਰਹਿਣ ਵਾਲੀ ਸੁਮਨ ਰੈਨੀਤਾਲ ਨੂੰ ਗੁਰਦਾਸਪੁਰ  ਦੇ ਸ਼੍ਰੀ ਹਰਗੋਬਿੰਦਪੁਰ ਨਿਵਾਸੀ ਅਮਿਤ ਨਾਲ ਫੇਸਬੁੱਕ 'ਤੇ ਪਿਆਰ ਹੋ ਗਿਆ। ਦੋਵਾਂ ਦੇ ਪਰਿਵਾਰ ਵੀ ਇਕ-ਦੂਜੇ ਨੂੰ ਪਸੰਦ ਕਰਦੇ ਹਨ।

ਕਰਾਚੀ (ਪਾਕਿਸਤਾਨ) ਦੀ ਰਹਿਣ ਵਾਲੀ ਸੁਮਨ ਰੈਨੀਤਾਲ ਨੂੰ ਗੁਰਦਾਸਪੁਰ  ਦੇ ਸ਼੍ਰੀ ਹਰਗੋਬਿੰਦਪੁਰ ਨਿਵਾਸੀ ਅਮਿਤ ਨਾਲ ਫੇਸਬੁੱਕ 'ਤੇ ਪਿਆਰ ਹੋ ਗਿਆ। ਦੋਵਾਂ ਦੇ ਪਰਿਵਾਰ ਵੀ ਇਕ-ਦੂਜੇ ਨੂੰ ਪਸੰਦ ਕਰਦੇ ਹਨ। ਪਰ ਕੋਰੋਨਾ ਕਾਰਨ ਭਾਰਤ-ਪਾਕਿ ਸਰਹੱਦ ਬੰਦ ਹੋਣ ਕਾਰਨ ਉਹ ਵੀਜ਼ਾ ਪ੍ਰਾਪਤ ਕਰਨ ਵਿੱਚ ਅਸਮਰਥ ਰਿਹਾ।
 
ਇਸ ਨਾਲ ਦੋਵੇਂ ਪਰਿਵਾਰ ਨਿਰਾਸ਼ ਹੋ ਗਏ। ਦੋਵੇਂ ਪਰਿਵਾਰ ਸੋਚਦੇ ਸੀ ਕਿ ਵਿਆਹ ਸ਼ਾਇਦ ਹੀ ਹੋ ਸਕੇ। ਪਰ ਇਸ ਦੌਰਾਨ ਅਮਿਤ ਨੇ ਕਾਦੀਆਂ ਦੇ ਮਕਬੂਲ ਅਹਿਮਦ ਨਾਲ ਸੰਪਰਕ ਕੀਤਾ ਅਤੇ ਸੁਮਨ ਰੈਨੀਤਾਲ ਨੂੰ ਭਾਰਤ ਦਾ ਵੀਜ਼ਾ ਦਿਵਾਉਣ ਲਈ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ। ਅਮਿਤ ਦੇ ਪਿਤਾ ਰਮੇਸ਼ ਨੇ ਲੜਕੀ ਸੁਮਨ ਅਤੇ ਉਸਦੇ ਮਾਪਿਆਂ ਅਤੇ ਹੋਰ ਰਿਸ਼ਤੇਦਾਰਾਂ ਨੂੰ ਭਾਰਤ ਦਾ ਵੀਜ਼ਾ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਪਾਂਸਰਸ਼ਿਪ ਬਣਵਾ ਕੇ ਪਾਕਿਸਤਾਨ ਭੇਜ ਦਿੱਤੀ।
 
ਇਸ ਤੋਂ ਬਾਅਦ ਸੁਮਨ ਦੇ ਪਰਿਵਾਰ ਵਾਲਿਆਂ ਨੇ 1 ਅਪ੍ਰੈਲ 2021 ਨੂੰ ਵੀਜ਼ਾ ਲਈ ਅਰਜ਼ੀ ਦਿੱਤੀ। ਸਾਰੀਆਂ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਸੁਮਨ, ਉਸ ਦੇ ਮਾਪਿਆਂ ਅਤੇ ਮਾਸੀ ਸਮੇਤ ਕਈ ਲੋਕਾਂ ਨੂੰ ਵਿਆਹ ਲਈ ਭਾਰਤ ਆਉਣ ਲਈ ਵਿਸ਼ੇਸ਼ ਵੀਜ਼ਾ ਦਿੱਤਾ। ਇਸ ਦੇ ਨਾਲ ਹੀ ਸੁਮਨ ਨੇ ਸਹਿਯੋਗ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਹੈ।
 
ਉਨ੍ਹਾਂ ਨੇ ਭਾਰਤ ਸਰਕਾਰ ਅਤੇ ਪਾਕਿਸਤਾਨ ਦੇ ਦੂਤਾਵਾਸ ਦਾ ਵੀ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਭਾਰਤ ਦਾ ਵੀਜ਼ਾ ਦੇ ਕੇ ਉਨ੍ਹਾਂ ਦੇ ਵਿਆਹ ਲਈ ਰਾਹ ਪੱਧਰਾ ਕੀਤਾ ਹੈ। ਦੱਸ ਦੇਈਏ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਭਾਰਤ-ਪਾਕਿਸਤਾਨ ਦੀਆਂ ਸਰਹੱਦਾਂ ਵੀ ਆਮ ਨਾਗਰਿਕਾਂ ਲਈ ਬੰਦ ਕਰ ਦਿੱਤੀਆਂ ਗਈਆਂ ਸਨ, ਜੋ ਅਜੇ ਵੀ ਬੰਦ ਹਨ। ਇਸ ਕਾਰਨ ਪਾਕਿਸਤਾਨ ਦੀ ਸੁਮਨ ਨੂੰ ਭਾਰਤ ਆਉਣ ਲਈ ਵੀਜ਼ਾ ਨਹੀਂ ਮਿਲ ਰਿਹਾ ਸੀ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget