ਪੜਚੋਲ ਕਰੋ

ਦੁਬਈ 'ਚ ਪਾਕਿਸਤਾਨੀ ਨੇ ਕੀਤਾ ਭਾਰਤੀ ਜੋੜੇ ਦਾ ਕਤਲ, ਬੇਟੀ ਨੂੰ ਵੀ ਮਾਰਿਆ ਚਾਕੂ

ਗੁਜਰਾਤ ਦੇ ਜੋੜੇ ਦੀ ਹੱਤਿਆ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਦੁਬਈ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਗੁਜਰਾਤੀ ਜੋੜੇ ਦੇ ਘਰ ਚੋਰੀ ਕਰਨ ਦੇ ਇਰਾਦੇ ਨਾਲ ਪੋਸ਼ ਏਰੀਆ ਅਰਬ ਰੇਂਚਸ ਵਿੱਚ ਦਾਖਲ ਹੋਇਆ ਸੀ।

ਦੁਬਈ: ਗੁਜਰਾਤ ਦੇ ਜੋੜੇ ਦੀ ਹੱਤਿਆ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਦੁਬਈ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਗੁਜਰਾਤੀ ਜੋੜੇ ਦੇ ਘਰ ਚੋਰੀ ਕਰਨ ਦੇ ਇਰਾਦੇ ਨਾਲ ਪੋਸ਼ ਏਰੀਆ ਅਰਬ ਰੇਂਚਸ ਵਿੱਚ ਦਾਖਲ ਹੋਇਆ ਸੀ। ਇਸ ਦੌਰਾਨ ਉਨ੍ਹਾਂ ਦੀ ਨੀਂਦ ਖੁੱਲ੍ਹ ਗਈ। ਵਿਰੋਧ ਕਰਨ 'ਤੇ ਦੋਸ਼ੀ ਨੇ ਦੋਵਾਂ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਦੀ ਬੇਟੀ 'ਤੇ ਵੀ ਚਾਕੂ ਨਾਲ ਹਮਲਾ ਕੀਤਾ। ਉਹ ਜ਼ਖਮੀ ਹੈ, ਪਰ ਹਾਲਤ ਖ਼ਤਰੇ ਤੋਂ ਬਾਹਰ ਹੈ। ਦੋਸ਼ੀ ਦੋ ਸਾਲ ਪਹਿਲਾਂ ਇਸ ਘਰ ਦੀ ਮੈਂਟੇਨੈਂਸ ਲਈ ਆਇਆ ਸੀ। ਯੂਏਈ ਦੇ ਅਖਬਾਰ ‘ਖਲੀਜ ਟਾਈਮਜ਼’ ਅਨੁਸਾਰ ਹੀਰੇਨ ਤੇ ਵਿਧੀ 40 ਸਾਲਾਂ ਦੇ ਕਰੀਬ ਸੀ। ਉਨ੍ਹਾਂ ਦੇ ਦੋ ਬੱਚੇ ਹਨ। ਉਨ੍ਹਾਂ ਦੀ ਇੱਕ 18 ਸਾਲਾ ਬੇਟੀ ਤੇ ਇੱਕ 13 ਸਾਲ ਦਾ ਬੇਟਾ ਹੈ। ਹੀਰੇਨ ਸ਼ਾਰਜਾਹ ‘ਚ ਵੱਡੀ ਤੇਲ ਕੰਪਨੀ ‘ਚ ਡਾਇਰੈਕਟਰ ਸੀ। ਅੱਜ ਤੋਂ ਪੰਜਾਬ 'ਚ ਸ਼ੁਰੂ ਬਾਰਸ਼ ਦਾ ਦੌਰ, ਮਾਨਸੂਨ ਦੀ ਐਂਟਰੀ ਹੀਰੇਨ ਤੇ ਵਿਧੀ 'ਤੇ ਹਮਲੇ ਦੀਆਂ ਚੀਕਾਂ ਸੁਣ ਕੇ ਦੋਸ਼ੀ ਉਪਰਲੀ ਮੰਜ਼ਲ ਵੱਲ ਭੱਜਿਆ। ਇੱਥੇ ਕਪਲ ਦੀ ਧੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੇ ਲੜਕੀ 'ਤੇ ਵੀ ਹਮਲਾ ਕਰ ਦਿੱਤਾ। ਉਹ ਜ਼ਖਮੀ ਹੋ ਗਈ। ਉਸ ਦਾ ਇਲਾਜ ਚੱਲ ਰਿਹਾ ਹੈ। ਬੇਟੀ ਨੇ ਦੁਬਈ ਪੁਲਿਸ ਨੂੰ ਹੀ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਹ ਪਾਕਿਸਤਾਨੀ ਹੈ ਤੇ ਮੈਂਟੇਨੈਂਸ ਲਈ ਦੋ ਸਾਲ ਪਹਿਲਾਂ ਇਸ ਘਰ ਆਇਆ ਸੀ। ਮਹਿੰਗਾਈ ਦੀ ਸਭ ਤੋਂ ਵੱਡੀ ਮਾਰ! ਪੈਟਰੋਲ 8.50 ਤੇ ਡੀਜ਼ਲ 10.48 ਰੁਪਏ ਮਹਿੰਗਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget